July 8, 2024 12:09 am

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਘਰ ਦੀ ਕੀਤੀ ਜਾ ਰਹੀ ਸੀ ਰੇਕੀ, ਪਾਰਕ ‘ਚੋਂ ਮਿਲਿਆ ਘਰ ਦਾ ਨਕਸ਼ਾ

Som Prakash

ਚੰਡੀਗੜ੍ਹ 02 ਜੁਲਾਈ 2022: ਬੀਤੇ ਦਿਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ (Union Minister of State Som Prakash) ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਵਿੱਚ ਧਮਕੀ ਭਰੀ ਚਿੱਠੀ ਮਿਲੀ ਸੀ | ਇਸ ਮਾਮਲੇ ਨੂੰ ਲੈ ਕੇ ਹੁਣ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਘਰ ਦੀ ਰੇਕੀ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ […]

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੀ ਧਮਕੀ, ਪੁਲਿਸ ਵਲੋਂ ਜਾਂਚ ਸ਼ੁਰੂ

Som Prakash

ਚੰਡੀਗੜ੍ਹ 01 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ (Union Minister of State Som Prakash) ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਵਿੱਚ ਧਮਕੀ ਭਰੀ ਚਿੱਠੀ ਮਿਲੀ ਹੈ। ਸੂਤਰਾਂ ਦੇ ਮੁਤਾਬਕ ਇਕ ਲੜਕੀ ਮੋਹਾਲੀ ਸਥਿਤ ਕੇਂਦਰੀ ਰਾਜ ਮੰਤਰੀ ਦੇ ਘਰ ਇਹ ਚਿੱਠੀ ਦੇ ਕੇ ਗਈ । ਇਸਤੋਂ ਬਾਅਦ ਕੇਂਦਰੀ ਮੰਤਰੀ ਨੇ […]

ਸੋਮ ਪ੍ਰਕਾਸ਼ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਕਰਨ ਸੰਬੰਧੀ ਹਵਾਬਾਜ਼ੀ ਮੰਤਰੀ ਨੂੰ ਲਿਖਿਆ ਪੱਤਰ

Chandigarh Airport

ਚੰਡੀਗੜ੍ਹ 08 ਜੂਨ 2022: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਚੰਡੀਗੜ੍ਹ ਹਵਾਈ ਅੱਡੇ (Chandigarh Airport) ਤੋਂ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਕਰਨ ਸੰਬੰਧੀ ਮੰਗ ਕਰਦਿਆਂ ਪੱਤਰ ਲਿਖਿਆ | ਉਨ੍ਹਾਂ ਕਿਹਾ ਕਿ ਉਡਾਣਾਂ ਜਲਦੀ ਤੋਂ ਜਲਦੀ ਸ਼ੁਰੂ ਕੀਤੀਆਂ ਜਾਣ ਤਾਂ ਜੋ ਪੰਜਾਬ ਸਮੇਤ ਗੁਆਂਢੀ ਦੇਸ਼ਾਂ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਉਡਾਣਾਂ ਲਈ ਦਿੱਲੀ […]