July 7, 2024 4:33 pm

ਪਾਕਿਸਤਾਨ ਨੇ UNSC ‘ਚ ਚੁੱਕਿਆ ਜੰਮੂ-ਕਸ਼ਮੀਰ ਦਾ ਮੁੱਦਾ, ਭਾਰਤ ਨੇ ਕਿਹਾ- ਭਾਰਤ ਦਾ ਅਨਿੱਖੜਵਾਂ ਅੰਗ ਹੈ ਅਤੇ ਰਹੇਗਾ

UNSC

ਚੰਡੀਗੜ੍ਹ, 07 ਜੁਲਾਈ 2023: ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ‘ਚ ਇਕ ਵਾਰ ਫਿਰ ਪਾਕਿਸਤਾਨ ‘ਤੇ ਨਿਸ਼ਾਨਾ ਸਾਧਿਆ ਹੈ। ਬੀਤੇ ਦਿਨ ਬੁੱਧਵਾਰ ਨੂੰ ਬ੍ਰਿਟੇਨ ‘ਚ ਹੋਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ ‘ਚ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦਾ ਮੁੱਦਾ ਫਿਰ ਚੁੱਕਿਆ। ਇਸ ‘ਤੇ ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਮਿਸ਼ਨ ਕਾਊਂਸਲਰ ਆਸ਼ੀਸ਼ ਸ਼ਰਮਾ ਨੇ ਕਿਹਾ ਕਿ […]

ਸੰਯੁਕਤ ਰਾਸ਼ਟਰ ਵੱਲੋਂ ਭਾਰਤ ਦਾ ਪ੍ਰਸਤਾਵ ਸਵੀਕਾਰ, ਸੈਨਿਕਾਂ ਨੂੰ ਸਮਰਪਿਤ ਬਣੇਗੀ ‘ਮੈਮੋਰੀਅਲ ਵਾਲ’

Memorial Wall

ਚੰਡੀਗੜ੍ਹ,15 ਜੂਨ 2023: ਸੰਯੁਕਤ ਰਾਸ਼ਟਰ ਮਹਾਂਸਭਾ ਨੇ ਭਾਰਤ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਇਸ ਪ੍ਰਸਤਾਵ ਦੇ ਤਹਿਤ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿੱਚ ਇਕ ‘ਮੈਮੋਰੀਅਲ ਵਾਲ’ (Memorial Wall) (ਯਾਦਗਾਰੀ ਦੀਵਾਰ) ਬਣਾਈ ਜਾਣੀ ਹੈ। ਇਸ ਯਾਦਗਾਰ ਦੀਵਾਰ ‘ਤੇ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਮਿਸ਼ਨ ‘ਤੇ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। […]

ਉੱਭਰ ਰਹੀਆਂ ਵਿਸ਼ਵ ਚੁਣੌਤੀਆਂ ਦੇ ਮੱਦੇਨਜਰ UNSC ‘ਚ ਸੁਧਾਰ ਦੀ ਲੋੜ: ਰੁਚਿਰਾ ਕੰਬੋਜ

Ruchira Kamboj

ਚੰਡੀਗੜ੍ਹ, 02 ਜੂਨ 2023: ਭਾਰਤ ਲੰਬੇ ਸਮੇਂ ਤੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਬਦਲਾਅ ਦੀ ਮੰਗ ਕਰ ਰਿਹਾ ਹੈ। ਹੁਣ ਇੱਕ ਵਾਰ ਫਿਰ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ (Ruchira Kamboj) ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਖ਼ਰਾਬ ਅਤੇ ਅਨੈਤਿਕ ਹੈ ਅਤੇ ਇਹ ਅਜੇ ਵੀ ਬਸਤੀਵਾਦ ਦੀ ਸੋਚ ਨਾਲ ਚੱਲ […]

UNSC: ਡਰੋਨਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮੁੱਦੇ ‘ਤੇ ਰੁਚਿਰਾ ਕੰਬੋਜ ਨੇ ਪਾਕਿਸਤਾਨ ਨੂੰ ਘੇਰਿਆ

