June 29, 2024 9:04 am

SA vs USA: ਟੀ-20 ਵਿਸ਼ਵ ਕੱਪ ਦੇ ਸੁਪਰ-8 ‘ਚ ਅੱਜ ਅਮਰੀਕਾ ਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ

T20 World Cup 2024

ਚੰਡੀਗੜ੍ਹ, 19 ਜੂਨ 2024: (SA vs USA) ਟੀ-20 ਵਿਸ਼ਵ ਕੱਪ 2024 (T-20 World Cup 2024) ‘ਚ ਅੱਜ ਤੋਂ ਸੁਪਰ-8 ਮੈਚ ਸ਼ੁਰੂ ਹੋ ਰਹੇ ਹਨ। ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਅਮਰੀਕਾ ਵਿਚਾਲੇ ਹੈ, ਜੋ ਪਹਿਲੀ ਵਾਰ ਵਿਸ਼ਵ ਕੱਪ ਖੇਡ ਰਹੇ ਹਨ। ਅਮਰੀਕਾ ਨਾ ਸਿਰਫ ਪਹਿਲੀ ਵਾਰ ਵਿਸ਼ਵ ਕੱਪ ਖੇਡ ਰਿਹਾ ਹੈ, ਸਗੋਂ ਸੁਪਰ 8 ਪੜਾਅ ‘ਚ […]

T20 World Cup: ਟੀ-20 ਵਿਸ਼ਵ ਕੱਪ 2024 ਦੇ ਸੁਪਰ-8 ‘ਚ ਭਾਰਤ ਦੇ ਮੈਚ ਤੈਅ, ਇਨ੍ਹਾਂ ਟੀਮਾਂ ਨਾਲ ਭਿੜੇਗੀ ਭਾਰਤੀ ਟੀਮ

T20 World Cup

ਚੰਡੀਗੜ੍ਹ, 17 ਜੂਨ 2024: ਅਮਰੀਕਾ ਅਤੇ ਵੈਸਟਇੰਡੀਜ਼ ਦੀ ਮੇਜ਼ਬਾਨੀ ਵਿੱਚ ਚੱਲ ਰਿਹਾ ਟੀ-20 ਵਿਸ਼ਵ ਕੱਪ 2024 (T20 World Cup 2024) ਹੁਣ ਸੁਪਰ-8 ਵਿੱਚ ਪਹੁੰਚ ਗਿਆ ਹੈ। ਗਰੁੱਪ ਗੇੜ ਦੇ 38 ਮੈਚ ਖੇਡੇ ਗਏ ਹਨ। ਅੱਜ 39ਵਾਂ ਮੈਚ ਨਿਊਜ਼ੀਲੈਂਡ ਅਤੇ ਪਾਪੂਆ ਨਿਊ ਗਿਨੀ ਵਿਚਾਲੇ ਖੇਡਿਆ ਜਾਵੇਗਾ, ਜਦਕਿ 18 ਜੂਨ ਨੂੰ ਵੈਸਟਇੰਡੀਜ਼ ਦਾ ਸਾਹਮਣਾ ਅਫਗਾਨਿਸਤਾਨ ਨਾਲ ਹੋਵੇਗਾ। […]

ਯੂਕਰੇਨ ਦੇ ਰਾਸ਼ਟਰਪਤੀ ਦੀ ਅਮਰੀਕੀ ਰੱਖਿਆ ਸਕੱਤਰ ਨਾਲ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

Ukraine

ਚੰਡੀਗੜ੍ਹ, 2 ਜੂਨ 2024: ਸਿੰਗਾਪੁਰ ਦੇ ਸ਼ਾਂਗਰੀ ਲਾ ਵਿੱਚ ਏਸ਼ੀਆਈ ਸੁਰੱਖਿਆ ਸੰਮੇਲਨ ਵਿੱਚ ਦੁਨੀਆ ਭਰ ਦੇ ਆਗੂਆਂ ਨੇ ਸ਼ਿਰਕਤ ਕੀਤੀ। ਯੂਕਰੇਨ (Ukraine) ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਐਤਵਾਰ ਨੂੰ ਸ਼ਾਂਗਰੀ ਲਾ ਡਾਇਲਾਗ ਵਿੱਚ ਅਮਰੀਕੀ ਰੱਖਿਆ ਸਕੱਤਰ ਲੋਇਡ ਆਸਟਿਨ ਨਾਲ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਦਿੱਤੀ। ਜ਼ੇਲੇਨਸਕੀ ਨੇ ਸੋਸ਼ਲ ਮੀਡੀਆ […]

