July 7, 2024 6:05 pm

ਬਜਟ 2024 ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ​​ਕਰਨ ਵਾਲਾ:- ਡਾ. ਸੁਭਾਸ਼ ਸ਼ਰਮਾ

Budget

ਨਵਾਂਸ਼ਹਿਰ 1 ਫ਼ਰਵਰੀ,2024: ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਅੰਤਰਿਮ ਬਜਟ (Budget) ਨੂੰ ਵਿਕਸਤ ਭਾਰਤ ਦੀ ਨੀਂਹ ਨੂੰ ਮਜ਼ਬੂਤ ​​ਕਰਨ ਵਾਲਾ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੰਤਰਿਮ ਬਜਟ 2024-25 ਵਿੱਚ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਯਤਨ ਦੇ ਮੰਤਰ ਉੱਤੇ ਜ਼ੋਰ ਦਿੱਤਾ ਗਿਆ […]

ਕੇਂਦਰੀ ਬਜਟ ਵਿਕਸਤ ਭਾਰਤ ਦੀ ਦਿਸ਼ਾ ‘ਚ ਮੀਲ ਪੱਥਰ ਸਾਬਤ ਹੋਵੇਗਾ: ਅਨਿਲ ਵਿਜ

Anil Vij

ਚੰਡੀਗੜ, 1 ਫਰਵਰੀ 2024: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਅੱਜ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਕੇਂਦਰੀ ਬਜਟ ਵਿਕਸਿਤ ਭਾਰਤ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ ਕਿਉਂਕਿ ”ਸਬਕਾ ਸਾਥ-ਸਬਕਾ ਵਿਕਾਸ-ਸਬਕਾ ਵਿਸ਼ਵਾਸ”। ‘ਸਭ ਵਰਗਾਂ ਅਤੇ ਖੇਤਰਾਂ ਦਾ ਸਰਵਪੱਖੀ ਵਿਕਾਸ’ ਦੇ ਮੂਲ ਮੰਤਰ ਨਾਲ ਇਸ […]

ਬਜਟ 2024 ਭਾਰਤ ਦੇ ਚਾਰ ਥੰਮ੍ਹ ਨੌਜਵਾਨ, ਗਰੀਬ, ਬੀਬੀਆਂ ਅਤੇ ਕਿਸਾਨ ਤਾਕਤ ਦੇਵੇਗਾ: PM ਮੋਦੀ

Budget 2024

ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਅੰਤਰਿਮ ਬਜਟ 2024 (Budget 2024) ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਅੰਤਰਿਮ ਬਜਟ ਦੀ ਰਵਾਇਤ ਨੂੰ ਜਾਰੀ ਰੱਖਿਆ ਹੈ। ਇਸ ਦੌਰਾਨ ਸਰਕਾਰ ਨੇ ਕੋਈ ਵੀ ਵੱਡਾ ਐਲਾਨ ਕਰਨ ਤੋਂ ਗੁਰੇਜ਼ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ […]

Budget 2024: ਕੇਂਦਰੀ ਵਿੱਤ ਮੰਤਰੀ ਵੱਲੋਂ ਮੱਧ ਵਰਗ ਲਈ ਵੱਖਰੀ ਆਵਾਸ ਯੋਜਨਾ ਸ਼ੁਰੂ ਕਰਨ ਤੇ ਮੁਫ਼ਤ ਬਿਜਲੀ ਬਾਰੇ ਅਹਿਮ ਐਲਾਨ

middle class

ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੇ ਆਖਰੀ ਸਾਲ 2.0 ਵਿੱਚ ਅੰਤਰਿਮ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਮੱਧ ਵਰਗ (middle class) ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਵਿੱਚ ਖਾਸ ਕਰਕੇ ਮੱਧ ਵਰਗ ਲਈ ਕੁਝ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ‘ਚ ਸੀਤਾਰਮਨ ਨੇ […]

Budget 2024: ਟੈਕਸ ਦਰਾਂ ‘ਚ ਕੋਈ ਬਦਲਾਅ ਨਹੀਂ, ਇਨਕਮ ਟੈਕਸ ਸਲੈਬ ਕੀ ਹੈ ?

income tax

ਚੰਡੀਗੜ੍ਹ, 01 ਫਰਵਰੀ 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਇਨਕਮ ਟੈਕਸ (income tax) ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਈ ਪੁਰਾਣੇ ਟੈਕਸ ਕੇਸ ਵਾਪਸ ਲਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ‘ਚ ਟੈਕਸ ਕੁਲੈਕਸ਼ਨ ਦੁੱਗਣੀ ਹੋ ਗਈ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਵਿੱਚ ਕਿਹਾ, ‘ਬਜਟ ਅਨੁਮਾਨ […]

