July 5, 2024 6:44 am

Uniform Civil Code: ਉੱਤਰਾਖੰਡ ਦੀ ਵਿਧਾਨ ਸਭਾ ‘ਚ ਯੂਨੀਫਾਰਮ ਸਿਵਲ ਕੋਡ ਬਿੱਲ ਪੇਸ਼ਮ ਜਾਣੋ ਬਿੱਲ ਬਾਰੇ ਖ਼ਾਸ ਗੱਲਾਂ

Uniform Civil Code

ਚੰਡੀਗੜ੍ਹ, 06 ਫਰਵਰੀ 2024: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮੰਗਲਵਾਰ ਨੂੰ ਦੇਹਰਾਦੂਨ ਵਿੱਚ ਰਾਜ ਵਿਧਾਨ ਸਭਾ ਵਿੱਚ ਯੂਨੀਫਾਰਮ ਸਿਵਲ ਕੋਡ (Uniform Civil Code) ਉੱਤਰਾਖੰਡ 2024 ਬਿੱਲ ਪੇਸ਼ ਕੀਤਾ। ਹੁਣ ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਜਾਵੇਗਾ। ਬਿੱਲ ਪਾਸ ਹੋਣ ਤੋਂ ਬਾਅਦ ਯੂਨੀਫਾਰਮ ਸਿਵਲ ਕੋਡ ਕਾਨੂੰਨ ਬਣ ਜਾਵੇਗਾ। ਇਸ […]

ਰੁੜਕੀ: ਇੱਟਾਂ ਦੇ ਭੱਠੇ ਦੀ ਅਚਾਨਕ ਡਿੱਗੀ ਕੰਧ, ਮਲਬੇ ‘ਚ ਦਬਣ ਕਾਰਨ ਛੇ ਮਜ਼ਦੂਰਾਂ ਦੀ ਮੌਤ

Roorkee

ਚੰਡੀਗੜ੍ਹ, 26 ਦਸੰਬਰ 2023: ਉੱਤਰਾਖੰਡ ਦੇ ਰੁੜਕੀ (Roorkee) ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਮੰਗਲੌਰ ਕੋਤਵਾਲੀ ਦੇ ਲਹਬੋਲੀ ਪਿੰਡ ‘ਚ ਇਕ ਇੱਟਾਂ ਦੇ ਭੱਠੇ ਦੀ ਕੰਧ ਅਚਾਨਕ ਡਿੱਗ ਗਈ। ਇਸ ਦੌਰਾਨ ਅੱਧੀ ਦਰਜਨ ਤੋਂ ਵੱਧ ਮਜ਼ਦੂਰ ਮਲਬੇ ਹੇਠ ਦਬ ਗਏ। ਇਸ ਦੌਰਾਨ ਛੇ ਮਜ਼ਦੂਰਾਂ ਦੀਆਂ ਲਾਸ਼ਾਂ ਕੱਢ ਲਈਆਂ ਗਈਆਂ, ਜਦਕਿ ਤਿੰਨ ਦੀ […]

ਸਿਲਕਿਆਰਾ ਸੁਰੰਗ ‘ਚ 52 ਮੀਟਰ ਤੱਕ ਡ੍ਰਿਲਿੰਗ ਪੂਰੀ, 41 ਮਜ਼ਦੂਰਾਂ ਦੇ ਜਲਦ ਬਾਹਰ ਆਉਣ ਦੀ ਉਮੀਦ

Silkyara tunnel

ਚੰਡੀਗੜ੍ਹ, 28 ਨਵੰਬਰ 2023: ਸਿਲਕਿਆਰਾ ਸੁਰੰਗ (Silkyara tunnel) ਵਿੱਚ ਫਸੇ 41 ਮਜ਼ਦੂਰਾਂ ਦੀ ਜਾਨ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ। ਪਿਛਲੇ 16 ਦਿਨਾਂ ਤੋਂ ਸੁਰੰਗ ਦੇ ਅੰਦਰ ਫਸੇ ਮਜ਼ਦੂਰਾਂ ਦੀ ਸਿਹਤ ਠੀਕ ਹੈ। ਪਾਈਪਾਂ ਰਾਹੀਂ ਮਜ਼ਦੂਰਾਂ ਨੂੰ ਲਗਾਤਾਰ ਭੋਜਨ ਸਪਲਾਈ ਕੀਤਾ ਜਾ ਰਿਹਾ ਹੈ। ਅੱਜ ਉਮੀਦ ਕੀਤੀ ਜਾ ਰਹੀ ਹੈ ਕਿ ਸਾਰੇ ਵਰਕਰ ਸੁਰੱਖਿਅਤ ਬਾਹਰ […]