Ruchira Kamboj

ਚੰਡੀਗੜ੍ਹ, 11 ਅਪ੍ਰੈਲ 2023: ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਪ੍ਰਤੀਨਿਧੀ ਰੁਚਿਰਾ ਕੰਬੋਜ (Ruchira Kamboj) ਨੇ ਸੋਮਵਾਰ ਨੂੰ ਪਾਕਿਸਤਾਨ ਦਾ ਨਾਂ ਲਏ ਬਿਨਾਂ ਉਸ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ‘ਚ ਗੈਰ-ਕਾਨੂੰਨੀ ਹਥਿਆਰਾਂ ਅਤੇ ਫੌਜੀ ਸਾਜ਼ੋ-ਸਾਮਾਨ ਦੇ ਲੈਣ-ਦੇਣ ਨੂੰ ਰੋਕਣ ‘ਤੇ ਚੱਲ ਰਹੀ ਬਹਿਸ ‘ਚ ਸਿੱਧੇ ਤੌਰ ‘ਤੇ ਪਾਕਿਸਤਾਨ ਨੂੰ ਘੇਰਿਆ। ਰੁਚਿਰਾ ਕੰਬੋਜ ਨੇ […]

UNSC: ਰੂਸ ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਪ੍ਰਧਾਨ ਬਣਿਆ

Russia

ਚੰਡੀਗੜ੍ਹ, 01 ਅਪ੍ਰੈਲ 2023: ਰੂਸ (Russia) ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਦਾ ਪ੍ਰਧਾਨ ਬਣ ਗਿਆ ਹੈ। ਰੂਸ ਦੇ ਰਾਸ਼ਟਰਪਤੀ ਅਹੁਦੇ ਨੂੰ ਲੈ ਕੇ ਯੂਕਰੇਨ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। UNSC ਦੇ ਸਾਰੇ 15 ਮੈਂਬਰਾਂ ਕੋਲ 1-1 ਮਹੀਨੇ ਲਈ ਪ੍ਰਧਾਨਗੀ ਹੁੰਦੀ ਹੈ। ਇਸ ਦੇ ਤਹਿਤ ਹੁਣ ਅਪ੍ਰੈਲ ਮਹੀਨੇ […]

ਪਾਕਿਸਤਾਨ ਸੰਯੁਕਤ ਰਾਸ਼ਟਰ ‘ਚ ਕਸ਼ਮੀਰ ਮੁੱਦਾ ਚੁੱਕਣ ਦੇ ਸਮਰੱਥ ਨਹੀਂ: ਬਿਲਾਵਲ ਭੁੱਟੋ

Pakistan

ਚੰਡੀਗੜ੍ਹ, 11 ਮਾਰਚ 2023: ਪਾਕਿਸਤਾਨ (Pakistan) ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਮੰਨਿਆ ਹੈ ਕਿ ਉਨ੍ਹਾਂ ਦਾ ਦੇਸ਼ ਸੰਯੁਕਤ ਰਾਸ਼ਟਰ ਦੇ ਏਜੰਡੇ ਵਿੱਚ ਕਸ਼ਮੀਰ ਦੇ ਮੁੱਦੇ ਨੂੰ ਸ਼ਾਮਲ ਕਰਨ ਦੇ ਸਮਰੱਥ ਨਹੀਂ ਹਨ। ਬਿਲਾਵਲ ਭੁੱਟੋ ਨੇ ਇਸ ਦਾ ਕਾਰਨ ਭਾਰਤ ਦੀ ਕੂਟਨੀਤੀ ਨੂੰ ਦੱਸਿਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਇਹ ਗੱਲ ਕਬੂਲੀ। […]

