July 7, 2024 4:48 pm

ਅਫਗਾਨਿਸਤਾਨ ‘ਚ ਸ਼ਾਂਤੀ ਤੇ ਸਥਿਰਤਾ ਨੂੰ ਯਕੀਨੀ ਬਣਾਉਣ ‘ਚ ਭਾਰਤ ਪ੍ਰਤੱਖ ਹਿੱਸੇਦਾਰ: ਰੁਚਿਰਾ ਕੰਬੋਜ

Ruchira Kamboj

ਚੰਡੀਗੜ੍ਹ, 21 ਦਸੰਬਰ 2023: ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਪ੍ਰਤੀਨਿਧੀ ਰੁਚਿਰਾ ਕੰਬੋਜ (Ruchira Kamboj) ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਅਫਗਾਨਿਸਤਾਨ ਦੀ ਸਥਿਤੀ ‘ਤੇ ਜਾਣਕਾਰੀ ਦਿੰਦੇ ਹੋਏ ਅੱਤਵਾਦ ਅਤੇ ਕੁਦਰਤੀ ਆਫਤਾਂ ਵਰਗੀਆਂ ਰੁਕਾਵਟਾਂ ਦਾ ਸਾਹਮਣਾ ਕਰ ਰਹੇ ਦੇਸ਼ ਪ੍ਰਤੀ ‘ਪੂਰੀ ਵਚਨਬੱਧਤਾ’ ਨੂੰ ਦੁਹਰਾਇਆ ਹੈ। ਰੁਚਿਰਾ ਕੰਬੋਜ (Ruchira Kamboj) ਨੇ ਕਿਹਾ, ‘ਭਾਰਤ ਅਫਗਾਨਿਸਤਾਨ ਦਾ ਗੁਆਂਢੀ ਹੈ, […]

ਉੱਭਰ ਰਹੀਆਂ ਵਿਸ਼ਵ ਚੁਣੌਤੀਆਂ ਦੇ ਮੱਦੇਨਜਰ UNSC ‘ਚ ਸੁਧਾਰ ਦੀ ਲੋੜ: ਰੁਚਿਰਾ ਕੰਬੋਜ

Ruchira Kamboj

ਚੰਡੀਗੜ੍ਹ, 02 ਜੂਨ 2023: ਭਾਰਤ ਲੰਬੇ ਸਮੇਂ ਤੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਬਦਲਾਅ ਦੀ ਮੰਗ ਕਰ ਰਿਹਾ ਹੈ। ਹੁਣ ਇੱਕ ਵਾਰ ਫਿਰ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ (Ruchira Kamboj) ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਖ਼ਰਾਬ ਅਤੇ ਅਨੈਤਿਕ ਹੈ ਅਤੇ ਇਹ ਅਜੇ ਵੀ ਬਸਤੀਵਾਦ ਦੀ ਸੋਚ ਨਾਲ ਚੱਲ […]

UNSC: ਰੂਸ ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਪ੍ਰਧਾਨ ਬਣਿਆ

Russia

ਚੰਡੀਗੜ੍ਹ, 01 ਅਪ੍ਰੈਲ 2023: ਰੂਸ (Russia) ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਦਾ ਪ੍ਰਧਾਨ ਬਣ ਗਿਆ ਹੈ। ਰੂਸ ਦੇ ਰਾਸ਼ਟਰਪਤੀ ਅਹੁਦੇ ਨੂੰ ਲੈ ਕੇ ਯੂਕਰੇਨ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। UNSC ਦੇ ਸਾਰੇ 15 ਮੈਂਬਰਾਂ ਕੋਲ 1-1 ਮਹੀਨੇ ਲਈ ਪ੍ਰਧਾਨਗੀ ਹੁੰਦੀ ਹੈ। ਇਸ ਦੇ ਤਹਿਤ ਹੁਣ ਅਪ੍ਰੈਲ ਮਹੀਨੇ […]

