July 5, 2024 1:19 am

ਯੂਕਰੇਨ ਦੇ ਰਾਸ਼ਟਰਪਤੀ ਦੀ ਅਮਰੀਕੀ ਰੱਖਿਆ ਸਕੱਤਰ ਨਾਲ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

Ukraine

ਚੰਡੀਗੜ੍ਹ, 2 ਜੂਨ 2024: ਸਿੰਗਾਪੁਰ ਦੇ ਸ਼ਾਂਗਰੀ ਲਾ ਵਿੱਚ ਏਸ਼ੀਆਈ ਸੁਰੱਖਿਆ ਸੰਮੇਲਨ ਵਿੱਚ ਦੁਨੀਆ ਭਰ ਦੇ ਆਗੂਆਂ ਨੇ ਸ਼ਿਰਕਤ ਕੀਤੀ। ਯੂਕਰੇਨ (Ukraine) ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਐਤਵਾਰ ਨੂੰ ਸ਼ਾਂਗਰੀ ਲਾ ਡਾਇਲਾਗ ਵਿੱਚ ਅਮਰੀਕੀ ਰੱਖਿਆ ਸਕੱਤਰ ਲੋਇਡ ਆਸਟਿਨ ਨਾਲ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਦਿੱਤੀ। ਜ਼ੇਲੇਨਸਕੀ ਨੇ ਸੋਸ਼ਲ ਮੀਡੀਆ […]

ਕੀਵ ਦੀ ਰਿਹਾਇਸ਼ੀ ਇਮਾਰਤਾਂ ‘ਤੇ ਮਿਜ਼ਾਈਲ ਹਮਲਾ, ਯੂਕਰੇਨ ਦੇ ਰਾਸ਼ਟਰਪਤੀ ਦਾ ਦਾਅਵਾ- 110 ਮਿਜ਼ਾਈਲਾਂ ਦਾਗੀਆਂ

Kyiv

ਚੰਡੀਗੜ੍ਹ, 29 ਦਸੰਬਰ 2023: ਰੂਸ ਅਤੇ ਯੂਕਰੇਨ ਵਿਚਾਲੇ ਡੇਢ ਸਾਲ ਤੋਂ ਵੀ ਜ਼ਿਆਦਾ ਸਮੇਂ ਤੋਂ ਭਿਆਨਕ ਯੁੱਧ ਚੱਲ ਰਿਹਾ ਹੈ। ਇਸ ਦੌਰਾਨ ਯੂਕਰੇਨ ਦੇ ਅਧਿਕਾਰੀਆਂ ਦੇ ਮੁਤਾਬਕ ਰੂਸੀ ਫੌਜ ਨੇ ਮਿਜ਼ਾਈਲਾਂ ਨਾਲ ਕੀਵ (Kyiv) ਵਿੱਚ ਰਿਹਾਇਸ਼ੀ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ‘ਚ 12 ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ ਦਰਜਨਾਂ ਨਾਗਰਿਕ ਜ਼ਖਮੀ ਹੋ ਗਏ। […]

7 ਸਤੰਬਰ ਨੂੰ ਅਮਰੀਕੀ ਰਾਸ਼ਟਰਪਤੀ ਦਾ ਭਾਰਤ ਦੌਰਾ, PM ਮੋਦੀ ਨਾਲ ਰੂਸ-ਯੂਕਰੇਨ ਯੁੱਧ ‘ਤੇ ਹੋਵੇਗੀ ਚਰਚਾ

Joe Biden

ਚੰਡੀਗੜ੍ਹ, 02 ਸਤੰਬਰ 2023: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (Joe Biden) 7 ਸਤੰਬਰ ਨੂੰ ਭਾਰਤ ਦੌਰੇ ‘ਤੇ ਆ ਰਹੇ ਹਨ। ਉਹ 9-10 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਕ ਦਿਨ ਪਹਿਲਾਂ 8 ਸਤੰਬਰ ਨੂੰ ਬਿਡੇਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨਗੇ। ਵ੍ਹਾਈਟ ਹਾਊਸ ਨੇ ਸ਼ਨੀਵਾਰ ਨੂੰ […]

