July 7, 2024 2:31 pm

ਭਾਰਤ ਸਰਕਾਰ ਨੇ ਲਾਂਚ ਕੀਤਾ ‘ਭਾਰਤ ਆਟਾ’, 27.50 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਮਿਲੇਗਾ ਆਟਾ

Bharat Atta

ਚੰਡੀਗੜ੍ਹ, 06 ਨਵੰਬਰ 2023: ਕੇਂਦਰ ਸਰਕਾਰ ਦੇਸ਼ ਭਰ ਵਿੱਚ 27.50 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ‘ਭਾਰਤ ਆਟਾ’ (Bharat Atta) ਉਪਲਬਧ ਕਰਵਾਏਗੀ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਸੋਮਵਾਰ ਯਾਨੀ 6 ਨਵੰਬਰ ਨੂੰ ਦਿੱਲੀ ਵਿੱਚ ਆਟਾ ਡਿਲੀਵਰੀ ਵਾਹਨਾਂ (ਮੋਬਾਈਲ ਵੈਨਾਂ) ਨੂੰ ਹਰੀ ਝੰਡੀ ਦਿਖਾਈ। ਇਹ 10 ਕਿਲੋ ਅਤੇ 30 ਕਿਲੋਗ੍ਰਾਮ ਦੇ ਪੈਕ ਵਿੱਚ ਉਪਲਬਧ ਹੋਵੇਗਾ। ਇਹ […]

ਸੀਨੀਅਰ ਕਾਂਗਰਸੀ ਆਗੂ ਏ.ਕੇ. ਐਂਟਨੀ ਦੇ ਪੁੱਤਰ ਅਨਿਲ ਐਂਟਨੀ ਭਾਜਪਾ ‘ਚ ਹੋਏ ਸ਼ਾਮਲ

Anil Antony

ਚੰਡੀਗੜ੍ਹ, 06 ਅਪ੍ਰੈਲ 2023: ਭਾਜਪਾ ਦੇ ਸਥਾਪਨਾ ਦਿਵਸ ਦੇ ਜਸ਼ਨ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਏ.ਕੇ. ਐਂਟਨੀ ਦੇ ਪੁੱਤਰ ਅਨਿਲ ਐਂਟਨੀ (Anil Antony) ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਦੌਰਾਨ ਅਨਿਲ ਐਂਟਨੀ ਨੇ […]

ਹਿਮਾਚਲ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ ‘ਚ ਹੋਏ ਸ਼ਾਮਲ

Harsh Mahajan

ਚੰਡੀਗੜ੍ਹ 28 ਸਤੰਬਰ 2022: ਹਿਮਾਚਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਹਰਸ਼ ਮਹਾਜਨ (Harsh Mahajan) ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਉਹ ਦਿੱਲੀ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। […]

CM ਮਾਨ ਨੇ ਪਿਯੂਸ਼ ਗੋਇਲ ਨੂੰ ਲਿਖੀ ਚਿੱਠੀ, ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਵਾਂ ਟੈਕਸਟਾਈਲ ਪਾਰਕ ਬਣਾਉਣ ਦੀ ਕੀਤੀ ਪੇਸ਼ਕਸ਼

Patwaris

ਚੰਡੀਗੜ੍ਹ 07 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਨਵੇਂ ਟੈਕਸਟਾਈਲ ਪਾਰਕ (Textile Park) ਦੇ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ (Sri Fatehgarh Sahib) ਵਿਖੇ ਨਵਾਂ ਟੈਕਸਟਾਈਲ ਪਾਰਕ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਭਗਵੰਤ ਮਾਨ ਨੇ 1000 ਏਕੜ ਜ਼ਮੀਨ ‘ਤੇ ਟੈਕਸਟਾਈਲ ਪਾਰਕ […]

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ RDF ਫੰਡ ਦੇ 1760 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼: CM ਮਾਨ

