July 8, 2024 8:48 pm

Uttarakhand: ਉੱਤਰਾਖੰਡ ‘ਚ ਭਾਰੀ ਮੀਂਹ ਕਾਰਨ ਕਈਂ ਸੜਕਾਂ ਬੰਦ, ਅਲਕਨੰਦਾ ‘ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ

Uttarakhand

ਚੰਡੀਗੜ੍ਹ , 06 ਜੁਲਾਈ 2024: ਉੱਤਰਾਖੰਡ (Uttarakhand) ‘ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਨਦੀਆਂ ‘ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ | ਇਸਦੇ ਨਾਲ ਹਿਮਾਚਲ ਪ੍ਰਦੇਸ਼ ਅਤੇ ਅਸਾਮ ‘ਚ ਵੀ ਭਾਰੀਬਾਰਿਸ਼ ਹੋਈ ਹੈ | ਉੱਤਰਾਖੰਡ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਖ਼ਬਰਾਂ ਹਨ | ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਖਿਸਕਣ ਕਾਰਨ […]

ਹਲਦਵਾਨੀ ‘ਚ ਭੜਕੀ ਹਿੰਸਾ ਨਾਲ 6 ਜਣਿਆਂ ਦੀ ਮੌਤ ਤੇ 300 ਤੋਂ ਵੱਧ ਜ਼ਖ਼ਮੀ, ਪੈਰਾ ਮਿਲਟਰੀ ਫੋਰਸ ਤਾਇਨਾਤ

Haldwani

ਚੰਡੀਗੜ੍ਹ, 09 ਫਰਵਰੀ 2024: ਉੱਤਰਾਖੰਡ ਦੇ ਹਲਦਵਾਨੀ (Haldwani) ‘ਚ ਭੜਕੀ ਹਿੰਸਾ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ, ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁਸਲਿਮ ਪ੍ਰਭਾਵ ਵਾਲੇ ਇਲਾਕੇ ਬਨਭੁਲਪੁਰਾ ‘ਚ ਸਰਕਾਰੀ ਜ਼ਮੀਨ ‘ਤੇ ਬਣੇ ਕਥਿਤ ਗੈਰ-ਕਾਨੂੰਨੀ ਮਦਰੱਸੇ ਨੂੰ ਢਾਹੁਣ ਗਈ ਟੀਮ ‘ਤੇ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮਾਂ ਅਤੇ ਮੀਡੀਆ ਕਰਮੀਆਂ ਸਮੇਤ ਲਗਭਗ 300 […]

Uniform Civil Code: ਉੱਤਰਾਖੰਡ ਦੀ ਵਿਧਾਨ ਸਭਾ ‘ਚ ਯੂਨੀਫਾਰਮ ਸਿਵਲ ਕੋਡ ਬਿੱਲ ਪੇਸ਼ਮ ਜਾਣੋ ਬਿੱਲ ਬਾਰੇ ਖ਼ਾਸ ਗੱਲਾਂ

Uniform Civil Code

ਚੰਡੀਗੜ੍ਹ, 06 ਫਰਵਰੀ 2024: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮੰਗਲਵਾਰ ਨੂੰ ਦੇਹਰਾਦੂਨ ਵਿੱਚ ਰਾਜ ਵਿਧਾਨ ਸਭਾ ਵਿੱਚ ਯੂਨੀਫਾਰਮ ਸਿਵਲ ਕੋਡ (Uniform Civil Code) ਉੱਤਰਾਖੰਡ 2024 ਬਿੱਲ ਪੇਸ਼ ਕੀਤਾ। ਹੁਣ ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਜਾਵੇਗਾ। ਬਿੱਲ ਪਾਸ ਹੋਣ ਤੋਂ ਬਾਅਦ ਯੂਨੀਫਾਰਮ ਸਿਵਲ ਕੋਡ ਕਾਨੂੰਨ ਬਣ ਜਾਵੇਗਾ। ਇਸ […]

Chardham Yatra: ਬਾਰਿਸ਼ ਦੇ ਚੱਲਦੇ ਕੇਦਾਰਨਾਥ ਧਾਮ ਜਾਣ ਵਾਲੇ ਸ਼ਰਧਾਲੂਆਂ ਨੂੰ ਸੋਨਪ੍ਰਯਾਗ ‘ਚ ਰੋਕਿਆ

