July 4, 2024 9:11 pm

ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

biomass power plants

ਨਵੀਂ ਦਿੱਲੀ/ਚੰਡੀਗੜ੍ਹ, 06 ਨਵੰਬਰ 2023: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (VGF) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ (biomass power plants) ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ […]

ਪਾਕਿਸਤਾਨ ‘ਚ ਕੁਤਾਹੀ ਕਾਰਨ ਡਿੱਗੀ ਬ੍ਰਹਮੋਸ ਮਿਜ਼ਾਈਲ ਮਾਮਲੇ ‘ਚ ਕੇਂਦਰ ਸਰਕਾਰ ਵਲੋਂ ਤਿੰਨ ਅਧਿਕਾਰੀ ਬਰਖ਼ਾਸਤ

Brahmos supersonic cruise missile

ਚੰਡੀਗੜ੍ਹ 23 ਅਗਸਤ 2022: ਪਾਕਿਸਤਾਨ ‘ਚ ਕੁਤਾਹੀ ਕਾਰਨ ਡਿੱਗੀ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ (Brahmos supersonic cruise missile) ਦੀ ਜਾਂਚ ਤੋਂ ਬਾਅਦ ਮੁੱਖ ਤੌਰ ‘ਤੇ ਤਿੰਨ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਹਨ। ਅਧਿਕਾਰੀਆਂ ਨੂੰ […]

ਕੈਬਨਿਟ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

Mukhtar Abbas Naqvi

ਚੰਡੀਗੜ੍ਹ 06 ਜੁਲਾਈ 2022: ਕੇਂਦਰ ਸਰਕਾਰ ਵਿੱਚ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖ਼ਤਾਰ ਅੱਬਾਸ ਨਕਵੀ (Mukhtar Abbas Naqvi) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੈਬਨਿਟ ਮੀਟਿੰਗ ਵਿੱਚ ਨਕਵੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ।ਇਸ ਤੋਂ ਪਹਿਲਾਂ ਨਕਵੀ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤ ਅਜਿਹੇ ਸਮੇਂ ‘ਚ […]

ਦੇਸ਼ ਭਰ ‘ਚ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਬੈਨ, ਪਲਾਸਟਿਕ ਦੀ 19 ਚੀਜ਼ਾਂ ‘ਤੇ ਪਾਬੰਦੀ

single use plastics

ਚੰਡੀਗੜ੍ਹ 30 ਜੂਨ 2022: ਕੇਂਦਰ ਸਰਕਾਰ ਨੇ ਸਿੰਗਲ ਯੂਜ਼ ਪਲਾਸਟਿਕ (single use plastics) ਦੇ ਖਿਲਾਫ਼ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। ਕੱਲ੍ਹ ਯਾਨੀ 1 ਜੁਲਾਈ 2022 ਤੋਂ ਦੇਸ਼ ਭਰ ‘ਚ ਸਿੰਗਲ ਯੂਜ਼ ਪਲਾਸਟਿਕ ‘ਤੇ ਬੈਨ ਲੱਗਣ ਜਾ ਰਿਹਾ ਹੈ। ਦਰਅਸਲ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਲਾਸਟਿਕ ‘ਤੇ ਪਾਬੰਦੀ ਲਗਾਉਣ ਲਈ ਸਖ਼ਤ ਨਿਯਮ ਬਣਾਇਆ ਹੈ। ਉਨ੍ਹਾਂ […]

ਰਾਘਵ ਚੱਢਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਅਗਨੀਪੱਥ ਯੋਜਨਾ ਦਾ ਕੀਤਾ ਸਖ਼ਤ ਵਿਰੋਧ

Raghav Chadha

ਚੰਡੀਗੜ੍ਹ 18 ਜੂਨ 2022: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਅਗਨੀਪੱਥ ਯੋਜਨਾ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਸਖ਼ਤ ਵਿਰੋਧ ਦਰਜ ਕਰਾਇਆ ਹੈ ਅਤੇ ਇਹ ਯੋਜਨਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ […]

ਰਾਘਵ ਚੱਢਾ ਨੇ ਰੱਖਿਆ ਮੰਤਰੀ ਨੂੰ ਅਗਨੀਪੱਥ ਯੋਜਨਾ ‘ਤੇ ਮੁੜ ਵਿਚਾਰ ਕਰਨ ਲਈ ਲਿਖੀ ਚਿੱਠੀ

ਗੁਜਰਾਤ ਵਿਧਾਨ ਸਭਾ ਚੋਣਾਂ

ਚੰਡੀਗੜ੍ਹ 18 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਵਿਰੋਧ ਦਿਨੋ ਦਿਨ ਹਿੰਸਕ ਹੁੰਦਾ ਜਾ ਰਿਹਾ ਹੈ | ਮੋਦੀ ਸਰਕਾਰ ਨੂੰ ਇਹ ਸਕੀਮ ਵਾਪਸ ਲੈਣ ਲਈ ਮੰਗਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ […]

