July 3, 2024 2:42 am

ਚਾਰਧਾਮ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 50 ਤੋਂ ਵੱਧ ਸ਼ਰਧਾਲੂਆਂ ਦੀ ਗਈ ਜਾਨ

Char dham Yatra

ਚੰਡੀਗੜ੍ਹ, 25 ਮਈ 2024: ਚਾਰਧਾਮ ਯਾਤਰਾ (Char dham Yatra) ‘ਤੇ ਸ਼ਰਧਾਲੂਆਂ ਦੀ ਭਾਰੀ ਆਮਦ ਦੇ ਮੱਦੇਨਜ਼ਰ ਸਰਕਾਰ ਨੇ ਰਜਿਸਟ੍ਰੇਸ਼ਨ ਦੀ ਸਖ਼ਤੀ ਨਾਲ ਪਾਲਣਾ ਸ਼ੁਰੂ ਕਰ ਦਿੱਤੀ ਹੈ। ਬਿਨਾਂ ਰਜਿਸਟ੍ਰੇਸ਼ਨ ਚਾਰਧਾਮ ਯਾਤਰਾ (Char dham Yatra) ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਵਾਪਸ ਮੋੜ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਉੱਤਰਾਖੰਡ ‘ਚ 10 ਮਈ ਨੂੰ ਚਾਰਧਾਮ ਯਾਤਰਾ ਸ਼ੁਰੂ ਹੋਣ […]

ਉੱਤਰਾਖੰਡ: ਚਾਰਧਾਮ ਦੇ ਮੰਦਰਾਂ ‘ਚ ਰੀਲਾਂ ਜਾਂ ਵੀਡੀਓ ਬਣਾਉਣ ‘ਤੇ ਲਗਾਈ ਪਾਬੰਦੀ

Char dham yatra

ਚੰਡੀਗੜ, 17 ਮਈ 2024: ਪਵਿੱਤਰ ਚਾਰਧਾਮ (Char dham) ਯਾਤਰਾ ਲਈ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਵਿਖੇ ਸ਼ਰਧਾਲੂਆਂ ਦੀ ਵੱਧ ਰਹੀ ਗਿਣਤੀ ਪ੍ਰਸ਼ਾਸਨ ਲਈ ਲਗਾਤਾਰ ਚੁਣੌਤੀ ਬਣ ਰਹੀ ਹੈ। ਭਾਰੀ ਭੀੜ ਨੂੰ ਦੇਖਦੇ ਹੋਏ ਉੱਤਰਾਖੰਡ ਸਰਕਾਰ ਨੇ 3 ਵੱਡੇ ਆਦੇਸ਼ ਦਿੱਤੇ ਹਨ। ਉਤਰਾਖੰਡ ਦੀ ਮੁੱਖ ਸਕੱਤਰ ਰਾਧਾ ਰਤੂਰੀ ਨੇ ਕਿਹਾ ਹੈ ਕਿ ਚਾਰਧਾਮ ਮੰਦਰਾਂ ਦੇ 50 […]

ਉੱਤਰਾਖੰਡ ਦੇ ਜੰਗਲਾਂ ‘ਚ ਅੱਗ ਦੀਆਂ ਘਟਨਾਵਾਂ ਦਰਮਿਆਨ CM ਪੁਸ਼ਕਰ ਸਿੰਘ ਧਾਮੀ ਦੀ ਅਹਿਮ ਬੈਠਕ

Uttarakhand

ਚੰਡੀਗੜ੍ਹ, 4 ਮਈ 2024: ਉੱਤਰਾਖੰਡ (Uttarakhand) ਦੇ ਪੁਸ਼ਕਰ ਸਿੰਘ ਧਾਮੀ ਨੇ ਜੰਗਲਾਂ ਨੂੰ ਅੱਗ ਲੱਗਣ ਦੀਆਂ ਵੱਧ ਰਹੀਆਂ ਘਟਨਾਵਾਂ ਦਰਮਿਆਨ ਅਹਿਮ ਬੈਠਕ ਕੀਤੀ। ਮੁੱਖ ਮੰਤਰੀ ਦਿੱਲੀ ਤੋਂ ਹੀ ਵੀਡੀਓ ਕਾਨਫਰੈਂਸ ਰਾਹੀਂ ਉਨ੍ਹਾਂ ਨੇ ਵਣ ਵਿਭਾਗ ਦੀ ਕਾਰਜ ਯੋਜਨਾ ਦਾ ਜਾਇਜ਼ਾ ਲਿਆ। ਇਸ ਬੈਠਕ ਵਿੱਚ ਦੇਹਰਾਦੂਨ ਸਕੱਤਰੇਤ ਵਿੱਚ ਸਰਕਾਰ ਦੇ ਉੱਚ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ […]