UNSC: ਅਫਗਾਨਿਸਤਾਨ ਦਾ ਇਸਤੇਮਾਲ ਅੱਤਵਾਦੀ ਗਤੀਵਿਧੀਆਂ ਲਈ ਨਹੀਂ ਹੋਣਾ ਚਾਹੀਦਾ: ਭਾਰਤ

Afghanistan

ਚੰਡੀਗੜ੍ਹ, 09 ਮਾਰਚ 2023: ਭਾਰਤ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਅਫਗਾਨਿਸਤਾਨ (Afghanistan) ਨੂੰ ਅੱਤਵਾਦੀ ਗਤੀਵਿਧੀਆਂ, ਖਾਸ ਤੌਰ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੁਆਰਾ ਘੋਸ਼ਿਤ ਅੱਤਵਾਦੀਆਂ ਅਤੇ ਸੰਗਠਨਾਂ ਦੇ ਠਿਕਾਣਿਆਂ, ਸਿਖਲਾਈ ਜਾਂ ਵਿੱਤੀ ਸਹਾਇਤਾ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਬੁੱਧਵਾਰ ਨੂੰ ਕਿਹਾ,”ਅਫਗਾਨਿਸਤਾਨ ਦੇ ਨਜ਼ਦੀਕੀ ਗੁਆਂਢੀ […]

UNSC ‘ਚ ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੀ ਟਿੱਪਣੀ ਬੇਬੁਨਿਆਦ: ਰੁਚਿਰਾ ਕੰਬੋਜ

Kashmir

ਚੰਡੀਗੜ੍ਹ, 08 ਮਾਰਚ 2023: ਭਾਰਤ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਦੇ ਮੁੱਦੇ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (United Nations Security Council) ਦੀ ਚਰਚਾ ‘ਚ ਕਸ਼ਮੀਰ (Kashmir) ਦਾ ਮੁੱਦਾ ਚੁੱਕਣ ‘ਤੇ ਪਾਕਿਸਤਾਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਜਿਹੇ ਭੈੜੇ ਪ੍ਰਚਾਰ ਦਾ ਜਵਾਬ ਦੇਣਾ ਅਣਉਚਿਤ ਹੈ। ਕਸ਼ਮੀਰ (Kashmir) ਮੁੱਦੇ […]

ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਫੈਸਲਾ ਦਾ ਭਾਰਤ ਵਲੋਂ ਸਵਾਗਤ

ਅਬਦੁਲ ਰਹਿਮਾਨ ਮੱਕੀ

ਚੰਡੀਗੜ੍ਹ 17 ਜਨਵਰੀ 2023: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਸੋਮਵਾਰ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਇਸ ਕਦਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਖੁਸ਼ੀ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ […]

ਅੱਤਵਾਦੀ ਅਬਦੁਲ ਰਹਿਮਾਨ ਮੱਕੀ ਗਲੋਬਲ ਅੱਤਵਾਦੀ ਘੋਸ਼ਿਤ, ਕਈ ਸਾਲਾਂ ਤੋਂ ਬਚਾ ਰਿਹਾ ਸੀ ਚੀਨ

Abdul Rahman Makki

ਚੰਡੀਗੜ੍ਹ 17 ਜਨਵਰੀ 2023: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਸੋਮਵਾਰ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਅਬਦੁਲ ਰਹਿਮਾਨ ਮੱਕੀ (Abdul Rahman Makki) ਨੂੰ ਗਲੋਬਲ ਅੱਤਵਾਦੀ ਦੇ ਰੂਪ ਵਿੱਚ ਸੂਚੀਬੱਧ ਕੀਤਾ ਹੈ। ਜਿਕਰਯੋਗ ਹੈ ਕਿ ਜੂਨ 2022 ਵਿੱਚ ਭਾਰਤ ਨੇ ਪਾਬੰਦੀ ਕਮੇਟੀ ਦੇ ਤਹਿਤ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਸੂਚੀਬੱਧ ਕਰਨ ਦੇ ਪ੍ਰਸਤਾਵ ਨੂੰ ਚੀਨ ਵਲੋਂ ਰੋਕਣ […]