July 4, 2024 11:10 pm

ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਸੰਬੰਧੀ ਸਮੀਖਿਆ

Development works

ਐਸ.ਏ.ਐਸ ਨਗਰ, 30 ਅਗਸਤ 2023 : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਚੱਲ ਰਹੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ (Development works) ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ ਵੱਖ ਵਿਕਾਸ […]

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

Balkar Singh

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਥਾਨਕ ਸਰਕਾਰਾਂ ਮੰਤਰੀ, ਪੰਜਾਬ ਬਲਕਾਰ ਸਿੰਘ (Balkar Singh) ਨੇ ਅੱਜ ਸੂਬੇ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਦੇ ਸੀਜ਼ਨ ਦੌਰਾਨ ਸ਼ਹਿਰਾਂ ਵਿੱਚ ਬਰਸਾਤੀ ਪਾਣੀ ਦੀ ਸੁਚਾਰੂ […]

ਪੰਜਾਬ ਉਦਯੋਗਾਂ ਤੇ ਹਾਊਸਿੰਗ ਨਾਲ ਸੰਬੰਧਿਤ ਮਸਲਿਆਂ ਦੇ ਨਿਪਟਾਰੇ ਲਈ ‘ਕੋਰ ਗਰੁੱਪ’ ਦਾ ਹੋਵੇਗਾ ਗਠਨ: ਅਮਨ ਅਰੋੜਾ

core group

ਚੰਡੀਗੜ੍ਹ, 19 ਜਨਵਰੀ 2023: ਸੂਬੇ ਵਿੱਚ ਸੁਖਾਲੇ ਅਤੇ ਸੁਚੱਜੇ ਢੰਗ ਨਾਲ ਕਾਰੋਬਾਰ ਕਰਨ ਨੂੰ ਹੁਲਾਰਾ ਦੇਣ ਲਈ ਇੱਕ ਹੋਰ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਦਯੋਗਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਮਸਲਿਆਂ ਦੇ ਸੁਚਾਰੂ ਨਿਪਟਾਰੇ ਲਈ ‘ਕੋਰ ਗਰੁੱਪ’ (core group) ਬਣਾਉਣ ਦਾ ਫੈਸਲਾ ਕੀਤਾ ਹੈ। ਗਰੁੱਪ […]