ਇਮਰਾਨ ਖਾਨ ਨੇ ਭਾਰਤ ਦੀ ਵਿਦੇਸ਼ ਨੀਤੀ ਦੀ ਕੀਤੀ ਸ਼ਲਾਘਾ, ਕਿਹਾ- ਰੂਸ ਤੋਂ ਅਸੀਂ ਵੀ ਖਰੀਦਣਾ ਚਾਹੁੰਦੇ ਸੀ ਸਸਤਾ ਤੇਲ

Imran Khan

ਚੰਡੀਗੜ੍ਹ,10 ਅਪ੍ਰੈਲ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਇਕ ਵਾਰ ਫਿਰ ਭਾਰਤ ਦੀ ਤਾਰੀਫ ਕੀਤੀ ਹੈ। ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਰੂਸ-ਯੂਕਰੇਨ ਯੁੱਧ ਦੇ ਦੌਰਾਨ ਪਾਕਿਸਤਾਨ ਰੂਸ ਤੋਂ ਸਸਤਾ ਤੇਲ ਵੀ ਖਰੀਦ ਸਕਦਾ ਹੈ। ਭਾਰਤ ਦੀ ਵਿਦੇਸ਼ ਨੀਤੀ ਬਾਰੇ ਇਮਰਾਨ ਖਾਨ ਨੇ […]

ਜਾਪਾਨ ਦੇ PM ਫੂਮਿਓ ਕਿਸ਼ਿਦਾ ਦੀ ਯੂਕਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ, ਰੂਸੀ ਹਮਲਿਆਂ ਦੀ ਕੀਤੀ ਨਿੰਦਾ

Ukraine

ਚੰਡੀਗੜ੍ਹ, 22 ਮਾਰਚ 2023: ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਯੂਕਰੇਨ (Ukraine) ਦੇ ਦੌਰੇ ‘ਤੇ ਸਨ। ਇਸ ਦੌਰਾਨ ਮੰਗਲਵਾਰ ਨੂੰ ਉਨ੍ਹਾਂ ਨੇ ਕੀਵ ‘ਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ‘ਚ ਦੋਵਾਂ ਨੇਤਾਵਾਂ ਨੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ | ਜਿਕਰਯੋਗ ਹੈ ਕਿ ਭਾਰਤ ਦੌਰੇ ਤੋਂ ਬਾਅਦ ਜਾਪਾਨ ਦੇ ਪ੍ਰਧਾਨ […]

ਰੂਸ ਅਤੇ ਚੀਨ ਨੇ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸੰਯੁਕਤ ਬਿਆਨ ਜਾਰੀ ਕਰਨ ਦਾ ਸਮਰਥਨ ਨਹੀਂ ਕੀਤਾ: ਐਂਟਨੀ ਬਲਿੰਕਨ

Antony Blinken

ਚੰਡੀਗੜ੍ਹ, 03 ਮਾਰਚ 2023: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ (Antony Blinken) ਨੇ ਵੀਰਵਾਰ ਨੂੰ ਕਿਹਾ ਕਿ ਰੂਸ ਅਤੇ ਚੀਨ ਉਹ ਦੋ ਦੇਸ਼ ਹਨ ਜਿਨ੍ਹਾਂ ਨੇ ਭਾਰਤ ਦੀ ਮੇਜ਼ਬਾਨੀ ‘ਚ ਆਯੋਜਿਤ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸੰਯੁਕਤ ਬਿਆਨ ਜਾਰੀ ਕਰਨ ਦਾ ਸਮਰਥਨ ਨਹੀਂ ਕੀਤਾ। ਰੂਸ ਦੇ ਹਮਲੇ ਦੇ ਜ਼ਿਕਰ ਨੂੰ ਲੈ ਕੇ ਦੋਵਾਂ ਦੇਸ਼ਾਂ […]

ਯੂਕਰੇਨ ਨਾਲ ਚੱਲ ਰਹੇ ਸੰਘਰਸ਼ ਨੂੰ ਸੁਲਝਾਉਣ ਲਈ ਵਲਾਦੀਮੀਰ ਪੁਤਿਨ ਨੇ PM ਮੋਦੀ ਨਾਲ ਕੀਤੀ ਗੱਲਬਾਤ

