July 14, 2024 10:53 am

ਸ਼੍ਰੋਮਣੀ ਕਮੇਟੀ ਨੇ ਯੂਨੀਫਾਰਮ ਸਿਵਿਲ ਕੋਡ ਵਿਰੁੱਧ ਕਰੜਾ ਵਿਰੋਧ ਜਿਤਾਇਆ

Harjinder Singh Dhami

ਅੰਮ੍ਰਿਤਸਰ, 08 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਤ ਯੂਨੀਫਾਰਮ ਸਿਵਿਲ ਕੋਡ (Uniform Civil Code) ਨੂੰ ਦੇਸ਼ ਅੰਦਰ ਗ਼ੈਰ-ਜ਼ਰੂਰੀ ਕਰਾਰ ਦਿੰਦਿਆਂ ਸਿੱਖ ਕੌਮ ਤਰਫੋਂ ਇਸ ’ਤੇ ਕਰੜਾ ਵਿਰੋਧ ਦਰਜ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ […]

ਪੰਜਾਬੀਆਂ ਦੀ ਯੂਸੀਸੀ ਵਿਰੋਧੀ ਭਾਵਨਾ ਦੇਖ ਕੇ CM ਮਾਨ ਨੇ ਲਿਆ ਯੂ-ਟਰਨ: ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ

UCC

ਚੰਡੀਗੜ੍ਹ, 05 ਜੁਲਾਈ 2023: ਇਕਸਾਰ ਸਿਵਲ ਕੋਡ (UCC) ‘ਤੇ ਵੱਖਰਾ ਸਟੈਂਡ ਅਪਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਤੋਂ ਸਪਸ਼ਟੀਕਰਨ ਮੰਗਿਆ ਕਿ ਕੀ ‘ਆਪ’ ਪੰਜਾਬ […]

ਸਿੱਖ ਜਥੇਬੰਦੀਆਂ ਵੱਲੋਂ ਯੂਨੀਫਾਰਮ ਸਿਵਲ ਕੋਡ ਮੁੱਢੋਂ ਰੱਦ

Uniform Civil Code

ਨਵੀਂ ਦਿੱਲੀ, 04 ਜੁਲਾਈ 2023 (ਦਵਿੰਦਰ ਸਿੰਘ): ਯੂਨੀਫਾਰਮ ਸਿਵਲ ਕੋਡ (Uniform Civil Code) ਦੇ ਸਿੱਖਾਂ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਅੱਜ ਸਿੱਖ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੂਬਾ ਦਫ਼ਤਰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਮੀਟਿੰਗ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਹਰਵਿੰਦਰ […]

ਯੂਨੀਫਾਰਮ ਸਿਵਲ ਕੋਡ ਸਾਰੇ ਧਰਮਾਂ ਤੇ ਵਰਗਾਂ ਦੀ ਆਮ ਸਹਿਮਤੀ ਨਾਲ ਲਾਗੂ ਹੋਣਾ ਚਾਹੀਦਾ ਹੈ: ਸੁਖਦੇਵ ਸਿੰਘ ਢੀਂਡਸਾ

BJP

ਚੰਡੀਗੜ੍ਹ, 30 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਯੂਨੀਫਾਰਮ ਸਿਵਲ ਕੋਡ (Uniform Civil Code) ਸਾਰੇ ਧਰਮਾਂ, ਵਰਗਾਂ ਅਤੇ ਸਮੁੱਚੀ ਸਿਆਸੀ ਪਾਰਟੀਆਂ ਦੇ ਨਮਾਂਇੰਦਿਆਂ ਨਾਲ ਵਿਆਪਕ ਵਿਚਾਰ ਵਿਟਾਂਦਰੇ ਤੋਂ ਬਾਅਦ ਆਮ ਸਹਿਮਤੀ ਨਾਲ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ […]

ਕੇਂਦਰ ਸਰਕਾਰ ਮਾਨਸੂਨ ਸੈਸ਼ਨ ‘ਚ ਯੂਨੀਫਾਰਮ ਸਿਵਲ ਕੋਡ ਦਾ ਰੱਖ ਸਕਦੀ ਹੈ ਪ੍ਰਸਤਾਵ: ਸੂਤਰ

ਜਾਣੋ ! ਕਦੋਂ ਹੋਵੇਗਾ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪਾਰਲੀਮੈਂਟ ਵਿੱਚ ਬਿੱਲ ਪੇਸ਼

ਚੰਡੀਗੜ੍ਹ 30 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਦੋਂ ਤੋਂ ਯੂਨੀਫਾਰਮ ਸਿਵਲ ਕੋਡ (Uniform Civil Code) ਦਾ ਜ਼ਿਕਰ ਕੀਤਾ ਹੈ, ਉਦੋਂ ਤੋਂ ਇਸ ਬਾਰੇ ਸਿਆਸੀ ਗਲਿਆਰੇ ਵਿੱਚ ਬਹਿਸ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਕੇਂਦਰ ਸਰਕਾਰ ਮਾਨਸੂਨ ਸੈਸ਼ਨ ‘ਚ ਯੂਨੀਫਾਰਮ ਸਿਵਲ ਕੋਡ ਦਾ ਪ੍ਰਸਤਾਵ ਰੱਖ […]

ਯੂਨੀਫ਼ਾਰਮ ਸਿਵਲ ਕੋਡ ਸਾਰੇ ਧਰਮਾਂ, ਰਾਜਾਂ ਅਤੇ ਵੱਖ-ਵੱਖ ਵਰਗਾਂ ਦੇ ਸਾਰੇ ਲੋਕਾਂ ਦੀ ਸਹਿਮਤੀ ਨਾਲ ਲਾਗੂ ਹੋਣਾ ਚਾਹੀਦਾ ਹੈ: ਮਾਲਵਿੰਦਰ ਕੰਗ

ਭੂਪੇਂਦਰ ਯਾਦਵ

ਚੰਡੀਗੜ੍ਹ, 28 ਜੂਨ 2023: ਆਮ ਆਦਮੀ ਪਾਰਟੀ ਨੇ ਯੂਨੀਫਾਰਮ ਸਿਵਲ ਕੋਡ (Uniform Civil Code) ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 44 ਇਕਸਾਰ ਸਿਵਲ ਕੋਡ ਦੀ ਵਿਵਸਥਾ ਕਰਦੀ ਹੈ। ਇਸ ਲਈ ਅਸੀਂ ਸਿਧਾਂਤਕ ਤੌਰ ‘ਤੇ ਇਸਦਾ ਸਮਰਥਨ ਕਰਦੇ ਹਾਂ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਗਠਨ ਦੇ ਜਨਰਲ ਸਕੱਤਰ […]