Piyush Goyal

ਚੰਡੀਗੜ੍ਹ 08 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਨਾਲ ਮੁਲਾਕਾਤ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ ਡਿਵੈਲਪਮੈਂਟ ਫੰਡ (RDF) ਦਾ 1760 ਕਰੋੜ ਰੁਪਏ ਬਕਾਇਆ ਰੁਕਿਆ ਪਿਆ ਸੀ | ਉਹ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਤੁਰੰਤ ਜਾਰੀ ਕਰਨ […]

ਭਾਜਪਾ ਨੇ ਪੀਯੂਸ਼ ਗੋਇਲ ਨੂੰ ਰਾਜ ਸਭਾ ‘ਚ ਸਦਨ ਦਾ ਨੇਤਾ ਕੀਤਾ ਨਿਯੁਕਤ

Piyush Goyal

ਚੰਡੀਗੜ੍ਹ 14 ਜੁਲਾਈ 2022: ਭਾਜਪਾ ਨੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੰਸਦ ਮੈਂਬਰ ਪੀਯੂਸ਼ ਗੋਇਲ (Piyush Goyal) ਨੂੰ ਰਾਜ ਸਭਾ ਵਿੱਚ ਸਦਨ ਦਾ ਨੇਤਾ ਨਿਯੁਕਤ ਕੀਤਾ ਹੈ। ਭਾਜਪਾ ਨੇ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਇਹ ਵੱਡਾ ਫੈਸਲਾ ਲਿਆ ਹੈ। ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਹਾਲ ਹੀ ਦੇ ਨਵੇਂ […]

ਪੈਗੰਬਰ ਮੁਹੰਮਦ ‘ਤੇ ਵਿਵਾਦਤ ਟਿੱਪਣੀ ਮਾਮਲਾ : ਖਾੜੀ ਦੇਸ਼ਾਂ ਨਾਲ ਭਾਰਤ ਦੇ ਚੰਗੇ ਸਬੰਧ ਜਾਰੀ ਰਹਿਣਗੇ : ਪਿਊਸ਼ ਗੋਇਲ

Piyush Goyal

ਚੰਡੀਗੜ੍ਹ 07 ਜੂਨ 2022: ਭਾਜਪਾ ਦੀ ਬੁਲਾਰਾ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਖਿਲਾਫ ਕੀਤੀ ਗਈ ਟਿੱਪਣੀ ਦੇ ਮਾਮਲੇ ‘ਚ ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਨੇ ਮੰਗਲਵਾਰ ਨੂੰ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਗਈ ਵਿਵਾਦਤ ਟਿੱਪਣੀ ਦਾ ਕੇਂਦਰ ਦੀ ਸੱਤਾਧਾਰੀ ਐਨਡੀਏ ਸਰਕਾਰ ’ਤੇ […]

ਰੂਸ-ਯੂਕਰੇਨ ਜੰਗ: ਰੂਸ ਨੇ ਯੂਕਰੇਨ ਦੇ ਖਾਰਕੀਵ ‘ਚ ਛੇ ਘੰਟਿਆਂ ਲਈ ਰੋਕੇ ਹਮਲੇ

ਖਾਰਕੀਵ

ਚੰਡੀਗੜ੍ਹ 03 ਮਾਰਚ 2022: ਰੂਸ ਦਾ ਯੂਕਰੇਨ ‘ਤੇ ਲਗਾਤਾਰ ਹਮਲੇ ਜਾਰੀ ਹਨ | ਜਿਸਦੇ ਚੱਲਦੇ ਹਰ ਪਾਸੇ ਤਬਾਹੀ ਮਚੀ ਹੋਈ ਹੈ। ਕੇਂਦਰ ਸਰਕਾਰ ਪਿਛਲੇ ਕਈ ਦਿਨਾਂ ਤੋਂ ਯੂਕਰੇਨ ‘ਚ ਫਸੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢ ਰਹੀ ਹੈ। ਇਸ ਦੌਰਾਨ ਰੂਸ ਨੇ ਬੁੱਧਵਾਰ ਨੂੰ ਖਾਰਕੀਵ ਸ਼ਹਿਰ ‘ਤੇ ਆਪਣੇ ਹਮਲੇ ਨੂੰ ਕਰੀਬ ਛੇ ਘੰਟਿਆਂ ਲਈ ਰੋਕ ਦਿੱਤਾ। […]