ਉੱਤਰਾਖੰਡ: ਬੇਕਾਬੂ ਹੋਈ ਕਾਰ ਡੂੰਘੀ ਖਾਈ ‘ਚ ਡਿੱਗੀ, ਪੰਜ ਜਣਿਆਂ ਦੀ ਗਈ ਜਾਨ

Uttarakhand

ਚੰਡੀਗੜ੍ਹ, 04 ਮਈ 2024: ਉੱਤਰਾਖੰਡ (Uttarakhand) ਦੇ ਮਸੂਰੀ-ਦੇਹਰਾਦੂਨ ਰੋਡ ‘ਤੇ ਚੁਨਾਖਲ ਨੇੜੇ ਸ਼ਨੀਵਾਰ ਸਵੇਰੇ ਕਰੀਬ 5 ਵਜੇ ਇਕ ਕਾਰ ਬੇਕਾਬੂ ਹੋ ਕੇ ਡੂੰਘੀ ਖਾਈ ‘ਚ ਜਾ ਡਿੱਗੀ। ਇਸ ਹਾਦਸੇ ‘ਚ ਚਾਰ ਨੌਜਵਾਨਾਂ ਸਮੇਤ ਪੰਜ ਜਣਿਆਂ ਦੀ ਜਾਨ ਚਲੀ ਗਈ, ਜਦਕਿ ਇਕ ਲੜਕੀ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਗੱਡੀ ਵਿੱਚ ਕੁੱਲ ਛੇ ਜਣੇ ਸਵਾਰ ਸਨ। […]

ਉੱਤਰਾਖੰਡ ਦੇ ਜੰਗਲਾਂ ਨੂੰ ਲੱਗੀ ਅੱਗ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਤੁਰੰਤ ਸੁਣਵਾਈ ਦੀ ਮੰਗ

Himachal

ਚੰਡੀਗੜ੍ਹ, 29 ਅਪ੍ਰੈਲ 2024: ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਦੋ ਵੱਡੇ ਮਾਮਲਿਆਂ ‘ਚ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ। ਇਨ੍ਹਾਂ ਵਿੱਚੋਂ ਇੱਕ ਮਾਮਲਾ ਉੱਤਰਾਖੰਡ (Uttarakhand) ਦੇ ਜੰਗਲਾਂ ਵਿੱਚ ਲੱਗੀ ਅੱਗ ਨਾਲ ਸਬੰਧਤ ਹੈ। ਦਰਅਸਲ ਅਦਾਲਤ ‘ਚ ਇਕ ਪਟੀਸ਼ਨ ਦਾ ਹਵਾਲਾ ਦਿੰਦੇ ਹੋਏ ਜੰਗਲ ਦੀ ਅੱਗ ਦੇ ਮੁੱਦੇ ‘ਤੇ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਗਈ ਸੀ। […]

ਉੱਤਰਾਖੰਡ: ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮਾਂ ਨੂੰ ਰੰਗੇ ਹੱਥੀਂ ਕੀਤਾ ਕਾਬੂ, ਇੱਕ ਨੇਪਾਲੀ ਮਜ਼ਦੂਰ ਸ਼ਾਮਲ

Forest

ਚੰਡੀਗੜ੍ਹ, 29 ਅਪ੍ਰੈਲ 2024: ਜੰਗਲਾਤ ਵਿਭਾਗ ਦੀ ਟੀਮ ਨੇ ਉੱਤਰਾਖੰਡ ਦੇ ਵੱਖ-ਵੱਖ ਜੰਗਲੀ (Forest) ਖੇਤਰਾਂ ਵਿੱਚ ਰਾਖਵੇਂ ਜੰਗਲਾਂ ਨੂੰ ਅੱਗ ਲਾਉਣ ਵਾਲੇ ਸੱਤ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ। ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ਨੇਪਾਲੀ ਮੂਲ ਦਾ ਮਜ਼ਦੂਰ ਸ਼ਾਮਲ ਹੈ। ਲੈਂਸਡਾਊਨ ਫੋਰੈਸਟ ਡਿਵੀਜ਼ਨ ਦੇ ਕੋਟਦਵਾਰ ਰੇਂਜ ਵਿੱਚ ਫੜੇ ਗਏ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ, […]