UNSC: ਅਫਗਾਨਿਸਤਾਨ ਦਾ ਇਸਤੇਮਾਲ ਅੱਤਵਾਦੀ ਗਤੀਵਿਧੀਆਂ ਲਈ ਨਹੀਂ ਹੋਣਾ ਚਾਹੀਦਾ: ਭਾਰਤ

Afghanistan

ਚੰਡੀਗੜ੍ਹ, 09 ਮਾਰਚ 2023: ਭਾਰਤ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਅਫਗਾਨਿਸਤਾਨ (Afghanistan) ਨੂੰ ਅੱਤਵਾਦੀ ਗਤੀਵਿਧੀਆਂ, ਖਾਸ ਤੌਰ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੁਆਰਾ ਘੋਸ਼ਿਤ ਅੱਤਵਾਦੀਆਂ ਅਤੇ ਸੰਗਠਨਾਂ ਦੇ ਠਿਕਾਣਿਆਂ, ਸਿਖਲਾਈ ਜਾਂ ਵਿੱਤੀ ਸਹਾਇਤਾ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਬੁੱਧਵਾਰ ਨੂੰ ਕਿਹਾ,”ਅਫਗਾਨਿਸਤਾਨ ਦੇ ਨਜ਼ਦੀਕੀ ਗੁਆਂਢੀ […]

UNSC ‘ਚ ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੀ ਟਿੱਪਣੀ ਬੇਬੁਨਿਆਦ: ਰੁਚਿਰਾ ਕੰਬੋਜ

Kashmir

ਚੰਡੀਗੜ੍ਹ, 08 ਮਾਰਚ 2023: ਭਾਰਤ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਦੇ ਮੁੱਦੇ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (United Nations Security Council) ਦੀ ਚਰਚਾ ‘ਚ ਕਸ਼ਮੀਰ (Kashmir) ਦਾ ਮੁੱਦਾ ਚੁੱਕਣ ‘ਤੇ ਪਾਕਿਸਤਾਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਜਿਹੇ ਭੈੜੇ ਪ੍ਰਚਾਰ ਦਾ ਜਵਾਬ ਦੇਣਾ ਅਣਉਚਿਤ ਹੈ। ਕਸ਼ਮੀਰ (Kashmir) ਮੁੱਦੇ […]

ਸੰਯੁਕਤ ਰਾਸ਼ਟਰ ਦੀ ਅੱਤਵਾਦ ਖ਼ਿਲਾਫ਼ ਵੱਡੀ ਕਾਰਵਾਈ, ISIL-SEA ਨੂੰ ਗਲੋਬਲ ਅੱਤਵਾਦੀ ਸੰਗਠਨ ਐਲਾਨਿਆ

United Nations Security Council

ਚੰਡੀਗੜ੍ਹ, 30 ਜਨਵਰੀ 2023: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (United Nations Security Council)  ਨੇ ਅੱਤਵਾਦੀ ਸੰਗਠਨਾ ‘ਤੇ ਵੱਡੀ ਕਾਰਵਾਈ ਕੀਤੀ ਹੈ | ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਆਫ ਇਰਾਕ ਐਂਡ ਦਿ ਲੇਵੈਂਟ ਇਨ ਦੱਖਣ-ਪੂਰਬੀ ਏਸ਼ੀਆ (ISIL-SEA) ਨੂੰ ਇੱਕ ਗਲੋਬਲ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਹੈ। ਜਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸੰਯੁਕਤ ਰਾਸ਼ਟਰ […]

ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਫੈਸਲਾ ਦਾ ਭਾਰਤ ਵਲੋਂ ਸਵਾਗਤ

ਅਬਦੁਲ ਰਹਿਮਾਨ ਮੱਕੀ

ਚੰਡੀਗੜ੍ਹ 17 ਜਨਵਰੀ 2023: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਸੋਮਵਾਰ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਇਸ ਕਦਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਖੁਸ਼ੀ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ […]

