July 7, 2024 11:56 pm

ਕੇਂਦਰ ਸਰਕਾਰ ਵੱਲੋਂ 14 ਫਸਲਾਂ ‘ਤੇ MSP ਵਧਾਉਣ ਦੇ ਫੈਸਲਾ ਨਾਲ ਕਿਸਾਨ ਨਾਖੁਸ਼, ਕਿਸਾਨ ਭਵਨ ‘ਚ ਸੱਦੀ ਬੈਠਕ

MSP

ਚੰਡੀਗੜ੍ਹ, 20 ਜੂਨ 2024: ਕੇਂਦਰ ਮੰਤਰੀ ਮੰਡਲ ਦੀ ਬੈਠਕ ‘ਚ ਬੀਤੇ ਦਿਨ 14 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਵਧਾਉਣ ਦਾ ਫੈਸਲਾ ਕੀਤਾ ਹੈ | ਪਰ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਜਥੇਬੰਦੀਆਂ ਨਾਖੁਸ਼ ਹਨ ਅਤੇ 14 ਫਸਲਾਂ ‘ਤੇ ਐੱਮ.ਐੱਸ.ਪੀ. ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਐਲਾਨ […]

ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਬੈਠਕ ‘ਚ ਤਿੰਨ ਕਰੋੜ ਨਵੇਂ ਘਰਾਂ ਦੇ ਨਿਰਮਾਣ ਨੂੰ ਮਨਜ਼ੂਰੀ

Union Cabinet

ਚੰਡੀਗੜ੍ਹ, 10 ਜੂਨ 2024: ਮੋਦੀ ਸਰਕਾਰ ਦੀ ਪਹਿਲੀ ਮੰਤਰੀ ਮੰਡਲ ਮੰਡਲ (Union Cabinet) ਦੀ ਬੈਠਕ ਦੌਰਾਨ ਆਵਾਸ ਯੋਜਨਾ ਨਾਲ ਜੁੜਿਆ ਵੱਡਾ ਐਲਾਨ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (Pradhan Mantri Awas Yojana) ਤਹਿਤ ਤਿੰਨ ਕਰੋੜ ਨਵੇਂ ਘਰਾਂ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੋਜਨਾ ਦੇ ਤਹਿਤ ਬਣੇ ਸਾਰੇ ਘਰਾਂ ਵਿੱਚ […]

ਕੇਂਦਰੀ ਮੰਤਰੀ ਮੰਡਲ ਦੀ ਅੱਜ ਸ਼ਾਮ ਅਹਿਮ ਬੈਠਕ, ਵੰਡੇ ਜਾ ਸਕਦੇ ਹਨ ਮੰਤਰਾਲੇ

Modi Cabinet

ਚੰਡੀਗੜ੍ਹ, 10 ਜੂਨ 2024: ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੀ ਪਹਿਲੀ ਮੰਤਰੀ ਮੰਡਲ ਅੱਜ ਸ਼ਾਮ 5 ਵਜੇ ਪ੍ਰਧਾਨ ਮੰਤਰੀ ਨਿਵਾਸ ‘ਤੇ ਪ੍ਰਸਤਾਵਿਤ ਹੈ। ਕੇਂਦਰੀ ਮੰਤਰੀ ਮੰਡਲ ਦੀ ਖਾਸੀਅਤ ਇਹ ਹੈ ਕਿ ਇਸ ਮੰਤਰੀ ਮੰਡਲ ‘ਚ ਤਿੰਨ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ ਅਤੇ ਐਚਡੀ ਕੁਮਾਰਸਵਾਮੀ ਸ਼ਾਮਲ ਹਨ। ਮੋਦੀ ਦੀ ਕੈਬਿਨਟ (Modi cabinet) […]

ਕੇਂਦਰੀ ਮੰਤਰੀ ਮੰਡਲ ਵੱਲੋਂ ਦਿੱਲੀ ਮੈਟਰੋ ਦੇ ਦੋ ਨਵੇਂ ਕੋਰੀਡੋਰ ਨੂੰ ਮਨਜ਼ੂਰੀ, 8400 ਕਰੋੜ ਰੁਪਏ ਖਰਚ ਹੋਣਗੇ

Delhi Metro

ਚੰਡੀਗੜ੍ਹ, 13 ਮਾਰਚ 2024: ਕੇਂਦਰੀ ਮੰਤਰੀ ਮੰਡਲ ਨੇ ਦਿੱਲੀ ਮੈਟਰੋ (Delhi Metro) ਦੇ ਦੋ ਨਵੇਂ ਕੋਰੀਡੋਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ‘ਤੇ 8400 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਦੀ ਕੈਬਨਿਟ ਦੀ ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਨੇ ਦੱਸਿਆ ਕਿ […]

ਕੇਂਦਰੀ ਮੰਤਰੀ ਮੰਡਲ ਵੱਲੋਂ ਪੀਐੱਮ-ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਨੂੰ ਮਨਜ਼ੂਰੀ, 75,021 ਕਰੋੜ ਰੁਪਏ ਦੀ ਲਾਗਤ ਨਾਲ ਘਰਾਂ ‘ਤੇ ਲੱਗਣਗੇ ਸੋਲਰ ਪੈਨਲ

solar panels

ਚੰਡੀਗੜ੍ਹ, 29 ਫਰਵਰੀ 2024: ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 75,021 ਕਰੋੜ ਰੁਪਏ ਦੀ ਲਾਗਤ ਨਾਲ ਇਕ ਕਰੋੜ ਘਰਾਂ ‘ਤੇ ਛੱਤਾਂ ‘ਤੇ ਸੋਲਰ ਪੈਨਲ (solar panels) ਲਗਾਉਣ ਲਈ ਪੀਐੱਮ-ਸੂਰਜ ਘਰ ਮੁਫ਼ਤ ਬਿਜਲੀ ਯੋਜਨਾ (PM-Surya Ghar Muft Bijli Yojna) ਨੂੰ ਮਨਜ਼ੂਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13 ਫਰਵਰੀ 2024 ਨੂੰ ਇਸ ਯੋਜਨਾ ਦੀ ਸ਼ੁਰੂਆਤ ਕੀਤੀ […]

ਕੇਂਦਰ ਕੈਬਿਨਟ ਨੇ ਭਾਰਤ ਤੇ UAE ਦਰਮਿਆਨ ਦੁਵੱਲੀ ਨਿਵੇਸ਼ ਸੰਧੀ ਨੂੰ ਦਿੱਤੀ ਮਨਜ਼ੂਰੀ

Bilateral Investment Treaty

ਚੰਡੀਗੜ੍ਹ, 01 ਫਰਵਰੀ 2024: ਕੇਂਦਰ ਸਰਕਾਰ ਨੇ ਵੀਰਵਾਰ ਨੂੰ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (UAE) ਦਰਮਿਆਨ ਦੁਵੱਲੀ ਨਿਵੇਸ਼ ਸੰਧੀ (Bilateral Investment Treaty) ‘ਤੇ ਹਸਤਾਖਰ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਸਮਝੌਤਾ ਦੋਵਾਂ ਦੇਸ਼ਾਂ ਵਿਚਾਲੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਮੱਦਦ ਕਰੇਗਾ। ਇਹ ਜਾਣਕਾਰੀ ਅਧਿਕਾਰਤ ਬਿਆਨ ਜਾਰੀ ਕਰਕੇ ਦਿੱਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ, “ਪ੍ਰਧਾਨ […]

ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਨਾਰੀਅਲ ‘ਤੇ MSP ਸਮੇਤ ਕਈ ਅਹਿਮ ਫੈਸਲਿਆਂ ‘ਤੇ ਲਾਈ ਮੋਹਰ

Union Cabinet

ਚੰਡੀਗ੍ਹੜ, 27 ਦਸੰਬਰ 2023: ਕੇਂਦਰੀ ਮੰਤਰੀ ਮੰਡਲ (Union Cabinet) ਨੇ ਬੁੱਧਵਾਰ ਨੂੰ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਮੰਤਰੀ ਮੰਡਲ ਨੇ ਬਿਹਾਰ ਦੇ ਦੀਘਾ ਅਤੇ ਸੋਨਪੁਰ ਵਿਚਕਾਰ ਗੰਗਾ ਨਦੀ ‘ਤੇ ਛੇ ਮਾਰਗੀ ਪੁਲ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉੱਤਰੀ ਤ੍ਰਿਪੁਰਾ ਅਤੇ ਦੱਖਣੀ ਤ੍ਰਿਪੁਰਾ ਨੂੰ ਜੋੜਨ ਦੇ ਪ੍ਰਸਤਾਵ ਨੂੰ […]