Sonprayag

ਚੰਡੀਗੜ 01 ਮਈ 2023: ਉੱਤਰਾਖੰਡ ਵਿੱਚ ਖ਼ਰਾਬ ਮੌਸਮ ਦੇ ਵਿਚਾਲੇ ਵੀ ਚਾਰਧਾਮ ਯਾਤਰਾ ਨਿਰਵਿਘਨ ਚੱਲ ਰਹੀ ਹੈ। ਸਵੇਰੇ 11 ਵਜੇ ਤੱਕ 6048 ਯਾਤਰੀ ਸੋਨਪ੍ਰਯਾਗ  (Sonprayag) ਤੋਂ ਕੇਦਾਰਨਾਥ ਧਾਮ ਲਈ ਰਵਾਨਾ ਹੋਏ । ਪਰ ਇਸ ਤੋਂ ਬਾਅਦ ਤੇਜ਼ ਬਾਰਿਸ਼ ਕਾਰਨ ਯਾਤਰੀਆਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਇਸ ਦੇ ਨਾਲ ਹੀ ਬਾਰਿਸ਼ ਅਤੇ ਬਰਫਬਾਰੀ ਕਾਰਨ […]

Earthquake: ਅਰੁਣਾਚਲ ਪ੍ਰਦੇਸ਼ ‘ਚ ਮੁੜ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ

earthquake

ਚੰਡੀਗੜ੍ਹ 16 ਨਵੰਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਇੱਥੇ ਅੱਜ ਸਵੇਰੇ 9.55 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਫਾਲ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਤੀਬਰਤਾ 3.7 ਸੀ ਅਤੇ ਇਸ ਦਾ ਕੇਂਦਰ ਧਰਤੀ ਦੀ 10 ਕਿਲੋਮੀਟਰ ਦੀ ਡੂੰਘਾਈ ‘ਤੇ ਬਸਰ ਦੀ […]

ਅੰਮ੍ਰਿਤਸਰ ਸਮੇਤ ਪੰਜਾਬ ਦੇ ਕੁਝ ਹਿੱਸਿਆਂ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

Earthquake

ਚੰਡੀਗੜ੍ਹ 13 ਨਵੰਬਰ 2022: ਉੱਤਰੀ ਭਾਰਤ ‘ਚ ਪਿਛਲੇ ਕੁਝ ਦਿਨਾਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਦਿੱਲੀ ‘ਚ ਪਿਛਲੇ ਹਫਤੇ ਦੋ-ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ | ਜਿਸ ਤੋਂ ਬਾਅਦ ਅੱਜ ਪੰਜਾਬ ਵਿੱਚ ਵੀ ਕਈ ਇਲਾਕਿਆਂ ‘ਚ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਪ੍ਰਾਪਤ ਜਾਣਕਾਰੀ ਅਨੁਸਾਰ […]

ਉੱਤਰਾਖੰਡ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਨਿਕਲੇ ਲੋਕ

Earthquake

ਚੰਡੀਗੜ੍ਹ 12 ਨਵੰਬਰ 2022: ਉੱਤਰਾਖੰਡ ‘ਚ ਸ਼ਨੀਵਾਰ ਨੂੰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਭੂਚਾਲ ਸ਼ਾਮ 4:25 ਵਜੇ ਆਇਆ। ਭੂਚਾਲ ਦਾ ਕੇਂਦਰ ਰਿਸ਼ੀਕੇਸ਼ ਸੀ। ਰਿਕਟਰ ਪੈਮਾਨੇ ‘ਤੇ ਭੁਚਾਲ ਦੀ ਤੀਬਰਤਾ 3.4 ਦਰਜ ਕੀਤੀ ਗਈ ਹੈ । ਇਸ ਤੋਂ ਪਹਿਲਾਂ 9 ਨਵੰਬਰ ਨੂੰ ਤੜਕੇ ਦੋ ਵਾਰ ਭੂਚਾਲ ਦੇ ਝਟਕੇ ਆਏ ਸਨ। ਉੱਤਰਾਖੰਡ […]