Earthquake: ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

Earthquake

ਚੰਡੀਗੜ੍ਹ,16 ਅਕਤੂਬਰ 2023: ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਸੋਮਵਾਰ ਸਵੇਰੇ 9:11 ਵਜੇ ਪਿਥੌਰਾਗੜ੍ਹ ਦੇ ਧਾਰਚੂਲਾ ਅਤੇ ਬੰਗਾਪਾਨੀ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ ਜਦੋਂ ਕਿ ਭੂਚਾਲ ਦਾ ਕੇਂਦਰ ਨੇਪਾਲ ‘ਚ 5 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਰਾਤ 9:15 […]

ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਜ਼ੀਰਕਪੁਰ ਵਿਖੇ ਚੰਡੀਗੜ੍ਹ ਦੁਆਰਾ ਸੰਚਾਲਿਤ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ

Multi Specialty Hospital

ਮੋਹਾਲੀ, 25 ਅਗਸਤ, 2023: ਸ਼੍ਰੀ ਸ਼ਿਆਮ ਸਹਾਰਾ ਕਨਿਕਾ ਫਾਊਂਡੇਸ਼ਨ, ਚੰਡੀਗੜ੍ਹ ਦੁਆਰਾ ਸੰਚਾਲਿਤ ਮਲਟੀ ਸਪੈਸ਼ਲਿਟੀ ਹਸਪਤਾਲ (Multi Specialty Hospital) ਦਾ ਉਦਘਾਟਨ ਕੀਤਾ ਗਿਆ | ਦੇਵਭੂਮੀ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ, ਪੀ ਵੀ ਐਸ ਐਮ, ਯੂ ਵਾਈ ਐਸ ਐਮ, ਏ ਵੀ ਐਸ ਐਮ, ਵੀ ਐਸ ਐਮ ਨੇ ਕਿਹਾ ਕਿ ਜਿਵੇਂ ਗੁਰੂ ਨਾਨਕ ਦੇਵ ਜੀ […]

ਉੱਤਰਾਖੰਡ ਦੇ ਜ਼ਿਲ੍ਹਿਆਂ ‘ਚ ਫਟੇ ਬੱਦਲ, ਜ਼ਮੀਨ ਖਿਸਕਣ ਕਾਰਨ ਚਾਰਧਾਮ ਯਾਤਰਾ ਦਾ ਰਸਤਾ ਬੰਦ

Uttarakhand

ਚੰਡੀਗੜ੍ਹ , 22 ਜੁਲਾਈ 2023: ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ ਉੱਤਰਾਖੰਡ (Uttarakhand) ‘ਚ ਬਾਰਿਸ਼ ਨੇ ਤਬਾਹੀ ਮਚਾਈ। ਪੌੜੀ ਅਤੇ ਉੱਤਰਕਾਸ਼ੀ ਜ਼ਿਲ੍ਹਿਆਂ ਵਿੱਚ ਇੱਕ ਹੀ ਰਾਤ ਵਿੱਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ | ਹੜ੍ਹ ਤੋਂ ਬਚਣ ਲਈ ਲੋਕ ਰਾਤ ਭਰ ਇਧਰ-ਉਧਰ ਭੱਜਦੇ ਨਜ਼ਰ ਆਏ। ਕਈ ਘਰ, ਦੁਕਾਨਾਂ, ਵਾਹਨ, ਖੇਤ, ਕੋਠੇ, […]

ਚਮੋਲੀ ਹਾਦਸੇ ‘ਚ ਮ੍ਰਿਤਕ ਪਰਿਵਾਰਾਂ ਦੇ ਲਈ CM ਪੁਸ਼ਕਰ ਸਿੰਘ ਧਾਮੀ ਵੱਲੋਂ ਮੁਆਵਜ਼ੇ ਦਾ ਐਲਾਨ

Chamoli

ਚੰਡੀਗੜ੍ਹ, 19 ਜੁਲਾਈ 2023: ਬੁੱਧਵਾਰ ਨੂੰ ਉੱਤਰਾਖੰਡ ਦੇ ਚਮੋਲੀ (Chamoli) ਜ਼ਿਲ੍ਹੇ ਵਿੱਚ ਇੱਕ ਸੀਵਰ ਪਲਾਂਟ ਵਿੱਚ ਕਰੰਟ ਲੱਗਣ ਕਾਰਨ 16 ਜਣਿਆ ਦੀ ਮੌਤ ਹੋ ਗਈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਹਾਦਸੇ ਦਾ ਮੌਕੇ ਦਾ ਜਾਇਜ਼ਾ ਲੈਣ ਅਤੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਦੇਹਰਾਦੂਨ ਤੋਂ ਚਮੋਲੀ ਲਈ ਰਵਾਨਾ ਹੋ ਗਏ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ […]

