July 2, 2024 7:58 pm

ਅਮਰੀਕਾ ‘ਚ ਪੰਜਾਬੀ ਪਰਿਵਾਰ ਦੇ ਕਤਲ ਮਾਮਲੇ ‘ਚ ਵੱਡਾ ਖ਼ੁਲਾਸਾ, ਦੋਸ਼ੀ ਦਾ ਪਰਿਵਾਰ ਨਾਲ ‘ਚ ਰਿਹਾ ਸੀ ਝਗੜਾ

ਪੰਜਾਬੀ ਪਰਿਵਾਰ

ਚੰਡੀਗੜ੍ਹ 07 ਅਕਤੂਬਰ 2022: ਬੀਤੇ ਦਿਨ ਅਮਰੀਕਾ ਦੇ ਕੈਲੀਫੋਰਨੀਆ ‘ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਸਨ | ਇਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਮਰਸਡ ਕਾਉਂਟੀ (Merced County) ਸ਼ੈਰਿਫ ਵਰਨ ਵਾਰਨੇਕੇ ਨੇ ਵੀ ਇਸ ਦੀ ਪੁਸ਼ਟੀ ਕੀਤੀ ਸੀ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੀਆਂ ਨੂੰ […]

ਮੁੱਖ ਮੰਤਰੀ ਮਾਨ ਵਲੋਂ ਅਮਰੀਕਾ ‘ਚ ਪੰਜਾਬੀ ਪਰਿਵਾਰ ਦੇ ਕਤਲ ਦੀ ਜਾਂਚ ਲਈ ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਮੰਗ

America

ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ (California) ਵਿੱਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਫੈਡਰਲ ਸਰਕਾਰ (US Federal Government) ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ।ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ […]

ਕੁਲਦੀਪ ਧਾਲੀਵਾਲ ਨੇ ਅਮਰੀਕਾ ‘ਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ

California

ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ (California) ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ […]

ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦੇ ਕਤਲ ਦੀ CM ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ

ਛੋਟੇ ਸਾਹਿਬਜ਼ਾਦਿਆਂ

ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ (California) ‘ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਦੁੱਖ ਦਾ ਪ੍ਰਗਟਾਵਾ ਕੀਤਾ |ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ ‘ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ, ਜਿਨ੍ਹਾਂ ਵਿੱਚ 8 ਮਹੀਨੇ ਦੀ […]

ਕੈਲੀਫੋਰਨੀਆ ‘ਚ ਅਗਵਾ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਦੀ ਲਾਸ਼ਾਂ ਬਰਾਮਦ, ਪੁਲਿਸ ਵਲੋਂ ਇਕ ਵਿਅਕਤੀ ਗ੍ਰਿਫਤਾਰ

ਪੰਜਾਬੀ ਪਰਿਵਾਰ

ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ ‘ਚ ਤਿੰਨ ਦਿਨ ਪਹਿਲਾਂ ਅਗਵਾ ਕਰ ਲਿਆ ਗਿਆ ਸੀ, ਪੰਜਾਬੀ ਪਰਿਵਾਰ ਦੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ | ਇਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਮਰਸਡ ਕਾਉਂਟੀ (Merced County) ਸ਼ੈਰਿਫ ਵਰਨ ਵਾਰਨੇਕੇ ਨੇ ਵੀ ਇਸ ਦੀ ਪੁਸ਼ਟੀ ਕੀਤੀ […]

ਕੈਲੀਫੋਰਨੀਆ ‘ਚ ਚਾਰ ਭਾਰਤੀ ਮੂਲ ਦੇ ਨਾਗਰਿਕ ਅਗਵਾ, ਅੱਠ ਮਹੀਨਿਆਂ ਦੀ ਬੱਚੀ ਵੀ ਸ਼ਾਮਲ

California

ਚੰਡੀਗੜ੍ਹ 04 ਅਕਤੂਬਰ 2022: ਅਮਰੀਕੀ ਸੂਬੇ ਕੈਲੀਫੋਰਨੀਆ (California) ਦੇ ਮਰਸਿੱਡ ਕਾਉਂਟੀ (Merced ) ਸ਼ਹਿਰ ਤੋਂ ਸੋਮਵਾਰ ਨੂੰ ਚਾਰ ਭਾਰਤੀ ਮੂਲ ਦੇ ਨਾਗਰਿਕ ਨੂੰ ਅਗਵਾ ਕਰ ਲਿਆ ਗਿਆ। ਅਗਵਾ ਕੀਤੇ ਗਏ ਵਿਅਕਤੀਆਂ ਵਿੱਚ ਚਾਰ ਭਾਰਤੀ ਮੂਲ ਦੇ ਨਾਗਰਿਕ ਅਤੇ ਉਨ੍ਹਾਂ ਦੀ ਅੱਠ ਮਹੀਨਿਆਂ ਦੀ ਬੱਚੀ ਅਤੇ ਉਨ੍ਹਾਂ ਦਾ ਇੱਕ ਦੋਸਤ ਸ਼ਾਮਲ ਹੈ। ਇਸ ਘਟਨਾ ਬਾਰੇ ਮਰਸਿੱਡ […]

US: ਕੈਲੀਫੋਰਨੀਆ ‘ਚ ਦੋ ਛੋਟੇ ਜਹਾਜ਼ਾਂ ਦੀ ਆਪਸ ‘ਚ ਟੱਕਰ, 2 ਜਣਿਆਂ ਦੀ ਮੌਤ

California

ਚੰਡੀਗੜ੍ਹ 19 ਅਗਸਤ 2022: ਅਮਰੀਕਾ ਦੇ ਕੈਲੀਫੋਰਨੀਆ (California) ਸੂਬੇ ‘ਚ ਬੀਤੇ ਵੀਰਵਾਰ ਨੂੰ ਦੋ ਛੋਟੇ ਜਹਾਜ਼ਾਂ ਦੇ ਆਪਸ ‘ਚ ਟਕਰਾਉਣ ਨਾਲ ਵੱਡਾ ਹਾਦਸਾ ਵਾਪਰਿਆ ਹੈ । ਇਸ ਹਾਦਸੇ ‘ਚ ਘੱਟੋ-ਘੱਟ ਦੋ ਜਣਿਆਂ ਦੀ ਮੌਤ ਦੀ ਖ਼ਬਰ ਹੈ । ਇਹ ਟੱਕਰ ਉਸ ਸਮੇਂ ਹੋਈ ਜਦੋਂ ਟਵਿਨ ਇੰਜਣ ਵਾਲਾ ਸੇਸਨਾ 340 ਜਹਾਜ਼ ਹਵਾਈ ਅੱਡੇ ‘ਤੇ ਉਤਰਨ ਦੀ […]