ਉੱਤਰਾਖੰਡ ਦੀਆਂ ਕਈ ਥਾਵਾਂ ‘ਤੇ ਜੰਗਲਾਂ ਨੂੰ ਲੱਗੀ ਅੱਗ, ਹਵਾਈ ਫੌਜ ਦੇ ਹੈਲੀਕਾਪਟਰ ਅੱਗ ਬੁਝਾਉਣ ‘ਚ ਰੁਝੇ

Forest

ਚੰਡੀਗੜ੍ਹ, 27 ਅਪ੍ਰੈਲ 2024: ਪਿਛਲੇ 24 ਘੰਟਿਆਂ ‘ਚ ਉੱਤਰਾਖੰਡ (Uttarakhand) ਦੀਆਂ 31 ਥਾਵਾਂ ‘ਤੇ ਜੰਗਲਾਂ ਨੂੰ ਅੱਗ ਲੱਗਣ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜੰਗਲਾਤ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਵੀ ਰਾਖਵੇਂ ਜੰਗਲਾਂ ‘ਚੋਂ ਵੱਡੀ ਗਿਣਤੀ ‘ਚ ਜੰਗਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਵਧੀਕ ਮੁੱਖ ਜੰਗਲਾਤ ਕੰਜ਼ਰਵੇਟਰ ਨਿਸ਼ਾਂਤ ਵਰਮਾ ਅਨੁਸਾਰ ਪਿਛਲੇ 24 ਘੰਟਿਆਂ […]

ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ‘ਤੇ ਅਧਾਰਿਤ ਪੁਸਤਕ ਕੀਤੀ ਰਿਲੀਜ਼

Governor Gurmeet Singh

ਦੇਹਰਾਦੂਨ,13 ਅਪ੍ਰੈਲ 2024: ਗਵਰਨਰ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) (Governor Gurmeet Singh) ਨੇ ਸ਼ਨੀਵਾਰ ਨੂੰ ਰਾਜ ਭਵਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ‘ਤੇ ਉੱਤਰਾਖੰਡ ਸੰਸਕ੍ਰਿਤ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਪੁਸਤਕ ‘ਸਰਵਸਵਾਦਨੀ ਜਨਨਾਇਕ ਗੁਰੂ ਗੋਬਿੰਦ ਸਿੰਘ’ ਰਿਲੀਜ਼ ਕੀਤੀ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਇਹ ਇੱਕ ਅਦਭੁਤ ਇਤਫ਼ਾਕ ਹੈ ਕਿ ਅਸੀਂ ਵਿਸਾਖੀ ਦੇ ਸ਼ੁਭ […]

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘਪਲਾ: 9 ਸਾਲਾਂ ਤੋਂ ਫਰਾਰ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab Police

ਫਾਜ਼ਿਲਕਾ, 9 ਅਪ੍ਰੈਲ 2024: ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲਿਸ (Punjab Police) ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਮੁਲਜ਼ਮ ਨੀਰਜ ਥਠਾਈ ਉਰਫ ਨੀਰਜ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ, ਪੁਲਿਸ ਮੁਤਾਬਕ ਜੋ ਕਿ ਪਿਛਲੇ 8-9 ਸਾਲਾਂ ਤੋਂ ਫਰਾਰ ਸੀ ਅਤੇ ਭਗੌੜਾ ਸੀ, ਨੂੰ ਉੱਤਰਾਖੰਡ ਦੇ ਜ਼ਿਲ੍ਹਾ ਪਾਉਡੀ ਤੋਂ […]

ਉੱਤਰਾਖੰਡ ਦੇ ਸਾਬਕਾ ਮੰਤਰੀ ਹਰਕ ਸਿੰਘ ਰਾਵਤ ਦੇ ਘਰ ED ਦੀ ਛਾਪੇਮਾਰੀ

ED Raid

ਚੰਡੀਗੜ੍ਹ, 07 ਫਰਵਰੀ 2024: ਉੱਤਰਾਖੰਡ ‘ਚ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਹਰਕ ਸਿੰਘ ਰਾਵਤ ਦੇ ਖ਼ਿਲਾਫ਼ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਉਤਰਾਖੰਡ ਤੋਂ ਲੈ ਕੇ ਦਿੱਲੀ ਅਤੇ ਚੰਡੀਗੜ੍ਹ ਤੱਕ ਛਾਪੇਮਾਰੀ ਕੀਤੀ ਗਈ ਹੈ। ਤਿੰਨ ਸੂਬਿਆਂ ਵਿੱਚ 15 ਤੋਂ ਵੱਧ ਥਾਵਾਂ ‘ਤੇ ਈਡੀ ਦੀ ਤਲਾਸ਼ੀ (ED Raid) ਮੁਹਿੰਮ ਚੱਲ ਰਹੀ ਹੈ। […]