July 8, 2024 12:45 am

ਭਾਰਤ ਨੂੰ 34 ਸਾਲਾਂ ਬਾਅਦ ਮਿਲੀ ਨਵੀਂ ਸਿੱਖਿਆ ਨੀਤੀ: ਕੇਂਦਰੀ ਮੰਤਰੀ ਅਨੁਰਾਗ ਠਾਕੁਰ

New Education Policy

ਚੰਡੀਗੜ੍ਹ, 09 ਜੂਨ 2023: ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਅੰਮ੍ਰਿਤਸਰ ਹਾਈਵੇ ‘ਤੇ ਸਥਿਤ NIT (ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ) ‘ਚ ਪਹੁੰਚੇ | ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਸੂਬਿਆਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੇਂਦਰ ਵੀ ਇਸ ਵਿਚ […]

ਅਨੁਰਾਗ ਠਾਕੁਰ ਤੇ ਹਿਮਾਚਲ ਦੇ ਸਾਬਕਾ CM ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਸਾਂਝਾ

ਪ੍ਰਕਾਸ਼ ਸਿੰਘ ਬਾਦਲ

ਬਾਦਲ (ਸ੍ਰੀ ਮੁਕਤਸਰ ਸਾਹਿਬ), 01 ਮਈ 2023: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਪਹੁੰਚ ਕੇ ਉਹਨਾਂ ਕੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ […]

ਆਉਣ ਵਾਲੇ ਸੰਸਦੀ ਸੈਸ਼ਨ ‘ਚ ਸਿਨੇਮੈਟੋਗ੍ਰਾਫ਼ ਐਕਟ 2023 ਲਿਆਂਦਾ ਜਾਵੇਗਾ: ਅਨੁਰਾਗ ਠਾਕੁਰ

Cinematograph Act 2023

ਚੰਡੀਗੜ੍ਹ, 19 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਨੈਸ਼ਨਲ ਕੁਆਂਟਮ ਮਿਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ । ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਰਾਸ਼ਟਰੀ ਕੁਆਂਟਮ ਮਿਸ਼ਨ ਲਈ […]

ਰਾਮ ਨੌਮੀ ਦੇ ਮੌਕੇ ਹਾਵੜਾ ਹਿੰਸਾ ਮਾਮਲੇ ਨੂੰ ਲੈ ਕੇ ਕਲਕੱਤਾ ਹਾਈਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ

Amit Shah

ਚੰਡੀਗੜ੍ਹ, 31 ਮਾਰਚ 2023: ਪੱਛਮੀ ਬੰਗਾਲ ਵਿੱਚ ਹਾਵੜਾ (Howrah) ‘ਚ ਰਾਮ ਨੌਮੀ ਦੇ ਮੌਕੇ ‘ਤੇ ਭੜਕੀ ਹਿੰਸਾ ਦਾ ਕੇਂਦਰ ਸਰਕਾਰ ਨੇ ਨੋਟਿਸ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਇਸ ਸਬੰਧੀ ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਪੱਛਮੀ ਬੰਗਾਲ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਜਾਣਕਾਰੀ ਲਈ ਹੈ […]

ਪੈਗਾਸਸ ਕਿਤੇ ਹੋਰ ਨਹੀਂ, ਰਾਹੁਲ ਗਾਂਧੀ ਦੇ ਦਿਲ-ਦਿਮਾਗ ’ਚ ਬੈਠਾ ਹੈ: ਅਨੁਰਾਗ ਠਾਕੁਰ

Anurag Thakur

ਚੰਡੀਗੜ੍ਹ, 03 ਮਾਰਚ 2023: ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਕੈਂਬਰਿਜ ਯੂਨੀਵਰਸਿਟੀ ‘ਚ ਦਿੱਤੇ ਬਿਆਨ ‘ਤੇ ਭਾਜਪਾ ਭੜਕ ਗਈ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਸ਼ੁੱਕਰਵਾਰ ਨੂੰ ਰਾਹੁਲ ਦੇ ਬਿਆਨ ਨੂੰ ਝੂਠਾ ਅਤੇ ਭਾਰਤ ਨੂੰ ਬਦਨਾਮ ਕਰਨ ਵਾਲਾ ਦੱਸਿਆ। ਉਨ੍ਹਾਂ ਕਿਹਾ, “ਕੱਲ੍ਹ ਦੇ ਨਤੀਜੇ ਦੱਸਦੇ ਹਨ ਕਿ ਕਾਂਗਰਸ ਇੱਕ ਵਾਰ ਫਿਰ ਕਲੀਨ ਸਵੀਪ ਹੋ […]

ਕੇਂਦਰੀ ਕੈਬਿਨਟ ਨੇ ITBP ਦੀਆਂ ਸੱਤ ਨਵੀਆਂ ਬਟਾਲੀਅਨਾਂ ਦੇ ਗਠਨ ਨੂੰ ਦਿੱਤੀ ਪ੍ਰਵਾਨਗੀ

Union Cabinet

ਚੰਡੀਗੜ੍ਹ, 15 ਫਰਵਰੀ 2023: ਕੇਂਦਰੀ ਕੈਬਿਨਟ (Union Cabinet) ਨੇ ਬੁੱਧਵਾਰ ਨੂੰ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਕਈ ਵੱਡੇ ਅਤੇ ਮਹੱਤਵਪੂਰਨ ਫੈਸਲੇ ਲਏ ਹਨ । ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੰਤਰੀ ਮੰਡਲ ਨੇ ਭਾਰਤ-ਚੀਨ ਸਰਹੱਦ ‘ਤੇ ਤਾਇਨਾਤ ਆਈਟੀਬੀਪੀ ਲਈ 9,400 ਜਵਾਨਾਂ ਦੀ ਕਾਰਜਸ਼ੀਲ ਬਟਾਲੀਅਨ ਦੇ ਨਾਲ ਸੱਤ ਨਵੀਆਂ ਬਟਾਲੀਅਨਾਂ ਦੇ ਗਠਨ ਨੂੰ ਮਨਜ਼ੂਰੀ […]

