July 2, 2024 6:36 pm

ਹਿਮਾਚਲ ਦੀ ਧੀ ਮੇਜਰ ਰਾਧਿਕਾ ਸੇਨ ਨੂੰ ਸੰਯੁਕਤ ਰਾਸ਼ਟਰ ਫੌਜੀ ਪੁਰਸਕਾਰ ਨਾਲ ਕਰੇਗਾ ਸਨਮਾਨਿਤ

Major Radhika Sen

ਚੰਡੀਗੜ੍ਹ, 29 ਮਈ 2024: ਇੱਕ ਭਾਰਤੀ ਬੀਬੀ ਸ਼ਾਂਤੀ ਰੱਖਿਅਕ ਮੇਜਰ ਰਾਧਿਕਾ ਸੇਨ (Major Radhika Sen), ਜਿਸਦੀ ਕਾਂਗੋ ਵਿੱਚ ਸੰਯੁਕਤ ਰਾਸ਼ਟਰ (ਯੂਐਨ) ਮਿਸ਼ਨ ਵਿੱਚ ਸੇਵਾ ਨੂੰ ਦੇਖਦਿਆਂ ਇੱਕ ਫੌਜੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਉਨ੍ਹਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰਨਗੇ। ਇਸ ਪੁਰਸਕਾਰ ਬਾਰੇ ਰਾਧਿਕਾ ਸੇਨ ਨੇ ਕਿਹਾ ਕਿ […]

ਸੰਯੁਕਤ ਰਾਸ਼ਟਰ ‘ਚ ਫਿਲੀਸਤੀਨ ਨੂੰ ਸਥਾਈ ਮੈਂਬਰ ਬਣਾਉਣ ਦਾ ਪ੍ਰਸਤਾਵ ਪਾਸ, ਭਾਰਤ ਨੇ ਕੀਤਾ ਸਮਰਥਨ

Palestine

ਚੰਡੀਗੜ੍ਹ, 11 ਮਈ 2024: ਸੰਯੁਕਤ ਰਾਸ਼ਟਰ ਅਸੈਂਬਲੀ ‘ਚ ਫਿਲੀਸਤੀਨ (Palestine) ਨੂੰ ਸਥਾਈ ਮੈਂਬਰ ਬਣਾਉਣ ਦਾ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਇਜ਼ਰਾਇਲੀ ਰਾਜਦੂਤ ਗਿਲਾਡ ਏਰਡਾਨ ਨਾਰਾਜ਼ ਹੋ ਗਏ। ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਸੰਯੁਕਤ ਰਾਸ਼ਟਰ ਦੇ ਚਾਰਟਰ ਨੂੰ ਪਾੜ ਦਿੱਤਾ। ਉਨ੍ਹਾਂ ਕਿਹਾ ਕਿ ਚਾਰਟਰ ਨੂੰ ਪਾੜ ਕੇ ਉਹ ਸੰਯੁਕਤ ਰਾਸ਼ਟਰ ਨੂੰ ਸ਼ੀਸ਼ਾ ਦਿਖਾ ਰਹੇ ਹਨ। ਦਰਅਸਲ […]

ਭਾਰਤ ਦੇ ਪੰਚਾਇਤੀ ਰਾਜ ‘ਚ ਬੀਬੀਆਂ ਦੀ ਅਗਵਾਈ ‘ਚ ਵਾਧੇ ਦੀ ਸੰਯੁਕਤ ਰਾਸ਼ਟਰ ‘ਚ ਤਾਰੀਫ਼

Panchayati Raj

ਚੰਡੀਗੜ੍ਹ, 04 ਮਈ 2024: ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚੀਰਾ ਕੰਬੋਜ ਨੇ ਸੰਯੁਕਤ ਰਾਸ਼ਟਰ ਦੇ ਇੱਕ ਸਮਾਗਮ ਵਿੱਚ ਕਿਹਾ ਕਿ ਭਾਰਤ ਵਿੱਚ ਪੰਚਾਇਤੀ ਰਾਜ (Panchayati Raj) ਪ੍ਰਣਾਲੀ ਵਿੱਚ ਬੀਬੀਆਂ ਦੀ ਅਗਵਾਈ ਵਿੱਚ ਵਾਧਾ ਹੋਇਆ ਹੈ। ਕੰਬੋਜ ਨੇ ਕਿਹਾ ਕਿ ਭਾਰਤ ਪੇਂਡੂ ਖੇਤਰਾਂ ਵਿੱਚ ਪ੍ਰਸ਼ਾਸਨ ਲਈ ਬਣਾਈ ਗਈ ਪੰਚਾਇਤੀ ਰਾਜ ਪ੍ਰਣਾਲੀ ‘ਤੇ ਮਾਣ ਕਰ ਸਕਦਾ ਹੈ ਅਤੇ […]

ਸੰਯੁਕਤ ਰਾਸ਼ਟਰ ਨੂੰ ਭਾਰਤ ‘ਚ ਨਿਰਪੱਖ ਚੋਣਾਂ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ: ਐੱਸ ਜੈਸ਼ੰਕਰ

