July 7, 2024 7:52 pm

ਬੇਰੁਜ਼ਗਾਰ ਅਧਿਆਪਕਾਂ `ਤੇ ਲਾਠੀਚਾਰਜ਼ ਕਰਨ ਦੇ ਬਜਾਏ ਉਨ੍ਹਾਂ ਨੂੰ ਨੌਕਰੀ ਦੇ ਕੇ ਅਧਿਆਪਕ ਦਿਵਸ ਦਾ ਤੋਹਫ਼ਾ ਦਿੰਦੀ ਸਰਕਾਰ: ਪਰਮਜੀਤ ਕੌਰ ਗੁਸਲਸ਼ਨ

sub-inspectors

ਚੰਡੀਗੜ੍ਹ, 05 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ `ਤੇ ਧਰਨਾ ਦੇ ਰਹੇ ਬੇਰੁਜ਼ਗਾਰ ਅਧਿਆਪਕਾਂ (unemployed teachers) ਨਾਲ ਪੁਲਿਸ ਵਲੋਂ ਕੀਤੀ ਗਈ ਖਿੱਚਧੂਹ ਦੀ ਸਖ਼ਤ ਨਿੰਦਾ ਕੀਤੀ ਹੈ। ਬੀਬੀ ਪਰਮਜੀਤ ਕੌਰ ਗੁਲਸ਼ਨ […]

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ETT Tate Pass Teachers

ਚੰਡੀਗੜ੍ਹ 09 ਅਪ੍ਰੈਲ 2022: ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ (ETT TET Tate Pass Teachers) ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ ਵੱਡੀ ਗਿਣਤੀ ਇਕੱਠੇ ਹੋਏ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੋਇਆ ਬੀ ਐੱਸ ਐੱਨ ਐੱਲ ਪਾਰਕ ਤੋਂ ਫੁਹਾਰਾ ਚੌਕ ਹੁੰਦਿਆ ਹੋਇਆ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪੈਦਲ […]

ਪੰਜਾਬ ਸਰਕਾਰ ਨੇ 25 ਹਜ਼ਾਰ ਖਾਲੀ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

cabinet meeting

ਚੰਡੀਗੜ੍ਹ 19 ਮਾਰਚ 2022: ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ  (Cabinet Meeting) ਖ਼ਤਮ ਹੋਣ ਤੋਂ ਬਾਅਦ ਮੀਟਿੰਗ ‘ਚ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ ਪਰ ਪਹਿਲਾਂ ਇਸ ਨੂੰ ਵਿਧਾਨ ਸਭਾ ‘ਚ ਲਿਜਾਇਆ ਜਾਵੇਗਾ। ਮੰਤਰੀ ਮੰਡਲ ਵੱਲੋਂ ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਦਫ਼ਤਰਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ […]

CM ਚੰਨੀ ਦਾ ਬੇਰੁਜਗਾਰ ਅਧਿਆਪਕਾਂ ਨੇ ਕੀਤਾ ਘਿਰਾਓ, ਪੁਲਸ ਨਾਲ ਹੋਈ ਧੱਕਾ-ਮੁੱਕੀ

ਚੰਡੀਗੜ੍ਹ 12 ਨਵੰਬਰ 2021 : ਬੀਤੇ ਕਈ ਦਿਨੀ ਈ.ਟੀ.ਟੀ. ਟੈਟ ਪਾਸ ਬੇਰੋਜ਼ਗਾਰ ਅਧਿਆਪਕਾਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਸੰਗਰਸ਼ ਕੀਤਾ ਜਾ ਰਹਿਹ, ਅੱਜ ਜਦੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫਲਾ ਚੰਡੀਗੜ੍ਹ ਵਲ ਜਾ ਰਿਹਾ ਸੀ ਤਾ ਬੇਰੋਜ਼ਗਾਰ ਅਧਿਆਪਕਾਂ ਨੇ ਸੜਕ ‘ਤੇ ਖੜੇ ਹੋ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਅਧਿਆਪਕਾਂ ਨੂੰ ਰੋਕਣ ਲਈ ਪੁਲਸ […]

ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨੀਆ,135 ਦਿਨਾਂ ਬਾਅਦ ਟਾਵਰ ਤੇ ਚੜੇ ਸੁਰਿੰਦਰਪਾਲ ਨੂੰ ਟਾਵਰ ਤੋਂ ਉਤਾਰਿਆ

ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਦਾ ਇਸ਼ਤਿਹਾਰ ਜਾਰੀ

ਚੰਡੀਗੜ੍ਹ,2 ਅਗਸਤ 2021:ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਪਿਛਲੇ 135 ਦਿਨਾਂ ਤੋਂ ਟਾਵਰ ਤੇ ਬੈਠੇ ਹੋਏ ਸੀ |ਤੇ ਸਰਕਾਰ ਨੂੰ ਅਪੀਲ ਕੇ ਰਹੇ ਸੀ ਕਿ ਉਹਨਾਂ ਦੀਆਂ ਮੰਗਾਂ ਮੰਨਿਆ ਜਾਣ |ਆਖਿਰ ਅੱਜ ਸਰਕਾਰ ਵੱਲੋਂ ਈ. ਟੀ. ਟੀ. ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਪੋਸਟਾਂ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ […]