July 7, 2024 3:19 pm

Hathras: ਹਾਥਰਸ ਮਾਮਲੇ ‘ਚ ਅਦਾਲਤ ਨੇ ਮੁੱਖ ਮੁਲਜ਼ਮ ਮਧੂਕਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

Hathras

ਚੰਡੀਗੜ੍ਹ, 06 ਜੁਲਾਈ 2024: ਹਾਥਰਸ ਹਾਦਸੇ ਮਾਮਲੇ (Hathras accident case) ‘ਚ ਬੀਤੇ ਦਿਨ ਦਿੱਲੀ ਤੋਂ ਗ੍ਰਿਫਤਾਰ ਕੀਤੇ ਮੁੱਖ ਮੁਲਜ਼ਮ ਦੇਵ ਪ੍ਰਕਾਸ਼ ਮਧੂਕਰ ਨੂੰ ਅੱਜ ਜ਼ਿਲਾ ਹਸਪਤਾਲ ‘ਚ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ‘ਚ ਪੇਸ਼ ਕੀਤਾ | ਅਦਾਲਤ ਨੇ ਮੁੱਖ ਮੁਲਜ਼ਮ ਦੇਵ ਪ੍ਰਕਾਸ਼ ਮਧੂਕਰ ਅਤੇ ਇਕ ਹੋਰ ਗ੍ਰਿਫ਼ਤਾਰ ਮੁਲਜ਼ਮ ਸੰਜੂ ਯਾਦਵ ਨੂੰ 14 ਦਿਨਾਂ ਲਈ ਨਿਆਂਇਕ […]

Hathras: ਹਾਥਰਸ ‘ਚ ਭਗਦੜ ਮਾਮਲੇ ‘ਚ ਪੁਲਿਸ ਵੱਲੋਂ 6 ਜਣੇ ਗ੍ਰਿਫਤਾਰ, ਮੁੱਖ ਮੁਲਜ਼ਮ ‘ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ

Hathras

ਚੰਡੀਗੜ੍ਹ, 04 ਜੁਲਾਈ 2024: ਉੱਤਰ ਪ੍ਰਦੇਸ਼ ਦੇ ਹਾਥਰਸ (Hathras) ‘ਚ ਭਗਦੜ ਦੀ ਘਟਨਾ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਛੇ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਗ੍ਰਿਫਤਾਰ ਕੀਤੇ ਵਿਅਕਤੀ ਪ੍ਰਬੰਧਕ ਕਮੇਟੀ ਦੇ ਨਾਲ ਸਬੰਧਤ ਸੇਵਾਦਾਰ ਦੱਸੇ ਜਾ ਰਹੇ ਹਨ | ਇਸਦੇ ਨਾਲ ਹੀ ਇਸ ਘਟਨਾ ‘ਚ ਮੁੱਖ ਮੁਲਜ਼ਮ ਅਤੇ ਮੁੱਖ ਪ੍ਰਬੰਧਕ ਮਧੂਕਰ ਦੀ ਗ੍ਰਿਫ਼ਤਾਰੀ […]

CM ਯੋਗੀ ਆਦਿੱਤਿਆਨਾਥ ਦਾ ਅਹਿਮ ਫੈਸਲਾ, ਯੂਪੀ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ-2023 ਕੀਤੀ ਰੱਦ

UP Police

ਚੰਡੀਗੜ੍ਹ, 24 ਫਰਵਰੀ 2024: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਨੌਜਵਾਨਾਂ ਦੇ ਹਿੱਤ ‘ਚ ਵੱਡਾ ਫੈਸਲਾ ਲਿਆ ਹੈ। ਯੂਪੀ ਪੁਲਿਸ (UP Police) ਕਾਂਸਟੇਬਲ ਭਰਤੀ ਪ੍ਰੀਖਿਆ-2023 ਰੱਦ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪ੍ਰੀਖਿਆ ਛੇ ਮਹੀਨਿਆਂ ਦੇ ਅੰਦਰ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, ਪ੍ਰੀਖਿਆ ਦੀ ਗੁਪਤਤਾ ਦੀ ਉਲੰਘਣਾ ਕਰਨ […]

