July 7, 2024 4:16 pm

ਬੇਰੁਜ਼ਗਾਰ ਲਾਇਨਮੈਨਾਂ ‘ਤੇ ਪੁਲਿਸ ਦੀ ਅੰਨ੍ਹੇਵਾਹ ਤਸ਼ੱਦਦ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਖ਼ਤ ਨਿਖੇਧੀ

Bharatiya Kisan Union

ਚੰਡੀਗੜ੍ਹ 24 ਅਗਸਤ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugraha) ਵੱਲੋਂ ਬੀਤੇ ਦਿਨ ਪਾਵਰਕੌਮ ਦਫ਼ਤਰ ਪਟਿਆਲਾ ਅੱਗੇ ਸ਼ਾਂਤਮਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਇਨਮੈਨਾਂ ‘ਤੇ ਪੁਲਿਸ ਦੁਆਰਾ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦਾ ਗੰਭੀਰ ਨੋਟਿਸ ਲੈਂਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ ਜਾਬਰ ਕਾਰਵਾਈ […]

ਪਟਿਆਲਾ ਪੁਲਿਸ ਨੇ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ ‘ਤੇ ਕੀਤਾ ਲਾਠੀਚਾਰਜ

Unemployed linemen

ਪਟਿਆਲਾ 23 ਅਗਸਤ 2022: ਪਟਿਆਲਾ (Patiala) ਬਿਜਲੀ ਬੋਰਡ ਦਫ਼ਤਰ ਦੇ ਬਾਹਰ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋ ਬਿਜਲੀ ਬੋਰਡ ਦੇ ਬਾਹਰ ਧਰਨਾ ਲਗਾ ਕੇ ਬੈਠੇ ਯੂਨੀਅਨ ਦੇ ਇਹਨਾਂ ਆਗੂਆਂ ਦਾ ਸਬਰ ਓਦੋਂ ਟੁੱਟ ਗਿਆ ਜਦੋਂ ਇਹ ਅਪ੍ਰੈਂਟਿਸ ਬੇਰੁਜਗਾਰ ਲਾਈਨਮੈਨ(Unemployed linemen) ਅੱਜ ਸਵੇਰੇ ਬਿਜਲੀ ਬੋਰਡ ਦੇ ਦਫ਼ਤਰ ਦੇ ਅੰਦਰ ਦਾਖ਼ਲ […]