ਅਮਰੀਕਾ ‘ਚ ਚੋਣਾਂ ਤੋਂ ਪਹਿਲਾਂ ਡੋਨਾਲਡ ਟਰੰਪ ਦੇ ਜਨਤਕ ਬਿਆਨਾਂ ‘ਤੇ ਪਾਬੰਦੀ ਲਗਾਉਣ ਦੀ ਉੱਠੀ ਮੰਗ

Donald Trump

ਚੰਡੀਗੜ੍ਹ, 25 ਮਈ 2024: ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਆਪਣੇ ਬਿਆਨਾਂ ਕਾਰਨ ਮੁਸੀਬਤ ਵਿੱਚ ਫਸਦੇ ਜਾ ਰਹੇ ਹਨ। ਉਨ੍ਹਾਂ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਸੰਘੀ ਵਕੀਲਾਂ ਨੇ ਸ਼ੁੱਕਰਵਾਰ ਨੂੰ ਕਲਾਸੀਫਾਈਡ ਦਸਤਾਵੇਜ਼ਾਂ ਦੇ ਮਾਮਲੇ ਦੀ ਨਿਗਰਾਨੀ ਕਰਨ ਵਾਲੇ ਜੱਜ ਨੂੰ ਟਰੰਪ ਨੂੰ ਜਨਤਕ ਬਿਆਨ ਦੇਣ ਤੋਂ ਰੋਕਣ ਦੀ ਅਪੀਲ ਕੀਤੀ ਹੈ । ਉਨ੍ਹਾਂ […]

USA vs BAN: ਅਮਰੀਕਾ ਨੇ ਬੰਗਲਾਦੇਸ਼ ਨੂੰ ਦੂਜੇ ਟੀ-20 ਮੈਚ ‘ਚ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ

USA vs BAN

ਚੰਡੀਗੜ੍ਹ, 24 ਮਈ 2024: (USA vs BAN) ਅਮਰੀਕਾ ਨੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਬੰਗਲਾਦੇਸ਼ ਤੋਂ ਟੀ-20 ਸੀਰੀਜ਼ ਜਿੱਤ ਕੇ ਉਲਟਫੇਰ ਦੇ ਸੰਕੇਤ ਦਿੱਤੇ ਹਨ। ਅਮਰੀਕਾ ਨੇ ਹਿਊਸਟਨ ਦੇ ਪ੍ਰੇਰੀ ਵਿਊ ਕ੍ਰਿਕਟ ਕੰਪਲੈਕਸ ਵਿੱਚ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਬੰਗਲਾਦੇਸ਼ ਨੂੰ 6 ਦੌੜਾਂ ਨਾਲ ਹਰਾ ਦਿੱਤਾ । ਇਸ ਨਾਲ ਅਮਰੀਕਾ ਨੇ ਤਿੰਨ ਮੈਚਾਂ (USA […]

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਮੇਜ਼ਬਾਨ ਅਮਰੀਕਾ ਨੇ ਬੰਗਲਾਦੇਸ਼ ਨੂੰ ਹਰਾਇਆ, ਹਰਮੀਤ ਸਿੰਘ ਨੇ ਖੇਡੀ ਧਮਾਕੇਦਾਰ ਪਾਰੀ

T20 World Cup

ਚੰਡੀਗੜ੍ਹ, 22 ਮਈ 2024: ਟੀ-20 ਵਿਸ਼ਵ ਕੱਪ 2024 (T20 World Cup 2024) ਤੋਂ ਪਹਿਲਾਂ ਮੇਜ਼ਬਾਨ ਅਮਰੀਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਸੀ। ਦੋਵਾਂ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਮੰਗਲਵਾਰ ਨੂੰ ਖੇਡਿਆ ਗਿਆ। ਇਸ ਮੈਚ ਵਿੱਚ ਅਮਰੀਕਾ ਨੇ ਬੰਗਲਾਦੇਸ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਸਭ ਨੂੰ ਹੈਰਾਨ […]

ਦੁਖਦਾਈ ਖ਼ਬਰ: ਖਰੜ ਦੇ ਰਹਿਣ ਵਾਲੇ ਤਰਨਦੀਪ ਸਿੰਘ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

Kharar

ਚੰਡੀਗੜ੍ਹ, 06 ਮਈ 2024: ਵਿਦੇਸ਼ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਮੋਹਾਲੀ ਦੇ ਕਸਬਾ ਖਰੜ (Kharar) ਦੇ ਰਹਿਣ ਵਾਲੇ 22 ਸਾਲ ਦੇ ਨੌਜਵਾਨ ਤਰਨਦੀਪ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਰਨਦੀਪ ਸਿੰਘ ਕਰੀਬ 2.5 ਸਾਲ ਪਹਿਲਾਂ ਅਮਰੀਕਾ ਗਈ ਸੀ | ਦੋ […]

