July 7, 2024 8:28 am

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ, ਸੂਬੇ ਨੂੰ ਕੋਲੇ ਦੀ ਸਪਲਾਈ RSR ਦੀ ਥਾਂ 100 ਫ਼ੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

RSR

ਨਵੀਂ ਦਿੱਲੀ 09 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਅਤੇ ਸੂਬੇ ਨੂੰ ਮੌਜੂਦਾ ‘ਰੇਲ-ਸਮੁੰਦਰੀ ਜਹਾਜ਼-ਰੇਲ`(ਆਰ.ਐਸ.ਆਰ.) ਦੀ ਬਜਾਏ ਸਿੱਧਾ ਰੇਲ ਰਾਹੀਂ ਕੋਲੇ ਦੀ 100 ਫੀਸਦੀ ਸਪਲਾਈ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ। ਇੱਥੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਦੇ ਦਫ਼ਤਰ ਵਿੱਚ […]

CM ਮਾਨ ਨੇ ਕੇਂਦਰੀ ਮੰਤਰੀ ਆਰ.ਕੇ ਸਿੰਘ ਨਾਲ ਕੀਤੀ ਮੁਲਾਕਾਤ, ਬੀਬੀਐਮਬੀ ‘ਚ ਪੰਜਾਬ ਦੇ ਮੈਂਬਰ ਪਾਵਰ ਮੁੱਦੇ ‘ਤੇ ਬਣੀ ਸਹਿਮਤੀ

BBMB

ਚੰਡੀਗ੍ਹੜ 09 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਆਰ.ਕੇ.ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮੰਗ ਕੀਤੀ ਕਿ ਆਰ.ਐਸ.ਆਰ ਦੀ ਬਜਾਏ ਸਿੱਧੇ ਰੇਲਵੇ ਤੋਂ ਕੋਲੇ ਦੀ ਸਪਲਾਈ ਕੀਤੀ ਜਾਵੇ ਅਤੇ ਪਛਵਾੜਾ ਵਿੱਚ ਕੋਲੇ ਦੀ ਮਾਈਨਿੰਗ ਨੂੰ ਪ੍ਰਾਈਵੇਟ ਪਲਾਟਾਂ ਨੂੰ ਦੇਣ ‘ਤੇ […]

ਪਟਿਆਲਾ ਪਹੁੰਚੇ ਕੇਂਦਰੀ ਮੰਤਰੀ ਆਰ.ਕੇ ਸਿੰਘ ਨੇ ਕਿਹਾ ਪੰਜਾਬ ਸਰਕਾਰ ਕਰਜ਼ਾ ਲੈ ਕੇ ਲੋਕਾਂ ਨੂੰ ਦੇ ਰਹੀ ਹੈ ਮੁਫ਼ਤ ਬਿਜਲੀ

Union Minister RK Singh

ਪਟਿਆਲਾ 19 ਸਤੰਬਰ 2022: ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੇਂਦਰ ਤੋਂ ਕਾਫੀ ਮੰਤਰੀਆਂ ਦਾ ਪੰਜਾਬ ਵਿੱਚ ਆਉਣਾ ਜਾਣਾ ਲਗਾਤਾਰ ਜਾਰੀ ਹੈ | ਉਥੇ ਹੀ ਹੁਣ ਕੇਂਦਰੀ ਮੰਤਰੀ ਆਰ.ਕੇ ਸਿੰਘ (RK Singh) ਪੰਜਾਬ ਦੌਰੇ ‘ਤੇ ਪਹੁੰਚੇ | ਜਿੱਥੇ ਉਨ੍ਹਾਂ ਇਸ ਦੌਰੇ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਹੈ | ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]