July 5, 2024 8:28 pm

ਵਿਸ਼ਵ ਬੈਂਕ ਦੇ ਨਵੇਂ ਮੁਖੀ ਅਜੈ ਬੰਗਾ ਇੱਕ ਪਰਿਵਰਤਨਸ਼ੀਲ ਹਸਤੀ ਸਾਬਤ ਹੋਣਗੇ: ਜੋਅ ਬਿਡੇਨ

Ajay Banga

ਚੰਡੀਗੜ੍ਹ, 5 ਮਈ 2023: ਸੰਯੁਕਤ ਰਾਜ ਦੇ ਰਾਸ਼ਟਰਪਤੀ ਜੋਅ ਬਿਡੇਨ ਨੇ ਅਜੇ ਬੰਗਾ (Ajay Banga) ਨੂੰ ਵਿਸ਼ਵ ਬੈਂਕ ਦਾ ਅਗਲਾ ਮੁਖੀ ਬਣਨ ‘ਤੇ ਵਧਾਈ ਦਿੱਤੀ ਹੈ। ਬਿਡੇਨ ਨੇ ਕਿਹਾ ਹੈ ਕਿ ਵਿਸ਼ਵ ਬੈਂਕ ਦੇ ਨਵੇਂ ਮੁਖੀ ਅਜੈ ਬੰਗਾ ਇੱਕ ਪਰਿਵਰਤਨਸ਼ੀਲ ਹਸਤੀ ਸਾਬਤ ਹੋਣਗੇ ਜੋ ਅੰਤਰਰਾਸ਼ਟਰੀ ਵਿੱਤੀ ਸੰਸਥਾ ਵਿੱਚ ਮੁਹਾਰਤ, ਅਨੁਭਵ ਅਤੇ ਨਵੀਨਤਾ ਲਿਆਉਣਗੇ। ਅਜੈ ਬੰਗਾ […]

ਅਮਰੀਕਾ ਦੇ ਓਕਲਾਹੋਮਾ ਯੂਨੀਵਰਸਿਟੀ ‘ਚ ਚੱਲੀਆਂ ਗੋਲੀਆਂ, ਇਲਾਕੇ ‘ਚ ਪੁਲਿਸ ਵਲੋਂ ਅਲਰਟ ਜਾਰੀ

University of Oklahoma

ਚੰਡੀਗੜ੍ਹ, 08 ਅਪ੍ਰੈਲ 2023: ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰ ਓਕਲਾਹੋਮਾ ਯੂਨੀਵਰਸਿਟੀ (University of Oklahoma) ਅਤੇ ਕੈਰੋਲੀਨਾ ਬੀਚ ‘ਤੇ ਇਕ ਸਮਾਗਮ ਦੌਰਾਨ ਗੋਲੀਬਾਰੀ ਦੀ ਖ਼ਬਰ ਹੈ। ਇਸ ਵਾਰ ਯੂਨੀਵਰਸਿਟੀ ਦੇ ਕੈਂਪਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਮੀਡਿਆ ਖਬਰਾਂ ਦੇ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਇੱਕ ਸ਼ੂਟਰ ਨੇ ਇਸ […]

ਰੋਜ਼ੀ ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਪੰਜਾਬੀ ਨੌਜਵਾਨ

ਕਪੂਰਥਲਾ, 06 ਅਪ੍ਰੈਲ 2023: ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਲਈ ਅਮਰੀਕਾ ਗਏ ਪਿੰਡ ਤਲਵੰਡੀ ਕੂਕਾ (ਕਪੂਰਥਲਾ) ਦੇ ਨੌਜਵਾਨ ਰਾਜਵਿੰਦਰ ਸਿੰਘ (22) ਪੁੱਤਰ ਤਰਲੌਕ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ । ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਦੇ ਪਿਤਾ ਤਰਲੋਕ ਸਿੰਘ ਅਤੇ ਮਾਤਾ ਜਗਜੀਤ ਕੌਰ ਨੇ ਦੱਸਿਆ ਕਿ ਘਰ […]