ਕੇਂਦਰ ਸਰਕਾਰ ਨੂੰ ਅਗਨੀਪਥ ਸਕੀਮ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ : CM ਨਿਤੀਸ਼ ਕੁਮਾਰ

Nitish Kumar

ਚੰਡੀਗੜ੍ਹ 17 ਜੂਨ 2022 : ਅਗਨੀਪਥ ਸਕੀਮ (Agneepath scheme) ਦੇ ਵਿਰੋਧ ‘ਚ ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਤਿੰਨ ਰੇਲ ਗੱਡੀਆਂ ਦੀਆਂ 26 ਬੋਗੀਆਂ ਨੂੰ ਅੱਗ ਲਗਾ ਦਿੱਤੀ ਹੈ । ਸਮਸਤੀਪੁਰ ਜ਼ਿਲ੍ਹੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਨਵੀਂ ਦਿੱਲੀ ਤੋਂ ਦਰਭੰਗਾ ਜਾ ਰਹੀ ਬਿਹਾਰ ਸੰਪਰਕ ਕ੍ਰਾਂਤੀ ਐਕਸਪ੍ਰੈਸ ਟਰੇਨ ਦੇ 10 ਡੱਬਿਆਂ ਨੂੰ ਅੱਗ ਲਾ ਦਿੱਤੀ ਜਿਸਦੇ ਚੱਲਦਿਆਂ ਇਹ ਵਿਰੋਧ […]

ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ’ ਸਕੀਮ ਨੂੰ ਭਾਰਤ ਸਰਕਾਰ ਦਾ ਕਿਸਾਨੀ ਮਗਰੋਂ ਜਵਾਨੀ ‘ਤੇ ਵੱਡਾ ਹਮਲਾ ਗਰਦਾਨਿਆ

Agneepath' scheme

ਚੰਡੀਗੜ੍ਹ, 17 ਜੂਨ 2022 : ਕੌਮੀ ਜਮਹੂਰੀ ਗਠਜੋੜ (NDA) ਦੀ ਸਰਕਾਰ ਵੱਲੋਂ ਭਾਰਤੀ ਫੌਜ ਵਿੱਚ ‘ਅਗਨੀਪਥ’ ਸਕੀਮ (Agneepath scheme) ਲਾਗੂ ਕਰਨ ਦੇ ਹਾਲੀਆ ਫੈਸਲੇ ਨੂੰ ਪਿਛਾਂਹ ਖਿੱਚੂ ਕਦਮ ਦੱਸ ਕੇ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਰਾਸ਼ਟਰ ਤੇ ਨੌਜਵਾਨਾਂ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਤੁਰੰਤ […]

ਅਗਨੀਪੱਥ ਸਕੀਮ ਦੇ ਵਿਰੋਧ ‘ਚ ਹਿੰਸਕ ਪ੍ਰਦਰਸ਼ਨ ਜਾਰੀ, 200 ਟਰੇਨਾਂ ਪ੍ਰਭਾਵਿਤ

Agneepath Scheme

ਚੰਡੀਗੜ੍ਹ 17 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ (Agneepath Scheme ) ਦੇ ਵਿਰੋਧ ਦੀ ਅੱਗ ਪੂਰੇ ਦੇਸ਼ ਵਿੱਚ ਫੈਲ ਗਈ ਹੈ। ਯੂਪੀ-ਬਿਹਾਰ ਅਤੇ ਹਰਿਆਣਾ ਤੋਂ ਲੈ ਕੇ ਤੇਲੰਗਾਨਾ ਤੱਕ ਹਿੰਸਕ ਪ੍ਰਦਰਸ਼ਨ ਜਾਰੀ ਹਨ। ਸਥਿਤੀ ਚਿੰਤਾਜਨਕ ਬਣ ਗਈ ਹੈ। ਕਈ ਥਾਵਾਂ ‘ਤੇ ਟਰੇਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ, ਜਿਸ ਨਾਲ ਦੇਸ਼ ਭਰ ‘ਚ ਲਗਭਗ […]

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ‘ਅਗਨੀਪਥ’ ਸਕੀਮ ਦੇ ਫ਼ੈਸਲੇ ਦਾ ਸਵਾਗਤ

'Agneepath' scheme

ਚੰਡੀਗੜ੍ਹ 17 ਜੂਨ 2022: ਕੇਂਦਰ ਸਰਕਾਰ ਵਲੋਂ ਰੱਖਿਆ ਬਲਾਂ ਵਿੱਚ ਭਰਤੀ ਦੀ ‘ਅਗਨੀਪਥ’ ਸਕੀਮ (Agneepath’ scheme) ਦਾ ਦੇਸ਼ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ | ਇਸਦੇ ਨਾਲ ਹੀ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਵੀ ਸਕੀਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) […]