UP: ਮੈਨਪੁਰੀ ‘ਚ ਪੁਲਿਸ ਭਰਤੀ ਪ੍ਰੀਖਿਆ ਦਾ ਪੇਪਰ ਲੀਕ, ਹੱਲ ਕੀਤੀ ਕਾਪੀ ਸਮੇਤ ਫੜਿਆ ਉਮੀਦਵਾਰ

paper leak

ਚੰਡੀਗੜ੍ਹ, 19 ਫਰਵਰੀ, 2024: ਮੈਨਪੁਰੀ ਵਿੱਚ ਜ਼ਿਲ੍ਹੇ ਦੀ ਪੁਲਿਸ ਭਰਤੀ ਪ੍ਰੀਖਿਆ ਦਾ ਪੇਪਰ ਐਤਵਾਰ ਨੂੰ ਲੀਕ (paper leak) ਹੋ ਗਿਆ ਸੀ। ਸ਼ਹਿਰ ਦੀ ਡਾ.ਕਿਰਨ ਸੌਜੀਆ ਅਕੈਡਮੀ ਦੇ ਬਲਾਕ ਬੀ ਵਿੱਚ ਕੇਂਦਰ ਦੇ ਪ੍ਰਬੰਧਕਾਂ ਨੇ ਇੱਕ ਉਮੀਦਵਾਰ ਨੂੰ ਹੱਲ ਕੀਤੀ ਕਾਪੀ ਸਮੇਤ ਫੜਿਆ। ਉਮੀਦਵਾਰ ਕੋਲੋਂ ਦੋ ਪੇਪਰ ਮਿਲੇ ਹਨ, ਜਿਨ੍ਹਾਂ ਵਿੱਚ ਪ੍ਰੀਖਿਆ ਦੇ 150 ਵਿੱਚੋਂ 114 […]

Encounter: ਯੂਪੀ ਐਸਟੀਐਫ ਨਾਲ ਮੁਕਾਬਲੇ ‘ਚ ਕਈ ਮਾਮਲਿਆਂ ‘ਚ ਲੋੜੀਂਦਾ ਇਨਾਮੀ ਬਦਮਾਸ਼ ਢੇਰ

UP STF

ਚੰਡੀਗੜ੍ਹ , 27 ਜੂਨ 2023 : ਉੱਤਰ ਪ੍ਰਦੇਸ਼ ਦੇ ਕੌਸ਼ੰਬੀ ਜ਼ਿਲ੍ਹੇ ਵਿੱਚ ਯੂਪੀ ਐਸਟੀਐਫ (UP STF) ਅਤੇ ਇਨਾਮੀ ਬਦਮਾਸ਼ ਵਿਚਾਲੇ ਮੁਕਾਬਲਾ ਹੋਇਆ ਹੈ। ਮੁੱਠਭੇੜ ‘ਚ ਅਪਰਾਧੀ ਮਾਰਿਆ ਗਿਆ ਹੈ। ਮੁਲਜ਼ਮ ਕਤਲ ਅਤੇ ਡਕੈਤੀ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ‘ਚ ਰਖਵਾ ਕੇ ਜਾਂਚ ਸ਼ੁਰੂ ਕਰ […]

ਅਤੀਕ ਅਹਿਮਦ ਅਤੇ ਅਸ਼ਰਫ ਕਤਲ ਕੇਸ ‘ਚ ਯੂਪੀ ਸਰਕਾਰ ਵੀ ਪਹੁੰਚੀ ਸੁਪਰੀਮ ਕੋਰਟ

Atiq Ahmed

ਚੰਡੀਗੜ੍ਹ, 26 ਅਪ੍ਰੈਲ 2023: ਅਤੀਕ ਅਹਿਮਦ (Atiq Ahmed) ਅਤੇ ਉਸ ਦੇ ਭਰਾ ਅਸ਼ਰਫ ਦੀ ਪੁਲਿਸ ਦੀ ਮੌਜੂਦਗੀ ‘ਚ ਹੋਏ ਕਤਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਹਿਲਾਂ ਹੀ ਪਟੀਸ਼ਨਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਹੈ। […]

