July 7, 2024 2:24 pm

ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਵਿਰੋਧ

Ram Rahim

ਚੰਡੀਗੜ੍ਹ 17 ਜੂਨ 2022: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਅੱਜ ਮੁੜ ਇਕ ਮਹੀਨੇ ਦੀ ਪੈਰੋਲ ‘ਤੇ ਬਾਹਰ ਆਏ ਹਨ। ਡੇਰਾ ਮੁਖੀ ਨੂੰ ਦਿੱਤੀ ਇਸ ਪੈਰੋਲ ‘ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ ਜਤਾਇਆ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡੇਰਾ ਮੁਖੀ ਨੂੰ ਹਰਿਆਣਾ ਸਰਕਾਰ ਵਲੋਂ ਇਕ ਮਹੀਨੇ ਦੀ ਪੈਰੋਲ ਦੇਣ […]

ਮੁੱਖ ਮੰਤਰੀ ਭਗਵੰਤ ਮਾਨ ਨੇ ‘ਅਗਨੀਪਥ’ ਸਕੀਮ ਵਾਪਸ ਲੈਣ ਦੀ ਕੀਤੀ ਮੰਗ

Agneepath

ਚੰਡੀਗੜ੍ਹ 17 ਜੂਨ 2022: ਕੇਂਦਰ ਸਰਕਾਰ ਵਲੋਂ ਰੱਖਿਆ ਬਲਾਂ ਵਿੱਚ ਭਰਤੀ ਦੀ ‘ਅਗਨੀਪਥ’ (Agneepath) ਸਕੀਮ ਚਲਾਈ ਗਈ ਹੈ | ਜਿਸਦਾ ਪੂਰੇ ਦੇਸ਼ ‘ਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ | ਦੇਸ਼ ਦੇ ਕਈ ਸੂਬਿਆਂ ‘ਚ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ […]

ਕੇਂਦਰ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜਰ ਸਾਰੇ ਸੂਬਿਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ

Corona

ਚੰਡੀਗੜ੍ਹ 09 ਜੂਨ 2022: ਦੇਸ਼ ‘ਚ ਕੋਰੋਨਾ (Corona) ਦੇ ਵਧਦੇ ਮਾਮਲਿਆਂ ਦਰਮਿਆਨ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਲਾਪਰਵਾਹੀ ਨਾ ਵਰਤਣ ਲਈ ਕਿਹਾ ਹੈ।ਇਸ ਸੰਬੰਧੀ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਸੂਬਿਆਂ ਨੂੰ ਪੱਤਰ ਲਿਖਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਦੋ ਹਫ਼ਤਿਆਂ ਦੌਰਾਨ ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ […]

ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ ਵਾਧਾ

Chandigarh Education Department

ਚੰਡੀਗੜ੍ਹ 14 ਮਈ 2022: ਕੇਂਦਰ ਸਰਕਾਰ (Union Government) ਵਲੋਂ ਚੰਡੀਗੜ੍ਹ (Chandigarh) ਦੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦੇ ਮਹਿੰਗਾਈ ਭੱਤੇ ਵਿਚ ਵਾਧਾ ਕੀਤਾ ਗਿਆ ਹੈ | ਇਸ ਸੰਬੰਧੀ ਪੱਤਰ ਹੇਠ ਲਿਖੇ ਅਨੁਸਾਰ ਹੈ |

CM ਭਗਵੰਤ ਮਾਨ ਨੇ ਕਣਕ ਦੀ ਖ਼ਰੀਦ ‘ਚ ਢਿੱਲ ਦੇਣ ਲਈ PM ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

CM Bhagwant Mann

ਚੰਡੀਗੜ੍ਹ 14 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵਲੋਂ ਕੇਂਦਰ ਸਰਕਾਰ ਦੇ ਵੱਲੋਂ ਕਣਕ ਦੀ ਖ਼ਰੀਦ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ ਧੰਨਵਾਦ ਕੀਤਾ ਹੈ। ਸੀ ਐੱਮ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ , ਪੰਜਾਬ ਦੇ ਕਿਸਾਨਾਂ ਵੱਲੋਂ ਮੈਂ ਪੀਐਮ […]

ਰਵਨੀਤ ਬਿੱਟੂ ਨੇ ਰਾਜੋਆਣਾ ਦੀ ਰਿਹਾਈ ਮਾਮਲੇ ‘ਚ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

Ravneet Bittu

ਚੰਡੀਗੜ੍ਹ 19 ਅਪ੍ਰੈਲ 2022: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਸ੍ਰੋਮਣੀ ਅਕਾਲੀ ਦਲ ‘ਤੇ ਸੁਖਬੀਰ ਬਾਦਲ ‘ਤੇ ਹਮਲਾ ਬੋਲਿਆ ਹੈ। ਜਿਕਰਯੋਗ ਹੈ ਕਿ ਸੁਖਬੀਰ ਬਾਦਲ ਤੋਂ ਬਾਅਦ ਹੁਣ ਲੋਕ ਸਭਾ ਸਾਂਸਦ ਰਵਨੀਤ ਬਿੱਟੂ (Ravneet Bittu) ਨੇ ਪ੍ਰਧਾਨ […]