ਸਕਿੱਲ ਇੰਡੀਆ ਮਿਸ਼ਨ ਤਹਿਤ ਦੇਸ਼ ‘ਚ 1.4 ਕਰੋੜ ਨੌਜਵਾਨਾਂ ਨੂੰ ਦਿੱਤੀ ਸਿਖਲਾਈ: ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਸਾਲ 2024 ਲਈ ਅੰਤਰਿਮ ਬਜਟ ਦਾ ਐਲਾਨ ਕਰ ਰਹੇ ਹਨ। ਇਸ ਬਜਟ ਵਿੱਚ ਬੀਬੀਆਂ, ਨੌਜਵਾਨਾਂ, ਕਿਸਾਨਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਭਲਾਈ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਕਿੱਲ ਇੰਡੀਆ ਮਿਸ਼ਨ (Skill India Mission) […]

Budget 2024: ਨਿਰਮਲਾ ਸੀਤਾਰਮਨ ਵੱਲੋਂ ਬੀਬੀਆਂ, ਬੱਚਿਆਂ ਤੇ ਕਿਸਾਨਾਂ ਲਈ ਸਕੀਮਾਂ ਦਾ ਐਲਾਨ

Budget

ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2024 ਲਈ ਅੰਤਰਿਮ ਬਜਟ (Budget) ਦਾ ਐਲਾਨ ਕਰ ਰਹੇ ਹਨ। ਇਸ ਬਜਟ ਵਿੱਚ ਬੀਬੀਆਂ, ਨੌਜਵਾਨਾਂ, ਕਿਸਾਨਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਭਲਾਈ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਬਜਟ ‘ਚ ਵਿੱਤ ਮੰਤਰੀ ਨੇ ਕਿਹਾ, ‘9 ਕਰੋੜ ਬੀਬੀਆਂ ਨਾਲ ਜੁੜੇ 83 […]

ਨਿਰਮਲਾ ਸੀਤਾਰਮਨ ਸ਼੍ਰੀਲੰਕਾ ਦੇ ਕਰਜ਼ ਪੁਨਰਗਠਨ ਦੀ ਪ੍ਰਕਿਰਿਆ ਦਾ ਕਰਨਗੇ ਐਲਾਨ, ਫਰਾਂਸ ਤੇ ਜਾਪਾਨ ਦੇਣਗੇ ਸਾਥ

Sri Lanka

ਚੰਡੀਗੜ੍ਹ, 12 ਅਪ੍ਰੈਲ 2023: ਸ਼੍ਰੀਲੰਕਾ (Sri Lanka) ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਫਰਾਂਸ ਅਤੇ ਜਾਪਾਨ ਦੇ ਵਿੱਤ ਮੰਤਰੀ ਦੇ ਨਾਲ ਵੀਰਵਾਰ ਨੂੰ ਸ਼੍ਰੀਲੰਕਾ ਨੂੰ ਕਰਜ਼ੇ ਦੇ ਪੁਨਰਗਠਨ ਦੀ ਪ੍ਰਕਿਰਿਆ ਦਾ ਐਲਾਨ ਕਰੇਗੀ। ਤਿੰਨਾਂ ਦੇਸ਼ਾਂ ਦੇ ਵਿੱਤ ਮੰਤਰੀ ਵਾਸ਼ਿੰਗਟਨ ਵਿੱਚ ਵਿਸ਼ਵ ਬੈਂਕ ਅਤੇ ਆਈਐਮਐਫ ਦੀ ਸਾਲਾਨਾ ਬਸੰਤ ਮੀਟਿੰਗ ਵਿੱਚ ਇੱਕ […]

ਰਾਘਵ ਚੱਢਾ ਨੇ ਕਿਸਾਨਾਂ ਦੀ ਨੁਕਸਾਨੀ ਫ਼ਸਲਾਂ ਦੇ ਮੁਆਵਜ਼ੇ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

Raghav Chadha

ਚੰਡੀਗੜ੍ਹ, 08 ਅਪ੍ਰੈਲ 2023: ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕਰਕੇ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ […]

ਗਰੀਬੀ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਇਸ ਮੁੱਦੇ ‘ਤੇ ਕਾਂਗਰਸ ਖ਼ੁਦ ਸ਼ੀਸ਼ੇ ਦੇ ਘਰ ‘ਚ ਹੈ: ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ, 10 ਫਰਵਰੀ, 2023: ਲੋਕ ਸਭਾ ਵਿੱਚ ਆਮ ਬਜਟ 2023-24 ‘ਤੇ ਚਰਚਾ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ ਦੀਆਂ ਵਿਸ਼ੇਸ਼ਤਾਵਾਂ ਨੂੰ ਉਜਾਗਰ ਕੀਤਾ। ਬਜਟ 2023-24 ਦੇ ਸਰ ਬਾਰੇ ਬੋਲਦੇ ਹੋਏ ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਬਜਟ ਵਿੱਤੀ ਸੂਝ-ਬੂਝ ਦੀਆਂ ਸੀਮਾਵਾਂ ਦੇ ਅੰਦਰ ਭਾਰਤ ਦੀਆਂ ਵਿਕਾਸ ਜ਼ਰੂਰਤਾਂ ਦੀਆਂ ਜ਼ਰੂਰਤਾਂ ਨੂੰ ਸੰਤੁਲਿਤ ਕਰਦਾ […]