IAS ਅਧਿਕਾਰੀਆਂ ਦੇ ਤਬਾਦਲੇ
ਉੱਤਰ ਪ੍ਰਦੇਸ਼, ਦੇਸ਼, ਖ਼ਾਸ ਖ਼ਬਰਾਂ

ਉੱਤਰ ਪ੍ਰਦੇਸ਼ ਸਰਕਾਰ ਵੱਲੋਂ 15 IAS ਅਤੇ 23 PCS ਅਧਿਕਾਰੀਆਂ ਦੇ ਤਬਾਦਲੇ

ਉੱਤਰ ਪ੍ਰਦੇਸ਼, 03 ਅਕਤੂਬਰ 2026: UP IAS Transfers news: ਉੱਤਰ ਪ੍ਰਦੇਸ਼ ਸਰਕਾਰ ਨੇ ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।