Covid-19: ਦੇਸ਼ ਭਰ ‘ਚ 24 ਘੰਟਿਆਂ ਦੌਰਾਨ ਚਾਰ ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ, 05 ਅਪ੍ਰੈਲ 2023: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨਫੈਕਸ਼ਨ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੀ ਵਧੀ ਹੈ। ਹਰ ਰੋਜ਼ ਮਿਲਣ ਵਾਲੇ ਨਵੇਂ ਮਰੀਜ਼ਾਂ ਦੇ ਮਾਮਲੇ ਵਿੱਚ ਭਾਰਤ ਪਹਿਲਾਂ ਹੀ ਦੁਨੀਆ ਦੇ ਚੋਟੀ ਦੇ 10 ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਸੀ। […]

Covid-19: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ

train accidents

ਚੰਡੀਗੜ੍ਹ, 05 ਅਪ੍ਰੈਲ 2023: ਦੇਸ਼ ‘ਚ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਵਕੀਲਾਂ ਨੂੰ ਵੱਡੀ ਰਾਹਤ ਦਿੱਤੀ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਵਕੀਲਾਂ ਨੂੰ ਅਦਾਲਤ ‘ਚ ਵਰਚੂਅਲੀ ਪੇਸ਼ ਹੋਣ ਦੀ ਇਜਾਜ਼ਤ ਦੇ […]

NATO: ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦਾ 31ਵਾਂ ਮੈਂਬਰ ਬਣਿਆ ਫਿਨਲੈਂਡ

Finland

ਚੰਡੀਗੜ੍ਹ 04, ਅਪ੍ਰੈਲ 2023: ਫਿਨਲੈਂਡ ਨੇ ਹੁਣ ਉੱਤਰੀ ਅਟਲਾਂਟਿਕ ਸੰਧੀ ਸੰਗਠਨ (NATO) ਵਿੱਚ ਵੀ ਪ੍ਰਵੇਸ਼ ਕਰ ਲਿਆ ਹੈ। ਫਿਨਲੈਂਡ (Finland) ਮੰਗਲਵਾਰ ਨੂੰ ਨਾਟੋ ਦਾ 31ਵਾਂ ਮੈਂਬਰ ਬਣ ਗਿਆ। ਇਸ ਤੋਂ ਪਹਿਲਾਂ ਵੀਰਵਾਰ ਨੂੰ ਤੁਰਕੀ ਦੀ ਸੰਸਦ ਨੇ ਫਿਨਲੈਂਡ ਨੂੰ ਨਾਟੋ ਦਾ ਮੈਂਬਰ ਬਣਨ ਦੀ ਮਨਜ਼ੂਰੀ ਦਿੱਤੀ ਸੀ। ਇਸ ਫੈਸਲੇ ਨਾਲ ਇਹ ਤੈਅ ਹੋਇਆ ਕਿ ਫਿਨਲੈਂਡ […]

UNSC: ਰੂਸ ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਪ੍ਰਧਾਨ ਬਣਿਆ

Russia

ਚੰਡੀਗੜ੍ਹ, 01 ਅਪ੍ਰੈਲ 2023: ਰੂਸ (Russia) ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਦਾ ਪ੍ਰਧਾਨ ਬਣ ਗਿਆ ਹੈ। ਰੂਸ ਦੇ ਰਾਸ਼ਟਰਪਤੀ ਅਹੁਦੇ ਨੂੰ ਲੈ ਕੇ ਯੂਕਰੇਨ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। UNSC ਦੇ ਸਾਰੇ 15 ਮੈਂਬਰਾਂ ਕੋਲ 1-1 ਮਹੀਨੇ ਲਈ ਪ੍ਰਧਾਨਗੀ ਹੁੰਦੀ ਹੈ। ਇਸ ਦੇ ਤਹਿਤ ਹੁਣ ਅਪ੍ਰੈਲ ਮਹੀਨੇ […]

ਭਾਰਤੀ ਮੂਲ ਦੇ ਅਜੈ ਬੰਗਾ ਵਿਸ਼ਵ ਬੈਂਕ ਦੇ ਨਿਰਵਿਰੋਧ ਮੁਖੀ ਚੁਣੇ ਗਏ, ਹੋਰ ਉਮੀਦਵਾਰ ਨੇ ਨਹੀਂ ਕੀਤੀ ਦਾਅਵੇਦਾਰੀ ਪੇਸ਼

