July 1, 2024 12:49 pm

ਅਮਰੀਕਾ ਨੇ ਦਰਜਨ ਤੋਂ ਵੱਧ ਕੰਪਨੀਆਂ ‘ਤੇ ਲਾਈ ਪਾਬੰਦੀਆਂ, ਭਾਰਤ ਦੀਆਂ 3 ਕੰਪਨੀਆਂ ਵੀ ਸ਼ਾਮਲ

US

ਚੰਡੀਗੜ੍ਹ, 26 ਅਪ੍ਰੈਲ 2024: ਅਮਰੀਕਾ (US) ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਤਿੰਨ ਭਾਰਤੀ ਕੰਪਨੀਆਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਕੁਝ ਵਿਅਕਤੀਆਂ ‘ਤੇ ਇਹ ਪਾਬੰਦੀਆਂ ਵੀ ਲਗਾਈਆਂ ਗਈਆਂ ਹਨ। ਅਮਰੀਕੀ (US) ਖਜ਼ਾਨਾ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਕੰਪਨੀਆਂ ਨੇ ਯੂਕਰੇਨ […]

ਇਜ਼ਰਾਇਲੀ ਫੌਜੀ ਬਟਾਲੀਅਨ ‘ਤੇ ਪਾਬੰਦੀਆਂ ਲਗਾਉਣ ਦੀ ਤਿਆਰੀ ‘ਚ ਅਮਰੀਕਾ, ਇਜ਼ਰਾਇਲੀ PM ਨੇ ਕੀਤੀ ਨਿੰਦਾ

Israeli military battalion

ਚੰਡੀਗੜ੍ਹ, 21 ਅਪ੍ਰੈਲ 2024: ਇੱਕ ਪਾਸੇ ਅਮਰੀਕਾ ਨੇ ਇਜ਼ਰਾਈਲ ਵੱਲ ਮਦਦ ਦਾ ਹੱਥ ਵਧਾਇਆ ਅਤੇ ਦੂਜੇ ਪਾਸੇ ਕਾਰਵਾਈ ਕਰਨ ਦੀ ਤਿਆਰੀ ‘ਚ ਹੈ । ਅਮਰੀਕੀ ਕਾਂਗਰਸ ਨੇ ਇਜ਼ਰਾਈਲ ਲਈ 13 ਬਿਲੀਅਨ ਡਾਲਰ ਦੀ ਨਵੀਂ ਫੌਜੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੂਜੇ ਪਾਸੇ ਅਮਰੀਕਾ ਇਜ਼ਰਾਇਲੀ ਫੌਜੀ ਬਟਾਲੀਅਨ (Israeli military battalion) ‘ਤੇ ਪਾਬੰਦੀਆਂ ਲਗਾਉਣ ਦੀ ਤਿਆਰੀ […]

ਅਮਰੀਕਾ ‘ਚ ਪਿਛਲੇ ਮਹੀਨੇ ਲਾਪਤਾ ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ, ਇੱਕ ਹਫਤੇ ‘ਚ ਇਹ ਦੂਜੀ ਘਟਨਾ

Jalandhar

ਚੰਡੀਗੜ੍ਹ, 09 ਅਪ੍ਰੈਲ 2024: ਅਮਰੀਕਾ ਵਿੱਚ ਇੱਕ ਭਾਰਤੀ ਵਿਦਿਆਰਥੀ (Indian student) ਦੀ ਮੌਤ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਿਛਲੇ ਮਹੀਨੇ ਲਾਪਤਾ ਹੋਏ ਭਾਰਤੀ ਵਿਦਿਆਰਥੀ ਮੁਹੰਮਦ ਅਬਦੁਲ ਅਰਫਾਤ ਦੀ ਲਾਸ਼ ਮਿਲੀ ਹੈ। ਮੁਹੰਮਦ ਅਬਦੁਲ ਅਰਫਾਤ ਦੀ ਲਾਸ਼ ਅਮਰੀਕਾ ਦੇ ਕਲੀਵਲੈਂਡ ਤੋਂ ਬਰਾਮਦ ਹੋਈ ਹੈ। ਜਿਕਰਯੋਗ ਹੈ ਕਿ ਇੱਕ ਹਫ਼ਤੇ ਵਿੱਚ ਇਹ ਦੂਜੀ ਘਟਨਾ […]

ਵਲਾਦੀਮੀਰ ਪੁਤਿਨ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ, ਪੁਤਿਨ ਨੂੰ ਮਿਲੀਆਂ 88% ਵੋਟਾਂ