ਕੋਰੋਨਾ ਮਹਾਂਮਾਰੀ ਦੌਰਾਨ ‘ਵੰਦੇ ਭਾਰਤ ਮਿਸ਼ਨ’ ਤਹਿਤ 1.83 ਕਰੋੜ ਨਾਗਰਿਕਾਂ ਨੂੰ ਬਚਾਇਆ: ਅਨੁਰਾਗ ਠਾਕੁਰ

Vande Bharat Mission

ਚੰਡੀਗੜ੍ਹ 19 ਦਸੰਬਰ 2022: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਭਾਜਪਾ ਸਰਕਾਰ ਵੱਲੋਂ ਚੁੱਕੇ ਗਏ ਸਖ਼ਤ ਕਦਮਾਂ ਦਾ ਜ਼ਿਕਰ ਕਰਦਿਆਂ ਅੱਜ ਯਾਨੀ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਰਤ ਸਰਕਾਰ ਨੇ ਕੋਰੋਨਾ ਕਾਲ ਸਮੇਂ ‘ਵੰਦੇ ਭਾਰਤ ਮਿਸ਼ਨ’ (Vande Bharat Mission) ਤਹਿਤ 1.83 ਕਰੋੜ ਨਾਗਰਿਕਾਂ ਨੂੰ ਬਚਾਇਆ ਹੈ। ਅਨੁਰਾਗ ਠਾਕੁਰ ਨੇ ਦੱਸਿਆ ਕਿ ਸਾਲ 2021-22 ‘ਚ ‘ਵੰਦੇ ਭਾਰਤ […]

ਕੇਂਦਰੀ ਮੰਤਰੀ ਕਿਰਨ ਰਿਜਿਜੂ ਵਲੋਂ ਤਵਾਂਗ ‘ਚ ਜਵਾਨਾਂ ਨਾਲ ਮੁਲਾਕਾਤ, ਰਾਹੁਲ ਗਾਂਧੀ ਦੇ ਬਿਆਨ ਦੀ ਕੀਤੀ ਆਲੋਚਨਾ

Kiren Rijiju

ਚੰਡੀਗੜ੍ਹ 17 ਦਸੰਬਰ 2022: ਭਾਰਤ-ਚੀਨ ਮੁੱਦੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਨੇਤਾ ਦੇ ਬਿਆਨ ਦੀ ਭਾਜਪਾ ਲਗਾਤਾਰ ਆਲੋਚਨਾ ਕਰ ਰਹੀ ਹੈ। ਹੁਣ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ (Kiren Rijiju) ਨੇ ਵੀ ਰਾਹੁਲ ‘ਤੇ ਤਿੱਖਾ ਹਮਲਾ ਕੀਤਾ ਹੈ। ਸ਼ਨੀਵਾਰ ਨੂੰ ਇਕ ਟਵੀਟ ‘ਚ ਕੇਂਦਰੀ ਮੰਤਰੀ ਨੇ […]

ਕੇਂਦਰੀ ਮੰਤਰੀ ਮੰਡਲ ਨੇ ਹਾੜੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਚ ਕੀਤਾ ਵਾਧਾ

Minimum Support Price

ਚੰਡੀਗੜ੍ਹ 18 ਅਕਤੂਬਰ 2022: ਕੇਂਦਰ ਸਰਕਾਰ ਦੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਹਾੜੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਮਨਜ਼ੂਰੀ ਦਿੱਤੀ ਹੈ। ਇਸਦੀ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ ਹੈ | ਕੇਂਦਰ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੇਂਦਰੀ ਮੰਤਰੀ […]

ਕੇਂਦਰ ਸਰਕਾਰ ਦਾ ਰੇਲਵੇ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ, ਬੋਨਸ ਦੇਣ ਦਾ ਕੀਤਾ ਐਲਾਨ

Railway Employees

ਚੰਡੀਗੜ 12 ਅਕਤੂਬਰ 2022: ਕੇਂਦਰ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਰੇਲਵੇ ਕਰਮਚਾਰੀਆਂ (Railway Employees) ਨੂੰ ਵੱਡਾ ਤੋਹਫ਼ਾ ਦਿੱਤਾ ਹੈ | ਕੇਂਦਰ ਸਰਕਾਰ ਨੇ ਰੇਲਵੇ ਕਰਮਚਾਰੀਆਂ ਲਈ ਬੋਨਸ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਤੇਲ ਮਾਰਕੀਟਿੰਗ ਕੰਪਨੀਆਂ ਲਈ ਇਕ ਵਾਰ ਦੀ ਗ੍ਰਾਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸੰਬੰਧੀ ਕੇਂਦਰੀ ਮੰਤਰੀ ਅਨੁਰਾਗ […]