ਕੇਂਦਰ ਸਰਕਾਰ ਨੇ ਵਿਸ਼ੇਸ਼ ਸੈਸ਼ਨ ਦੌਰਾਨ ਸੱਦੀ ਕੈਬਿਨਟ ਬੈਠਕ, PM ਮੋਦੀ ਕਰਨਗੇ ਪ੍ਰਧਾਨਗੀ

special session

ਚੰਡੀਗੜ੍,18 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ (special session) ਦੌਰਾਨ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ। ਸੂਤਰਾਂ ਮੁਤਾਬਕ ਸੋਮਵਾਰ ਸ਼ਾਮ 6.30 ਵਜੇ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਸੱਦੀ ਗਈ ਹੈ। ਇਹ ਬੈਠਕ ਸੰਸਦ ਦੀ ਐਨੈਕਸੀ ਬਿਲਡਿੰਗ ਵਿੱਚ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਣ ਵਾਲੀ ਇਸ ਬੈਠਕ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ […]

ਕੇਂਦਰੀ ਕੈਬਿਨਟ ਵੱਲੋਂ ‘ਵਿਸ਼ਵਕਰਮਾ ਯੋਜਨਾ’ ਨੂੰ ਮਨਜ਼ੂਰੀ, 100 ਸ਼ਹਿਰਾਂ ‘ਚ ਚੱਲਣਗੀਆਂ ਇਲੈਕਟ੍ਰਿਕ ਬੱਸਾਂ

electric buses

ਚੰਡੀਗੜ੍ਹ, 16 ਅਗਸਤ 2023: ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਦੇ 100 ਸ਼ਹਿਰਾਂ ਵਿੱਚ ਈ-ਬੱਸਾਂ (electric buses) ਚਲਾਉਣ ਦੀ ਯੋਜਨਾ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ‘ਤੇ 77,613 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਮੀਟਿੰਗ ਵਿੱਚ ਲਏ ਫੈਸਲਿਆਂ ਬਾਰੇ ਦੱਸਦਿਆਂ ਕਿਹਾ ਹੈ ਕਿ ਪੀਐਮ ਈ-ਬੱਸ ਸੇਵਾ ਨੂੰ ਮਨਜ਼ੂਰੀ ਦੇ ਦਿੱਤੀ […]

ਔਨਲਾਈਨ ਗੇਮਿੰਗ ‘ਤੇ 28% ਟੈਕਸ ਲਗਾਉਣ ਲਈ GST ਕਾਨੂੰਨਾਂ ‘ਚ ਬਦਲਾਅ ਲਈ ਕੇਂਦਰੀ ਕੈਬਿਨਟ ਵੱਲੋਂ ਮਨਜ਼ੂਰੀ

Online gaming

ਚੰਡੀਗੜ੍ਹ, 09 ਅਗਸਤ 2023: ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਆਨਲਾਈਨ ਗੇਮਿੰਗ (Online Gaming), ਕੈਸੀਨੋ ਅਤੇ ਹੋਰਸ ਰੇਸ ਕਲੱਬਾਂ ਵਿੱਚ ਸੱਟੇਬਾਜ਼ੀ ਦੀ ਅੰਕਿਤ ਮੁੱਲ ‘ਤੇ 28 ਫੀਸਦੀ ਟੈਕਸ ਲਗਾਉਣ ਲਈ ਜੀਐਸਟੀ ਕਾਨੂੰਨਾਂ ਵਿੱਚ ਬਦਲਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਜੀਐਸਟੀ (ਸੀਜੀਐਸਟੀ) ਅਤੇ ਏਕੀਕ੍ਰਿਤ ਜੀਐਸਟੀ (ਆਈਜੀਐਸਟੀ) ਐਕਟਾਂ ਵਿੱਚ ਸੋਧਾਂ, ਜਿਨ੍ਹਾਂ ਨੂੰ ਜੀਐਸਟੀ ਕੌਂਸਲ ਦੁਆਰਾ ਪਿਛਲੇ […]