UNSC: ਭਾਰਤ ਆਪਣੇ ਸਿਧਾਂਤਾਂ ਤੋਂ ਪਿੱਛੇ ਨਹੀਂ ਹਟਦਾ, ਕਈ ਵਾਰ ਸਾਨੂੰ ਇਕੱਲਿਆਂ ਖੜ੍ਹਨਾ ਪਿਆ: ਰੁਚਿਰਾ ਕੰਬੋਜ

Ruchira Kamboj

ਚੰਡੀਗੜ੍ਹ 23 ਦਸੰਬਰ 2022: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ (Ruchira Kamboj) ਨੇ ਅਜਿਹੀ ਜਾਣਕਾਰੀ ਦਿੱਤੀ ਜਿਸ ਤੋਂ ਪਤਾ ਲੱਗਦਾ ਹੈ ਕਿ ਭਾਰਤ ਕਿਸੇ ਵੀ ਹਾਲਤ ਵਿੱਚ ਆਪਣੇ ਸਿਧਾਂਤਾਂ ਤੋਂ ਪਿੱਛੇ ਨਹੀਂ ਹਟਦਾ। ਸੁਰੱਖਿਆ ਪ੍ਰੀਸ਼ਦ ਨੂੰ ਸੰਬੋਧਨ ਕਰਦਿਆਂ ਰੁਚਿਰਾ ਕੰਬੋਜ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਗੈਰ-ਸਥਾਈ ਮੈਂਬਰ […]

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰਾਂ ਦੀ ਗਿਣਤੀ ‘ਚ ਹੋ ਸਕਦੈ ਵਾਧਾ, ਐਂਟੋਨੀਓ ਗੁਟੇਰੇਸ ਨੇ ਦਿੱਤੇ ਸੰਕੇਤ

United Nations Security Council

ਚੰਡੀਗੜ੍ਹ 20 ਦਸੰਬਰ 2022: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (United Nations Security Council) ਵਿੱਚ ਸਥਾਈ ਮੈਂਬਰਾਂ ਦੀ ਗਿਣਤੀ ਵਧਾਈ ਜਾ ਸਕਦੀ ਹੈ। ਇਸ ਮੁੱਦੇ ’ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਸੋਮਵਾਰ ਨੂੰ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ (António Guterres) ਨੇ ਕਿਹਾ ਕਿ ਸੁਰੱਖਿਆ ਪ੍ਰੀਸ਼ਦ ਦੇ ਵਿਸਥਾਰ ਦੀ ਸੰਭਾਵਨਾ ਦੇ ਸਵਾਲ ‘ਤੇ ਗੰਭੀਰਤਾ […]

ਬ੍ਰਿਟੇਨ ਨੇ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਾਉਣ ਦਾ ਕੀਤਾ ਸਮਰਥਨ

UNSC

ਚੰਡੀਗੜ੍ਹ 18 ਨਵੰਬਰ 2022: ਬ੍ਰਿਟੇਨ ਨੇ ਵੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਦੇ ਵਿਸਥਾਰ ਅਤੇ ਭਾਰਤ ਲਈ ਸਥਾਈ ਮੈਂਬਰਸ਼ਿਪ ਦੇਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦਾ ਸਮਰਥਨ ਕੀਤਾ ਹੈ। ਸੰਯੁਕਤ ਰਾਸ਼ਟਰ ਵਿੱਚ ਬਰਤਾਨੀਆ ਦੀ ਸਥਾਈ ਪ੍ਰਤੀਨਿਧੀ ਬਾਰਬਰਾ ਵੁੱਡਵਰਡ ਨੇ ਭਾਰਤ, ਜਰਮਨੀ, ਜਾਪਾਨ ਅਤੇ ਬ੍ਰਾਜ਼ੀਲ ਲਈ ਨਵੀਆਂ ਸਥਾਈ ਸੀਟਾਂ ਦੀ ਮੰਗ ਕੀਤੀ ਹੈ। […]