July 7, 2024 1:57 pm

ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ‘ਚ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

Nitin Gadkari

ਚੰਡੀਗੜ੍ਹ, 10 ਜਨਵਰੀ 2024: ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 […]

ਲੋਕ ਸਭਾ ਸਪੀਕਰ ਨੂੰ ਮਨਾਉਣ ‘ਚ ਜੁਟੀ ਕਾਂਗਰਸ, ਦਿੱਲੀ ਸੇਵਾਵਾਂ ਬਿੱਲ ‘ਤੇ ਹੋ ਸਕਦੀ ਹੈ ਚਰਚਾ

Lok Sabha

ਚੰਡੀਗੜ੍ਹ, 24 ਜੁਲਾਈ 2023: ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦਿੱਲੀ ਸਰਵਿਸਿਜ਼ ਬਿੱਲ ਮੰਗਲਵਾਰ ਨੂੰ ਪੇਸ਼ ਕੀਤਾ ਗਿਆ ਸੀ। ਬੁੱਧਵਾਰ ਨੂੰ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ। ਅੱਜ ਇਸ ਬਿੱਲ ‘ਤੇ ਚਰਚਾ ਹੋਣੀ ਹੈ ਪਰ ਫਿਲਹਾਲ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰਨੀ […]

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਦਾਅਵਾ, 15 ਰੁਪਏ ਪ੍ਰਤੀ ਲੀਟਰ ਹੋ ਸਕਦੈ ਪੈਟਰੋਲ

Nitin Gadkari

ਚੰਡੀਗੜ੍ਹ, 05 ਜੁਲਾਈ 2023: ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਪ੍ਰਤਾਪਗੜ੍ਹ ਵਿੱਚ ਕਿਹਾ ਕਿ ਪੈਟਰੋਲ ਹੁਣ 15 ਰੁਪਏ ਪ੍ਰਤੀ ਲੀਟਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਂ ਅਗਸਤ ਵਿੱਚ ਟੋਇਟਾ ਕੰਪਨੀ ਦੀਆਂ ਗੱਡੀਆਂ ਲਾਂਚ ਕਰ ਰਿਹਾ ਹਾਂ। ਹੁਣ ਸਾਰੀਆਂ ਗੱਡੀਆਂ ਕਿਸਾਨਾਂ ਵੱਲੋਂ ਤਿਆਰ ਈਥਾਨੌਲ ‘ਤੇ ਚੱਲਣਗੀਆਂ। ਦੇਸ਼ ਦਾ ਕਿਸਾਨ ਨਾ ਸਿਰਫ਼ ਅੰਨਦਾਤਾ ਹੀ ਨਹੀਂ […]

ਸੁਖਬੀਰ ਬਾਦਲ ਵਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ, ਆਦਮਪੁਰ ਫਲਾਈਓਵਰ ਦਾ ਚੁੱਕਿਆ ਮੁੱਦਾ

Adampur flyover

ਚੰਡੀਗੜ੍ਹ, 09 ਫਰਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਦੌਰਾਨ ਆਦਮਪੁਰ ਫਲਾਈਓਵਰ (Adampur flyover) ਦਾ ਮੁੱਦਾ ਚੁੱਕਿਆ ।ਉਨ੍ਹਾਂ ਕਿਹਾ ਕਿ ਆਦਮਪੁਰ ਦਾ ਨਿਰਮਾਣ ਕਾਰਜ 2017 ਤੋਂ ਲਟਕਿਆ ਹੋਇਆ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੂਬਾ ਸਰਕਾਰ ਨਾਲ ਮੁੱਦਾ ਚੁੱਕਣ ਅਤੇ ਬਿਨਾਂ ਕਿਸੇ ਦੇਰੀ ਦੇ ਕੰਮ […]

ਭਾਰਤ ਸਰਕਾਰ ਦੀ ਵੈਕਸੀਨ ਨੀਤੀ ਚੰਗੀ, ਪਰ ਲਾਕਡਾਊਨ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ: ਸ਼ਸ਼ੀ ਥਰੂਰ

Shashi Tharoor

ਚੰਡੀਗੜ੍ਹ, 06 ਫਰਵਰੀ 2023: ਕਾਂਗਰਸ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਭਾਰਤ ਸਰਕਾਰ ਦੀ ਵੈਕਸੀਨ ਨੀਤੀ ਦੀ ਤਾਰੀਫ਼ ਕੀਤੀ ਹੈ। ਇੱਕ ਨਿੱਜੀ ਨਿਊਜ਼ ਚੈਨਲ ਦੇ ਇੱਕ ਪ੍ਰੋਗਰਾਮ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਵੈਕਸੀਨ ਨੀਤੀ ਚੰਗੀ ਹੈ। ਤੁਸੀਂ ਵੀ ਟੀਕਾ ਲਗਵਾਇਆ ਸੀ ਅਤੇ ਅਸੀਂ ਵੀ ਲਗਵਾਇਆ ਸੀ, ਜੋ ਅਸਰਦਾਰ ਸੀ। ਵੈਕਸੀਨ ਦਾ ਅਸਰ […]

ਨਿਤਿਨ ਗਡਕਰੀ ਦਾ ਵੱਡਾ ਬਿਆਨ, 15 ਸਾਲ ਪੁਰਾਣੇ ਵਾਹਨ ਹੋ ਜਾਣਗੇ ਕਬਾੜ

Union Minister Nitin Gadkari

ਚੰਡੀਗੜ੍ਹ 25 ਨਵੰਬਰ 2022: ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਦੇ 15 ਸਾਲ ਪੂਰੇ ਕਰਨ ਵਾਲੇ ਸਾਰੇ ਵਾਹਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਨੀਤੀ ਰਾਜ ਸਰਕਾਰਾਂ ਨੂੰ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੂੰ 15 ਸਾਲ ਪੁਰਾਣੇ ਵਾਹਨਾਂ ਨੂੰ […]

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

Kuldeep Singh Dhaliwal

ਨਵੀਂ ਦਿੱਲੀ 05 ਸਤੰਬਰ 2022: ਪੰਜਾਬ ਦੇ ਸਰਹੱਦੀ ਖੇਤਰ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਲੈ ਕੇ ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਮਾਮਲਿਆਂ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਅੱਜ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨਾਲ ਸਥਾਨਕ ਟ੍ਰਾਂਸਪੋਰਟ ਭਵਨ ਵਿਖੇ ਅਹਿਮ […]

ਟੋਲ ਪਲਾਜ਼ਾ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਐਲਾਨ

Nitin Gadkari

ਚੰਡੀਗੜ੍ਹ 22 ਮਾਰਚ 2022: ਟੋਲ ਪਲਾਜ਼ਾ ਨੂੰ ਲੈ ਕੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਲੋਕ ਸਭਾ ‘ਚ ਵੱਡਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜਮਾਰਗਾਂ ‘ਤੇ ਇੱਕ ਦੂਜੇ ਤੋਂ 60 ਕਿਲੋਮੀਟਰ ਦੇ ਦਾਇਰੇ ‘ਚ ਆਉਣ ਵਾਲੇ ਸਾਰੇ ਟੋਲ ਪੁਆਇੰਟ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਬੰਦ ਕਰ ਦਿੱਤੇ ਜਾਣਗੇ। […]