ਹਰਿਆਣਾ ਦੇ ਪਾਨੀਪਤ ‘ਚ ਮਨਾਇਆ ਜਾਵੇਗਾ ਨੌਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ : ਖੱਟਰ

ਹਰਿਆਣਾ

ਚੰਡੀਗੜ੍ਹ 06 ਅਪ੍ਰੈਲ 2022: ਸ੍ਰੀ ਗੁਰੂ ਤੇਗ਼ ਬਹਾਦਰ ਜੀ (Shri Guru Tegh Bahadur Ji) ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ 24 ਅਪ੍ਰੈਲ ਨੂੰ ਪਾਨੀਪਤ ‘ਚ ਇੱਕ ਪ੍ਰੋਗਰਾਮ ਕੀਤਾ ਜਾਵੇਗਾ। ਇਸ ਦੌਰਾਨ ਕਿਹਾ ਗਿਆ ਕਿ ਹਰਿਆਣਾ (Haryana) Haryanaਮਹਾਨ ਗੁਰੂ ਦੀ ਧਰਤੀ ਰਹੀ ਹੈ ਅਤੇ ਗੁਰੂ ਤੇਗ਼ ਬਹਾਦਰ ਜੀ ਦਾ ਵੀ ਹਰਿਆਣੇ ਨਾਲ ਸੰਬੰਧ ਰਿਹਾ ਹੈ। […]

ਲਾਲ ਕਿਲੇ ‘ਤੇ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਉਣਾ ਕੇਂਦਰ ਦਾ ਸ਼ਲਾਗਾਯੋਗ ਕਦਮ :ਸੁਖਦੇਵ ਸਿੰਘ ਢੀਂਡਸਾ

Shri Guru Tegh Bahadur Ji

ਚੰਡੀਗੜ੍ਹ 05 ਅਪ੍ਰੈਲ 2022: ਕੇਂਦਰ ਸਰਕਾਰ ਵਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ( Shri Guru Tegh Bahadur Ji)  ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ (Red Fort) ‘ਤੇ ਮਨਾਉਣ ਦਾ ਐਲਾਨ ਕੀਤਾ ਹੈ | ਸਰਕਾਰ ਦੇ ਇਸ ਕਦਮ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ […]

ਸੋਨੀਆ ਗਾਂਧੀ ਨੇ ਲੋਕ ਸਭਾ ‘ਚ ਮਨਰੇਗਾ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ

Sonia Gandhi

ਚੰਡੀਗੜ੍ਹ 31ਮਾਰਚ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਅੱਜ ਲੋਕ ਸਭਾ ‘ਚ ਮਨਰੇਗਾ ਸਕੀਮ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਬੋਲਦਿਆਂ ਚਾਰ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਬਹੁਤ ਸਾਰੇ ਲੋਕਾਂ ਨੇ ਮਹਾਤਮਾ ਗਾਂਧੀ ਮਨਰੇਗਾ ਦਾ ਮਜ਼ਾਕ ਉਡਾਇਆ ਸੀ, ਉਸੇ ਮਨਰੇਗਾ ਨੇ ਸਹੀ ਸਮੇਂ ‘ਤੇ ਕਰੋਨਾ ਅਤੇ ਲੌਕਡਾਊਨ ਤੋਂ ਪ੍ਰਭਾਵਿਤ […]

ਸੁਪਰੀਮ ਕੋਰਟ ਨੇ ਕੋਰੋਨਾ ਨਾਲ ਮੌਤ ‘ਤੇ ਮੁਆਵਜ਼ੇ ਦੇ ਝੂਠੇ ਦਾਅਵਿਆਂ ਦੀ ਜਾਂਚ ਕਰਨ ਦੀ ਦਿੱਤੀ ਇਜਾਜ਼ਤ

Supreme Court

ਚੰਡੀਗੜ੍ਹ 24 ਮਾਰਚ 2022: ਸੁਪਰੀਮ ਕੋਰਟ (Supreme Court) ਨੇ ਅੱਜ ਵੱਡਾ ਫੈਸਲਾ ਕਰਦਿਆਂ ਕੇਂਦਰ ਸਰਕਾਰ ਨੂੰ ਕੋਰੋਨਾ ਕਾਰਨ ਮੌਤ ਦੇ ਮੁਆਵਜ਼ੇ ਦੇ ਝੂਠੇ ਦਾਅਵਿਆਂ ਦੀ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਆਂਧਰਾ ਪ੍ਰਦੇਸ਼, ਗੁਜਰਾਤ, ਕੇਰਲ ਅਤੇ ਮਹਾਰਾਸ਼ਟਰ ਵਿੱਚ ਪੰਜ ਫੀਸਦੀ ਦਾਅਵਿਆਂ ਦੀ ਜਾਂਚ ਹੋਵੇਗੀ। ਦਰਅਸਲ, ਇਨ੍ਹਾਂ ਰਾਜਾਂ ਵਿੱਚ ਕੋਰੋਨਾ ਮੌਤਾਂ ਦੇ ਅਧਿਕਾਰਤ ਅੰਕੜਿਆਂ […]