July 7, 2024 6:13 pm

ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਕੀਤੀ ਮੁਲਾਕਾਤ

Kultar Singh Sandhawan

ਚੰਡੀਗੜ੍ਹ 04 ਅਗਸਤ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ (Satish Mahana) ਨੇ ਮੁਲਾਕਾਤ ਕੀਤੀ। ਗੈਰ ਰਸਮੀ ਇਸ ਮੁਲਾਕਾਤ ਵਿਚ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਪੰਜਾਬੀਆਂ ਦੀ ਮਹਿਮਾਨਨਿਵਾਜ਼ੀ […]