Vladimir Putin

ਚੰਡੀਗੜ੍ਹ, 18, ਮਾਰਚ 2024: ਵਲਾਦੀਮੀਰ ਪੁਤਿਨ (Vladimir Putin) ਲਗਾਤਾਰ ਹਨ। 15-17 ਮਾਰਚ ਨੂੰ ਹੋਈ ਵੋਟਿੰਗ ਵਿੱਚ ਪੁਤਿਨ ਨੂੰ 88% ਵੋਟਾਂ ਮਿਲੀਆਂ। ਉਸ ਦੇ ਵਿਰੋਧੀ ਨਿਕੋਲੇ ਖਾਰੀਤੋਨੋਵ ਨੂੰ 4% ਵੋਟਾਂ ਮਿਲੀਆਂ। ਵਲਾਦਿਸਲਾਵ ਦਾਵਾਨਕੋਵ ਅਤੇ ਲਿਓਨਿਡ ਸਲੂਟਸਕੀ ਤੀਜੇ ਅਤੇ ਚੌਥੇ ਸਥਾਨ ‘ਤੇ ਰਹੇ। ਨਤੀਜਿਆਂ ਦੇ ਐਲਾਨ ਤੋਂ ਬਾਅਦ ਪੁਤਿਨ ਨੇ ਕਿਹਾ- ਹੁਣ ਰੂਸ ਹੋਰ ਵੀ ਸ਼ਕਤੀਸ਼ਾਲੀ ਅਤੇ […]

ਅਮਰੀਕਾ ਦੀ ਪ੍ਰਤੀਕਿਰਿਆ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ, CAA ਕਾਨੂੰਨ ਸਾਡਾ ਅੰਦਰੂਨੀ ਮਾਮਲਾ

CAA

ਚੰਡੀਗੜ੍ਹ,15 ਮਾਰਚ 2024: ਨਾਗਰਿਕਤਾ ਸੋਧ ਕਾਨੂੰਨ (CAA) ਦੇ ਲਾਗੂ ਹੋਣ ਤੋਂ ਬਾਅਦ ਤੋਂ ਹੀ ਇਸ ‘ਤੇ ਬਿਆਨਬਾਜ਼ੀ ਜਾਰੀ ਹੈ। ਸਿਆਸੀ ਪਾਰਟੀਆਂ ਦੀਆਂ ਪ੍ਰਤੀਕਿਰਿਆਵਾਂ ਦਰਮਿਆਨ ਇਹ ਜਾਣਨਾ ਦਿਲਚਸਪ ਹੈ ਕਿ ਦੇਸ਼ ਦੇ ਇਸ ਕਾਨੂੰਨ ਨੂੰ ਲੈ ਕੇ ਵਿਦੇਸ਼ਾਂ ਤੋਂ ਵੀ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਵਿਦੇਸ਼ ਮੰਤਰਾਲੇ ਨੇ ਸੀ.ਏ.ਏ ਨਾਲ ਜੁੜੇ ਅਮਰੀਕਾ ਦੇ ਬਿਆਨ ‘ਤੇ ਸਪੱਸ਼ਟ ਸੰਦੇਸ਼ […]

US: ਜਾਹਨਵੀ ਕੰਦੂਲਾ ਮਾਮਲੇ ਦੀ ਜਾਂਚ ਰਿਪੋਰਟ ਤੋਂ ਨਾਰਾਜ਼ ਭਾਰਤੀ ਦੂਤਾਵਾਸ ਨੇ ਮਾਮਲੇ ਦੀ ਮੁੜ ਜਾਂਚ ਦੀ ਕੀਤੀ ਮੰਗ

Jaahnavi Kandula

ਚੰਡੀਗੜ੍ਹ, 24 ਫਰਵਰੀ 2024: ਭਾਰਤ ਸਰਕਾਰ ਨੇ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੀ ਭਾਰਤੀ ਵਿਦਿਆਰਥਣ ਜਾਹਨਵੀ ਕੰਦੂਲਾ (Jaahnavi Kandula) ਦੀ ਮੌਤ ਮਾਮਲੇ ਦੀ ਮੁੜ ਜਾਂਚ ਦੀ ਮੰਗ ਕੀਤੀ ਹੈ। ਸਿਆਟਲ ਸਥਿਤ ਕੌਂਸਲੇਟ ਜਨਰਲ ਨੇ ਅਮਰੀਕੀ ਪ੍ਰਸ਼ਾਸਨ ਅੱਗੇ ਇਹ ਮੰਗ ਉਠਾਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕਿੰਗ ਕਾਊਂਟੀ ਦੇ ਸਰਕਾਰੀ ਵਕੀਲ ਨੇ […]

ਓਹੀਓ ਦੇ ਸਿੱਖ ਭਾਈਚਾਰੇ ਨੇ ਸਪਰਿੰਗਫੀਲਡ ਦੇ ਮੇਅਰ ਵਾਰਨ ਕੋਪਲੈਂਡ ਨੂੰ ਸ਼ਰਧਾਂਜਲੀ ਦਿੱਤੀ

ਸਿੱਖ

ਸਪਰਿੰਗਫੀਲਡ, ਓਹਾਇਓ 12 ਫਰਵਰੀ, 2024): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਪਰਿੰਗਫੀਲਡ ਦੇ ਮੇਅਰ ਵਾਰਨ ਕੋਪਲੈਂਡ ਦੇ ਦਿਹਾਂਤ ਉਪਰੰਤ ਸਪਰਿੰਗਫੀਲਡ ਸਿਟੀ ਹਾਲ ਅਤੇ ਹਾਈ ਸਕੂਲ ਵਿਖੇ ਕਰਵਾਏ ਸਮਾਗਮਾਂ ਵਿੱਚ ਸਪਰਿੰਗਫੀਲਡ ਅਤੇ ਨਾਲ ਲੱਗਦੇ ਸ਼ਹਿਰ ਡੇਟਨ, ਬੀਵਰਕ੍ਰੀਕ ਵੱਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਮੇਅਰ ਕੋਪਲੈਂਡ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਸ਼ਹਿਰਵਾਸੀਆਂ ਨੇ […]