Vladimir Putin

ਚੰਡੀਗੜ੍ਹ 14 ਦਸੰਬਰ 2022: ਯੂਕਰੇਨ ਸੰਕਟ ਦੇ ਵਿਚਕਾਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਰੂਸੀ ਰਾਸ਼ਟਰਪਤੀ ਦਫਤਰ ਤੋਂ ਕ੍ਰੇਮਲਿਨ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ ਦੇ ਮੁਖੀਆਂ ਨੇ ਯੂਕਰੇਨ ਸੰਕਟ ਸਮੇਤ ਮੌਜੂਦਾ […]

ਯੂਕਰੇਨ ਸਰਕਾਰ ਵਲੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਹਵਾਈ ਹਮਲੇ ਦਾ ਅਲਰਟ ਜਾਰੀ

Ukraine

ਚੰਡੀਗੜ੍ਹ 05 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਯੂਕਰੇਨ ਦੇ ਡੋਨੇਟਸਕ ਅਤੇ ਪੋਲਟਾਵਾ ‘ਚ ਧਮਾਕੇ ਹੋਏ। ਮੀਡੀਆ ਰਿਪੋਰਟਾਂ ਮੁਤਾਬਕ ਇਸ ਤੋਂ ਬਾਅਦ ਯੂਕਰੇਨ ਵਿੱਚ ਹਵਾਈ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਖਾਰਕੀਵ ਵਿੱਚ ਧਮਾਕਿਆਂ ਦੀਆਂ […]

ਵਿਦੇਸ਼ ਮੰਤਰੀ ਡਾ. ਐੱਸ.ਜੈਸ਼ੰਕਰ ਵਲੋਂ ਰੂਸੀ ਵਿਦੇਸ਼ ਮੰਤਰੀ ਨਾਲ ਮੁਲਾਕਾਤ, ਇੰਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

Dr. S. Jaishankar

ਚੰਡੀਗੜ੍ਹ 08 ਨਵੰਬਰ 2022: ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ (Dr. S. Jaishankar) ਰੂਸ ਦੇ ਦੋ ਦਿਨਾਂ ਦੌਰੇ ‘ਤੇ ਹਨ। ਮੰਗਲਵਾਰ ਨੂੰ ਉਨ੍ਹਾਂ ਨੇ ਮਾਸਕੋ ‘ਚ ਆਪਣੇ ਹਮਰੁਤਬਾ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ (Sergey Lavrov) ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਆਪਸੀ ਹਿੱਤਾਂ ਦੇ ਦੁਵੱਲੇ, ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਜੈਸ਼ੰਕਰ ਨੇ […]

ਯੂਕਰੇਨ ‘ਚ ਇੰਟਰਨੈੱਟ ਸੇਵਾਵਾਂ ਹੋ ਸਕਦੀਆਂ ਨੇ ਠੱਪ, ਐਲਨ ਮਸਕ ਨੇ ਦਿੱਤੇ ਸੰਕੇਤ

Elon Musk

ਚੰਡੀਗੜ੍ਹ 15 ਅਕਤੂਬਰ 2022: ਯੁੱਧ ਤੋਂ ਪ੍ਰਭਾਵਿਤ ਯੂਕਰੇਨ (Ukraine) ਵਿੱਚ ਇੰਟਰਨੈੱਟ ਸੇਵਾਵਾਂ ਠੱਪ ਹੋ ਸਕਦੀਆਂ ਹਨ। ਅਮਰੀਕੀ ਪੁਲਾੜ ਕੰਪਨੀ ਸਪੇਸਐਕਸ ਦੇ ਮਾਲਕ ਐਲਨ ਮਸਕ (Elon Musk) ਨੇ ਯੂਕਰੇਨ ਵਿੱਚ ਆਪਣੀ ਕੰਪਨੀ ਸਟਾਰਲਿੰਕ ਦੀਆਂ ਸੈਟੇਲਾਈਟ ਅਧਾਰਤ ਇੰਟਰਨੈਟ ਸੇਵਾਵਾਂ ਨੂੰ ਬੰਦ ਕਰਨ ਦੇ ਸੰਕੇਤ ਦਿੱਤੇ ਹਨ | ਐਲਨ ਮਸਕ (Elon Musk) ਨੇ ਕਿਹਾ ਹੈ ਕਿ ਉਹ ਇਸ […]