ਬਾਈਡਨ ਵੱਲੋਂ ਭਾਰਤ ਨੂੰ ‘ਜੈਨੋਫੋਬਿਕ’ ਕਹਿਣ ‘ਤੇ ਐੱਸ ਜੈਸ਼ੰਕਰ ਦਾ ਬਿਆਨ, ਭਾਰਤ ਹਰ ਸਮਾਜ ਦੇ ਲੋਕਾਂ ਦਾ ਕਰਦੈ ਸਵਾਗਤ

xenophobic

ਚੰਡੀਗੜ੍ਹ, 4 ਮਈ 2024: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਹਾਲ ਹੀ ਵਿੱਚ ਭਾਰਤ ਨੂੰ ਜ਼ੇਨੋਫੋਬਿਕ (xenophobic) (ਵਿਦੇਸ਼ੀਆਂ ਪ੍ਰਤੀ ਬਹੁਤ ਜ਼ਿਆਦਾ ਨਾਪਸੰਦਗੀ ਜਾਂ ਡਰ ਰੱਖਣਾ) ਦੱਸਿਆ ਸੀ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰੀ ਵਿਦੇਸ਼ ਮੰਤਰੀ ਨੇ ਬਾਈਡਨ ਦੀ ਟਿੱਪਣੀ ਨੂੰ ਰੱਦ ਕਰ ਦਿੱਤਾ। ਜੈਸ਼ੰਕਰ ਨੇ ਕਿਹਾ ਕਿ ਭਾਰਤ ਵੱਖ-ਵੱਖ ਸਮਾਜਾਂ ਦੇ ਲੋਕਾਂ ਦਾ ਸਵਾਗਤ ਕਰਦਾ ਹੈ। […]

ਅਮਰੀਕਾ ‘ਚ ਤੂਫਾਨ ਨੇ ਮਚਾਈ ਤਬਾਹੀ, 20 ਹਜ਼ਾਰ ਤੋਂ ਵੱਧ ਘਰਾਂ ‘ਚ ਬਿਜਲੀ ਗੁੱਲ ਤੇ 500 ਤੋਂ ਵੱਧ ਘਰ ਤਬਾਹ

USA

ਚੰਡੀਗੜ੍ਹ, 29 ਅਪ੍ਰੈਲ 2024: ਅਮਰੀਕਾ (USA) ਦੇ ਆਇਓਵਾ ਅਤੇ ਓਕਲਾਹੋਮਾ ਸੂਬਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ 35 ਤੋਂ ਵੱਧ ਤੂਫ਼ਾਨ ਆਏ ਹਨ। ਵਾਸ਼ਿੰਗਟਨ ਪੋਸਟ ਮੁਤਾਬਕ ਤੂਫਾਨ ਕਾਰਨ ਹੁਣ ਤੱਕ ਇਕ ਬੱਚੇ ਸਮੇਤ 4 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ 100 ਤੋਂ ਵੱਧ ਲੋਕ ਜ਼ਖਮੀ ਹਨ। ਤੂਫਾਨ ਕਾਰਨ ਇਕੱਲੇ ਸਲਫਰ ਸ਼ਹਿਰ ਵਿਚ 30 ਤੋਂ ਵੱਧ […]

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗਈ ਜਾਨ, ਅਣਪਛਾਤੇ ਟਰੱਕ ਡਰਾਈਵਰ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ

Punjabi youth

ਚੰਡੀਗੜ੍ਹ, 27 ਅਪ੍ਰੈਲ 2024: ਅਮਰੀਕਾ ‘ਚ ਪੰਜਾਬੀ ਨੌਜਵਾਨ (Punjabi youth) ਦੀ ਗੋਲੀ ਨੂੰ ਮਾਰ ਦਿੱਤੀ, ਜਿਸਦੇ ਚੱਲਦੇ ਉਕਤ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ | ਮ੍ਰਿਤਕ ਪੰਜਾਬੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੋਗਾ ਵਾਸੀ ਪਿੰਡ ਅੱਤੋਵਾਲ, ਹੁਸ਼ਿਆਰਪੁਰ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਮੁਤਾਬਕ ਗੁਰਪ੍ਰੀਤ ਸਿੰਘ ਦਾ 20 ਮਈ ਨੂੰ ਵਿਆਹ ਹੋਣਾ ਸੀ। ਪੂਰੇ ਪਿੰਡ […]