Ajay Banga

ਚੰਡੀਗੜ੍ਹ, 01 ਅਪ੍ਰੈਲ 2023: ਭਾਰਤੀ ਮੂਲ ਦੇ ਅਜੈ ਪਾਲ ਸਿੰਘ ਬੰਗਾ (Ajay Banga) ਦਾ ਵਿਸ਼ਵ ਬੈਂਕ ਦਾ ਬਿਨਾਂ ਮੁਕਾਬਲਾ ਪ੍ਰਧਾਨ ਬਣਨਾ ਲਗਭਗ ਤੈਅ ਹੈ। ਨਾਮਜ਼ਦਗੀਆਂ ਬੁੱਧਵਾਰ ਨੂੰ ਖਤਮ ਹੋ ਗਈਆਂ ਹਨ । ਕਿਸੇ ਹੋਰ ਦੇਸ਼ ਨੇ ਜਨਤਕ ਤੌਰ ‘ਤੇ ਵਿਕਲਪਕ ਉਮੀਦਵਾਰ ਦਾ ਪ੍ਰਸਤਾਵ ਨਹੀਂ ਦਿੱਤਾ ਹੈ। ਮਤਲਬ ਬੰਗਾ ਦੇ ਮੁਕਾਬਲੇ ਕੋਈ ਹੋਰ ਉਮੀਦਵਾਰ ਨਹੀਂ ਹੈ। […]

ਕੋਰੋਨਾ ਦੇ ਮਾਮਲਿਆਂ ‘ਚ ਆਈ ਤੇਜ਼ੀ, ਕੋਰੋਨਾ ਸੰਕਰਮਣ ਦੀ ਲਪੇਟ ਆਏ 14 ਜਣਿਆਂ ਦੀ ਮੌਤ

Corona

ਚੰਡੀਗੜ੍ਹ, 30 ਮਾਰਚ 2023: ਇੱਕ ਵਾਰ ਫਿਰ ਕੋਰੋਨਾ (Corona) ਦੇ ਮਾਮਲਿਆਂ ਵਿੱਚ ਤੇਜ਼ੀ ਆਈ ਹੈ। ਛੇ ਮਹੀਨਿਆਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਇੱਕ ਦਿਨ ਵਿੱਚ ਰਿਕਾਰਡ 3,016 ਮਰੀਜ਼ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ 2 ਅਕਤੂਬਰ ਨੂੰ ਸਭ ਤੋਂ ਵੱਧ 3,375 ਮਾਮਲੇ ਦਰਜ ਕੀਤੇ ਗਏ ਸਨ। ਕੇਂਦਰੀ ਸਿਹਤ ਮੰਤਰਾਲੇ ਦੇ […]

ਅਮਰੀਕਾ ਦੇ ਸਕੂਲ ‘ਚ ਅੰਨ੍ਹੇਵਾਹ ਗੋਲੀਬਾਰੀ ‘ਚ ਸੱਤ ਜਣਿਆਂ ਮੌਤ, ਪੁਲਿਸ ਵਲੋਂ ਹਮਲਾਵਰ ਢੇਰ

USA

ਚੰਡੀਗੜ੍ਹ, 28 ਮਾਰਚ 2023: ਅਮਰੀਕਾ (USA) ‘ਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਹਮਲਾਵਰ ਨੇ ਇੱਕ ਸਕੂਲ ਵਿੱਚ ਗੋਲੀਆਂ ਚਲਾਈਆਂ ਹਨ। ਘਟਨਾ ਨੈਸ਼ਵਿਲ ਕ੍ਰਿਸਚੀਅਨ ਸਕੂਲ ਦੀ ਹੈ। ਗੋਲੀਬਾਰੀ ‘ਚ ਸੱਤ ਜਣਿਆਂ ਦੀ ਮੌਤ ਦੀ ਖ਼ਬਰ ਹ । ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇਕ ਮਹਿਲਾ […]