S Jaishankar

ਚੰਡੀਗੜ੍ਹ, 5 ਅਪ੍ਰੈਲ 2024: ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishankar) ਨੇ ਕਿਹਾ ਕਿ ਸੰਯੁਕਤ ਰਾਸ਼ਟਰ ਨੂੰ ਭਾਰਤ ਵਿੱਚ ਨਿਰਪੱਖ ਚੋਣਾਂ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਕੈਬਨਿਟ ਸਹਿਯੋਗੀ ਅਤੇ ਭਾਜਪਾ ਉਮੀਦਵਾਰ ਰਾਜੀਵ ਚੰਦਰਸ਼ੇਖਰ ਲਈ ਪ੍ਰਚਾਰ ਕਰਦੇ ਹੋਏ ਸੰਯੁਕਤ […]

ਭਾਰਤ ਨੇ ਫਿਲੀਸਤੀਨੀ ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਨੂੰ 2.5 ਮਿਲੀਅਨ ਅਮਰੀਕੀ ਡਾਲਰ ਕੀਤੇ ਦਾਨ

ਚੰਡੀਗੜ੍ਹ, 21 ਨਵੰਬਰ 2023: ਭਾਰਤ ਨੇ ਫਿਲੀਸਤੀਨੀ ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ (United Nations) ਨੂੰ 2.5 ਮਿਲੀਅਨ ਅਮਰੀਕੀ ਡਾਲਰ ਦਾਨ ਕੀਤੇ ਹਨ। ਸੰਯੁਕਤ ਰਾਸ਼ਟਰ ਰਾਹਤ ਅਤੇ ਕਾਰਜ ਏਜੰਸੀ (UNRWA) ਨੇ ਮੰਗਲਵਾਰ ਨੂੰ ਗਾਜ਼ਾ ਵਿੱਚ ਸ਼ਰਨਾਰਥੀਆਂ ਲਈ ਭਾਰਤ ਦੇ ਸਮਰਥਨ ਦਾ ਸਵਾਗਤ ਕੀਤਾ ਹੈ । ਭਾਰਤ ਨੇ ਫਿਲਸਤੀਨੀ ਸ਼ਰਨਾਰਥੀਆਂ ਨੂੰ ਸਿੱਖਿਆ, ਸਿਹਤ ਸੰਭਾਲ, ਰਾਹਤ ਅਤੇ ਸਮਾਜਿਕ ਸੇਵਾਵਾਂ […]

ਇਜ਼ਰਾਈਲ-ਹਮਾਸ ਯੁੱਧ ‘ਚ ਹੁਣ ਤੱਕ ਸੰਯੁਕਤ ਰਾਸ਼ਟਰ ਦੇ 102 ਕਰਮਚਾਰੀਆਂ ਦੀ ਮੌਤ

Israel-Hamas war

ਚੰਡੀਗੜ੍ਹ, 15 ਨਵੰਬਰ 2023: ਸੰਯੁਕਤ ਰਾਸ਼ਟਰ ਦੀ ਏਜੰਸੀ ਦਾ ਕਹਿਣਾ ਹੈ ਕਿ ਗਾਜ਼ਾ ਵਿੱਚ ਇਜ਼ਰਾਈਲ-ਹਮਾਸ ਯੁੱਧ (Israel-Hamas war) ਵਿੱਚ ਹੁਣ ਤੱਕ ਸੰਯੁਕਤ ਰਾਸ਼ਟਰ ਦੇ 102 ਕਰਮਚਾਰੀ ਮਾਰੇ ਗਏ ਹਨ। ਨਾਲ ਹੀ ਇਸ ਲੜਾਈ ਵਿੱਚ ਸਟਾਫ਼ ਦੇ 27 ਮੁਲਾਜ਼ਮ ਜ਼ਖ਼ਮੀ ਹੋਏ ਹਨ। ਫਿਲੀਸਤੀਨ ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਦੀ ਰਾਹਤ ਅਤੇ ਕਾਰਜ ਏਜੰਸੀ ਨੇ ਕਿਹਾ ਹੈ ਕਿ […]

UN: ਭਾਰਤ ਵੱਲੋਂ ਇਜ਼ਰਾਈਲ-ਹਮਾਸ ਵਿਚਾਲੇ ਚੱਲ ਰਹੇ ਸੰਘਰਸ਼ ਤੇ ਹਿੰਸਾ ਨੂੰ ਰੋਕਣ ਦੀ ਅਪੀਲ, ਬੰਧਕਾਂ ਦੀ ਰਿਹਾਈ ਦੀ ਕੀਤੀ ਮੰਗ

