July 7, 2024 6:50 am

ਭਾਰਤੀ ਨੌਜਵਾਨ ਦਾ ਕਤਲ ਕਰਨ ਵਾਲੇ ਅਮਰੀਕੀ ਨੌਜਵਾਨ ਨੂੰ ਸੁਣਾਈ ਮੌਤ ਦੀ ਸਜ਼ਾ

American youth

ਚੰਡੀਗ੍ਹੜ, 4 ਅਪ੍ਰੈਲ 2024: ਅਮਰੀਕਾ ਦੇ ਓਕਲਾਹੋਮਾ ਵਿੱਚ ਇੱਕ ਭਾਰਤੀ ਨੌਜਵਾਨ ਦਾ ਕਤਲ ਕਰਨ ਵਾਲੇ ਅਮਰੀਕੀ ਨੌਜਵਾਨ (American youth) ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਅਮਰੀਕੀ ਮੀਡੀਆ ਏਬੀਸੀ ਨਿਊਜ਼ ਮੁਤਾਬਕ 41 ਸਾਲਾ ਦੋਸ਼ੀ ਮਾਈਕਲ ਡਵੇਨ ਸਮਿਥ ਨੇ 2002 ਵਿੱਚ 24 ਸਾਲਾ ਸ਼ਰਥ ਪੁੱਲੂਰੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਉਸ ਨੂੰ 22 […]

ਅਮਰੀਕੀ: ਡੋਨਾਲਡ ਟਰੰਪ ‘ਤੇ 2946 ਕਰੋੜ ਰੁਪਏ ਦਾ ਲਾਇਆ ਜ਼ੁਰਮਾਨਾ, ਕਾਰੋਬਾਰਾਂ ‘ਤੇ 3 ਸਾਲ ਲਈ ਲੱਗੀ ਪਾਬੰਦੀ

Donald Trump

ਚੰਡੀਗੜ੍ਹ, 17 ਫਰਵਰੀ 2024: ਨਿਊਯਾਰਕ ਕੋਰਟ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਸਾਬਕਾ ਡੋਨਾਲਡ ਟਰੰਪ (Donald Trump) ‘ਤੇ 2,946 ਕਰੋੜ ਰੁਪਏ (364 Millionen US-Dollar) ਦਾ ਜ਼ੁਰਮਾਨਾ ਲਗਾਇਆ ਹੈ। ਇਸਦੇ ਨਾਲ ਹੀ ਟਰੰਪ ਦੇ ਸਾਰੇ ਕਾਰੋਬਾਰਾਂ ‘ਤੇ 3 ਸਾਲ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਟਰੰਪ ਖ਼ਿਲਾਫ਼ ਸਿਵਲ ਧੋਖਾਧੜੀ ਮਾਮਲੇ ‘ਚ ਇਹ ਕਾਰਵਾਈ ਕੀਤੀ ਗਈ ਹੈ। ਡੋਨਾਲਡ ਟਰੰਪ […]

ਅਮਰੀਕਾ ਦੇ ਨਿਊ ਮੈਕਸੀਕੋ ‘ਚ ਬਾਈਕ ਰੈਲੀ ਦੌਰਾਨ ਗੋਲੀਬਾਰੀ, ਤਿੰਨ ਜਣਿਆਂ ਦੀ ਮੌਤ

New Mexico

ਚੰਡੀਗੜ੍ਹ, 28 ਮਈ 2023: ਅਮਰੀਕਾ ਦੇ ਨਿਊ ਮੈਕਸੀਕੋ (New Mexico) ‘ਚ ਗੋਲੀਬਾਰੀ ‘ਚ ਤਿੰਨ ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਜ਼ਖਮੀ ਹੋ ਗਏ। ਘਟਨਾ ਰੈੱਡ ਰਿਵਰ ਇਲਾਕੇ ਦੀ ਹੈ। ਇੱਥੇ ਮੇਅਰ ਲਿੰਡਾ ਕਾਲਹਾਨ ਨੇ ਕਿਹਾ ਹੈ ਕਿ ਪੰਜ ਜਣੇ ਜ਼ਖਮੀ ਹੋਏ ਹਨ। ਇੱਕ ਜ਼ਖ਼ਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਡੇਨਵਰ […]

USA: ਮਿਸ਼ੀਗਨ ਦੀ ਸਟੇਟ ਯੂਨੀਵਰਸਿਟੀ ਕੈਂਪਸ ‘ਚ ਗੋਲੀਬਾਰੀ, ਤਿੰਨ ਜਣਿਆਂ ਦੀ ਮੌਤ ਪੰਜ ਜ਼ਖਮੀ

Michigan

ਚੰਡੀਗੜ੍ਹ,14 ਫਰਵਰੀ 2023: ਅਮਰੀਕਾ ਦੇ ਮਿਸ਼ੀਗਨ (Michigan) ‘ਚ ਸਥਿਤ ਸਟੇਟ ਯੂਨੀਵਰਸਿਟੀ ਕੈਂਪਸ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆ ਰਹੀ ਹੈ। ਇਸ ਗੋਲੀਬਾਰੀ ‘ਚ ਤਿੰਨ ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰ ਇਕੱਲਾ ਸੀ ਅਤੇ ਫਿਲਹਾਲ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਤਲਾਸ਼ੀ ਮੁਹਿੰਮ ਚਲਾ […]

ਕੁਲਦੀਪ ਧਾਲੀਵਾਲ ਨੇ ਅਮਰੀਕਾ ‘ਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ

California

ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ (California) ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ […]

ਨਿਊਯਾਰਕ ‘ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ

Mahatma Gandhi

ਚੰਡੀਗੜ੍ਹ 19 ਅਗਸਤ 2022: ਅਮਰੀਕਾ ਦੇ ਨਿਊਯਾਰਕ (New York) ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਹਾਤਮਾ ਗਾਂਧੀ (Mahatma Gandhi) ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ । ਇਹ ਮੂਰਤੀ ਕਵੀਂਸ ਕਾਉਂਟੀ ਦੇ ਇੱਕ ਹਿੰਦੂ ਮੰਦਰ ਦੇ ਬਾਹਰ ਸਥਾਪਤ ਕੀਤੀ ਹੋਈ ਸੀ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਨੂੰ 6 ਜਣਿਆਂ ਨੇ ਅੰਜਾਮ ਦਿੱਤਾ […]