ਅਮਰੀਕਾ ‘ਚ ਇਕ ਹੋਰ ਭਾਰਤੀ ਵਿਦਿਆਰਥੀ ‘ਤੇ ਹਮਲਾ, ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗੀ ਮੱਦਦ

Indian student

ਚੰਡੀਗੜ੍ਹ, 7 ਫਰਵਰੀ 2024: ਅਮਰੀਕਾ ਦੇ ਸ਼ਿਕਾਗੋ ‘ਚ ਇਕ ਭਾਰਤੀ ਵਿਦਿਆਰਥੀ (Indian student) ‘ਤੇ ਹਮਲਾ ਹੋਇਆ ਹੈ। ਇਹ ਘਟਨਾ 4 ਫਰਵਰੀ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ‘ਚ 3 ਹਮਲਾਵਰ ਵਿਦਿਆਰਥੀ ਦਾ ਪਿੱਛਾ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਤਿੰਨਾਂ ਨੇ ਭਾਰਤੀ ਵਿਦਿਆਰਥੀ ਦੀ ਬੁਰੀ ਤਰ੍ਹਾਂ […]

ਭਾਰਤ ਵੀ ਅਮਰੀਕਾ ਦੀ ਅਗਵਾਈ ਵਾਲੇ IPEF ਗਲੋਬਲ ਸਪਲਾਈ ਚੇਨ ‘ਚ ਹੋਇਆ ਸ਼ਾਮਲ

IPEF

ਚੰਡੀਗੜ੍ਹ, 15 ਨਵੰਬਰ 2023: ਭਾਰਤ ਵੀ ਅਮਰੀਕਾ ਦੀ ਅਗਵਾਈ ਵਾਲੇ ਇੰਡੋ ਪੈਸੀਫਿਕ ਇਕਨਾਮਿਕ ਫਰੇਮਵਰਕ ਫਾਰ ਪ੍ਰੋਸਪਰਿਟੀ (IPEF) ਵਿੱਚ ਗਲੋਬਲ ਸਪਲਾਈ ਚੇਨ ਵਿੱਚ ਸ਼ਾਮਲ ਹੋ ਗਿਆ ਹੈ। ਕੇਂਦਰੀ ਵਣਜ ਮੰਤਰੀ ਪੀਯੂਸ਼ ਗੋਇਲ ਨੇ ਇਸ ਸਮਝੌਤੇ ‘ਤੇ ਦਸਤਖਤ ਕੀਤੇ। ਪੀਯੂਸ਼ ਗੋਇਲ ਨੇ ਕਿਹਾ ਕਿ ਇਸ ਨਾਲ ਗਲੋਬਲ ਸਪਲਾਈ ਚੇਨ ਲਚਕਦਾਰ ਅਤੇ ਮਜ਼ਬੂਤ ​​ਹੋਵੇਗੀ। ਭਾਰਤ ਅਤੇ ਅਮਰੀਕਾ ਤੋਂ […]

Hamas-Israel: ਇਜ਼ਰਾਈਲ ਨੂੰ ਹਥਿਆਰ ਅਤੇ ਹੋਰ ਸੁਰੱਖਿਆ ਸਹਾਇਤਾ ਭੇਜੇਗਾ ਅਮਰੀਕਾ

Israel

ਚੰਡੀਗੜ੍ਹ, 19 ਅਕਤੂਬਰ 2023: ਇਜ਼ਰਾਈਲ (Israel) ਅਤੇ ਹਮਾਸ ਵਿਚਾਲੇ ਕਾਫ਼ੀ ਦਿਨਾਂ ਤੋਂ ਚੱਲ ਰਿਹਾ ਸੰਘਰਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ਾਂਤੀ ਪਹਿਲਕਦਮੀ ਤੋਂ ਪਹਿਲਾਂ ਮੰਗਲਵਾਰ ਨੂੰ ਗਾਜ਼ਾ ਦੇ ਇਕ ਹਸਪਤਾਲ ‘ਤੇ ਹੋਏ ਹਮਲੇ ਨਾਲ ਸਥਿਤੀ ਵਿਗੜ ਗਈ ਹੈ, ਜਿਸ ਵਿਚ 500 ਤੋਂ ਵੱਧ ਜਣਿਆਂ ਦੀ ਮੌਤ ਹੋ ਗਈ । ਇਸ ਦੌਰਾਨ ਵੀਰਵਾਰ ਨੂੰ […]