India

ਚੰਡੀਗੜ੍ਹ, 28 ਅਕਤੂਬਰ 2023: ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੇ ਸੰਘਰਸ਼ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਅਤੇ ਨਾਗਰਿਕਾਂ ਦੇ ਨੁਕਸਾਨ ਤੋਂ ਚਿੰਤਤ, ਭਾਰਤ (India) ਨੇ ਸੰਯੁਕਤ ਰਾਸ਼ਟਰ ਵਿੱਚ ਦੋਵਾਂ ਧਿਰਾਂ ਨੂੰ ਤਣਾਅ ਘਟਾਉਣ ਅਤੇ ਹਿੰਸਾ ਤੋਂ ਬਚਣ ਦੀ ਅਪੀਲ ਕੀਤੀ ਹੈ । ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਉਪ ਸਥਾਈ ਪ੍ਰਤੀਨਿਧੀ ਯੋਜਨਾ ਪਟੇਲ ਨੇ ਸ਼ੁੱਕਰਵਾਰ (ਸਥਾਨਕ ਸਮੇਂ) […]

ਭਾਰਤ ਨੇ ਅਫਗਾਨਿਸਤਾਨ ਨੂੰ 50 ਹਜ਼ਾਰ ਮੀਟ੍ਰਿਕ ਟਨ ਅਨਾਜ ਤੇ 200 ਟਨ ਦਵਾਈਆਂ ਭੇਜੀਆਂ

United Nations

ਚੰਡੀਗੜ੍ਹ, 12 ਸਤੰਬਰ 2023: ਸੰਯੁਕਤ ਰਾਸ਼ਟਰ (United Nations) ‘ਚ ਜਾਣਕਾਰੀ ਦਿੰਦੇ ਹੋਏ ਭਾਰਤ ਨੇ ਕਿਹਾ ਕਿ ਭਾਰਤ ਅਫਗਾਨਿਸਤਾਨ ਦਾ ਗੁਆਂਢੀ ਅਤੇ ਵਿਕਾਸ ਭਾਈਵਾਲ ਹੈ। ਦੋਵੇਂ ਦੇਸ਼ ਨਜ਼ਦੀਕੀ ਇਤਿਹਾਸਕ ਸੱਭਿਅਤਾਵਾਂ ਹਨ। ਅਸੀਂ ਅਫਗਾਨਿਸਤਾਨ ਵਿੱਚ ਸ਼ਾਂਤੀ ਅਤੇ ਸਥਿਰਤਾ ਦੇ ਸਮਰਥਕ ਹਾਂ ਅਤੇ ਅਫਗਾਨਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਾਂ। ਭਾਰਤ ਨੇ ਸੰਯੁਕਤ […]

ਉੱਭਰ ਰਹੀਆਂ ਵਿਸ਼ਵ ਚੁਣੌਤੀਆਂ ਦੇ ਮੱਦੇਨਜਰ UNSC ‘ਚ ਸੁਧਾਰ ਦੀ ਲੋੜ: ਰੁਚਿਰਾ ਕੰਬੋਜ

Ruchira Kamboj

ਚੰਡੀਗੜ੍ਹ, 02 ਜੂਨ 2023: ਭਾਰਤ ਲੰਬੇ ਸਮੇਂ ਤੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਬਦਲਾਅ ਦੀ ਮੰਗ ਕਰ ਰਿਹਾ ਹੈ। ਹੁਣ ਇੱਕ ਵਾਰ ਫਿਰ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ (Ruchira Kamboj) ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਖ਼ਰਾਬ ਅਤੇ ਅਨੈਤਿਕ ਹੈ ਅਤੇ ਇਹ ਅਜੇ ਵੀ ਬਸਤੀਵਾਦ ਦੀ ਸੋਚ ਨਾਲ ਚੱਲ […]

UNSC: ਡਰੋਨਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮੁੱਦੇ ‘ਤੇ ਰੁਚਿਰਾ ਕੰਬੋਜ ਨੇ ਪਾਕਿਸਤਾਨ ਨੂੰ ਘੇਰਿਆ

Ruchira Kamboj

ਚੰਡੀਗੜ੍ਹ, 11 ਅਪ੍ਰੈਲ 2023: ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਪ੍ਰਤੀਨਿਧੀ ਰੁਚਿਰਾ ਕੰਬੋਜ (Ruchira Kamboj) ਨੇ ਸੋਮਵਾਰ ਨੂੰ ਪਾਕਿਸਤਾਨ ਦਾ ਨਾਂ ਲਏ ਬਿਨਾਂ ਉਸ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ‘ਚ ਗੈਰ-ਕਾਨੂੰਨੀ ਹਥਿਆਰਾਂ ਅਤੇ ਫੌਜੀ ਸਾਜ਼ੋ-ਸਾਮਾਨ ਦੇ ਲੈਣ-ਦੇਣ ਨੂੰ ਰੋਕਣ ‘ਤੇ ਚੱਲ ਰਹੀ ਬਹਿਸ ‘ਚ ਸਿੱਧੇ ਤੌਰ ‘ਤੇ ਪਾਕਿਸਤਾਨ ਨੂੰ ਘੇਰਿਆ। ਰੁਚਿਰਾ ਕੰਬੋਜ ਨੇ […]