ਪਿਥੌਰਾਗੜ੍ਹ ‘ਚ ਵੱਡਾ ਹਾਦਸਾ, 500 ਮੀਟਰ ਡੂੰਘੀ ਖੱਡ ‘ਚ ਡਿੱਗੀ ਬੋਲੈਰੋ ਕਾਰ, 9 ਜਣਿਆਂ ਦੀ ਮੌਤ

Pithoragarh

ਚੰਡੀਗੜ੍ਹ, 22 ਜੂਨ 2023: ਉੱਤਰਾਖੰਡ ਦੇ ਪਿਥੌਰਾਗੜ੍ਹ (Pithoragarh) ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਯਾਤਰੀਆਂ ਨਾਲ ਭਰੀ ਬੋਲੈਰੋ ਬੇਕਾਬੂ ਹੋ ਕੇ 500 ਮੀਟਰ ਡੂੰਘੀ ਖੱਡ ‘ਚ ਜਾ ਡਿੱਗੀ। ਇਸ ਹਾਦਸੇ ਵਿੱਚ 9 ਜਣਿਆਂ ਦੀ ਮੌਕੇ ‘ਤੇ ਮੌਤ ਹੋ ਗਈ ਹੈ, ਜਦਕਿ ਦੋ ਜਣੇ ਜ਼ਖਮੀ ਹੋਏ ਹਨ।ਜਾਣਕਾਰੀ ਅਨੁਸਾਰ ਬਾਗੇਸ਼ਵਰ ਜ਼ਿਲ੍ਹੇ ਦੇ ਸਾਮਾ ਤੋਂ ਹੋ ਕੇ […]

ਲੁਧਿਆਣਾ ਲੁੱਟ ਕਾਂਡ ਦੀ ਮਾਸਟਰਮਾਈਂਡ ਮੋਨਾ ਤੇ ਉਸਦਾ ਪਤੀ ਪੁਲਿਸ ਵੱਲੋਂ ਗ੍ਰਿਫਤਾਰ

Mona

ਚੰਡੀਗੜ੍ਹ, 17 ਜੂਨ 2023: ਲੁਧਿਆਣਾ ‘ਚ ਕੁਝ ਦਿਨ ਪਹਿਲਾਂ ਹੋਈ ਕਰੋੜਾਂ ਦੀ ਲੁੱਟ ਕਾਂਡ ਦੀ ਮਾਸਟਰਮਾਈਂਡ ਮਨਦੀਪ ਕੌਰ ਉਰਫ਼ ਮੋਨਾ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ 6 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਮਨਦੀਪ ਕੌਰ ਦੇ ਨਾਲ-ਨਾਲ ਉਸ ਦੇ ਪਤੀ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। […]

Sri Hemkunt Sahib: ਭਾਰੀ ਬਰਫ਼ਬਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੋਕੀ

Sri Hemkunt Sahib

ਚੰਡੀਗੜ, 25 ਮਈ 2023: ਉੱਤਰਾਖੰਡ ਦੇ ਉਪਰਲੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਜਾਰੀ ਹੈ। ਇਸ ਕਾਰਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib)  ਦੀ ਯਾਤਰਾ ਅੱਜ ਯਾਨੀ ਵੀਰਵਾਰ ਨੂੰ ਰੋਕ ਦਿੱਤੀ ਹੈ | ਦੇਸ਼ ਦੇ ਪਹਾੜੀ ਇਲਾਕਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੌਸਮ ਬਦਲ ਗਿਆ ਹੈ। ਚਮੋਲੀ ‘ਚ ਬਰਫਬਾਰੀ ਅਤੇ ਮੀਂਹ ਕਾਰਨ ਹੇਮਕੁੰਟ ਯਾਤਰਾ ਨੂੰ ਰੋਕ […]