SC: ਅਤੀਕ-ਅਸ਼ਰਫ ਕਤਲ ਕੇਸ ‘ਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਾਲੀ ਜਾਂਚ ਪੈਨਲ ਦੇ ਗਠਨ ਦੀ ਕੀਤੀ ਮੰਗ

pregnancy

ਚੰਡੀਗੜ੍ਹ, 24 ਅਪ੍ਰੈਲ 2023: ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਾਲੀ ਕਮੇਟੀ ਦੇ ਗਠਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਦਿੱਤੀ ਹੈ । ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ 28 ਅਪ੍ਰੈਲ ਤੱਕ ਸੂਚੀਬੱਧ ਕਰਨ ਦੇ […]

ਹੁਣ ਉੱਤਰ ਪ੍ਰਦੇਸ਼ ‘ਚ ਕੋਈ ਵੀ ਮਾਫੀਆ ਕਿਸੇ ਨੂੰ ਧਮਕਾ ਨਹੀਂ ਸਕਦਾ: CM ਯੋਗੀ ਆਦਿਤਿਆਨਾਥ

Yogi Adityanath

ਚੰਡੀਗੜ੍ਹ, 18 ਅਪ੍ਰੈਲ 2023: ਮੁੱਖ ਮੰਤਰੀ ਯੋਗੀ ਆਦਿਤਿਆਨਾਥ (Yogi Adityanath) ਨੇ ਕਿਹਾ ਕਿ ਅਸੀਂ ਉੱਤਰ ਪ੍ਰਦੇਸ਼ ‘ਤੇ ਦੰਗਿਆਂ ਦੇ ਸੂਬੇ ਦਾ ਕਲੰਕ ਹਟਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ 2017 ਤੋਂ ਪਹਿਲਾਂ ਯੂਪੀ ਦੰਗਿਆਂ ਲਈ ਜਾਣਿਆ ਜਾਂਦਾ ਸੀ। ਹਰ ਦੂਜੇ ਦਿਨ ਹੰਗਾਮਾ ਹੁੰਦਾ ਸੀ। 2012 ਤੋਂ 2017 ਦਰਮਿਆਨ 700 ਤੋਂ ਵੱਧ ਦੰਗੇ ਹੋਏ। 2017 ਤੋਂ […]

ਅਤੀਕ ਅਹਿਮਦ ਤੇ ਅਸ਼ਰਫ ਕਤਲ ਮਾਮਲੇ ਦੀ 24 ਅਪ੍ਰੈਲ ਨੂੰ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

Retired judges

ਚੰਡੀਗੜ੍ਹ, 18 ਅਪ੍ਰੈਲ 2023: ਕੁਝ ਦਿਨ ਪਹਿਲਾਂ ਪੁਲਿਸ ਦੀ ਮੌਜੂਦਗੀ ਵਿੱਚ ਅਤੀਕ ਅਹਿਮਦ (Ateeq Ahmed) ਅਤੇ ਉਸਦੇ ਭਰਾ ਅਸ਼ਰਫ ਅਹਿਮਦ ਦਾ ਕਤਲ ਕਰਦਾ ਦਿੱਤਾ | ਇਸਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਿੱਚ ਇੱਕ ਸੁਤੰਤਰ ਜਾਂਚ ਕਮੇਟੀ ਦੇ ਗਠਨ ਦੀ ਮੰਗ ਕਰਨ ਲਈ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। […]

ਅਤੀਕ ਅਹਿਮਦ ਤੇ ਅਸ਼ਰਫ਼ ਦੇ ਕਤਲ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ SIT ਦਾ ਗਠਨ

Atiq Ahmed

ਚੰਡੀਗੜ੍ਹ,17 ਅਪ੍ਰੈਲ 2023: ਉੱਤਰ ਪ੍ਰਦੇਸ਼ ਪੁਲਿਸ ਨੇ ਯੂਪੀ ਦੇ ਪ੍ਰਯਾਗਰਾਜ ਵਿੱਚ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ (Atiq Ahmed)  ਅਤੇ ਉਸ ਦੇ ਸਾਬਕਾ ਵਿਧਾਇਕ ਭਰਾ ਖਾਲਿਦ ਅਜ਼ੀਮ ਉਰਫ਼ ਅਸ਼ਰਫ਼ ਦੇ ਕਤਲ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਦੱਸ ਦਈਏ ਕਿ ਯੂਪੀ ਸਰਕਾਰ ਇਸ ਮਾਮਲੇ […]