July 5, 2024 7:14 pm

ਸਿਲਕਿਆਰਾ ਸੁਰੰਗ ‘ਚ ਫਸੇ 41 ਮਜ਼ਦੂਰਾਂ ਦੀ ਪਹਿਲੀ ਫੁਟੇਜ ਆਈ ਸਾਹਮਣੇ, ਸਾਰੇ ਸੁਰੱਖਿਅਤ

tunnel

ਚੰਡੀਗੜ੍ਹ, 21 ਨਵੰਬਰ 2023: ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਸਿਲਕਿਆਰਾ ਸੁਰੰਗ (Tunnel) ਵਿੱਚ 10 ਦਿਨਾਂ ਤੋਂ ਫਸੇ 41 ਮਜ਼ਦੂਰਾਂ ਦੀ ਪਹਿਲੀ ਫੁਟੇਜ ਮੰਗਲਵਾਰ ਸਵੇਰੇ 3.52 ਵਜੇ ਸਾਹਮਣੇ ਆਈ। ਐਂਡੋਸਕੋਪਿਕ ਕੈਮਰੇ ਨੂੰ ਐਤਵਾਰ ਨੂੰ 6 ਇੰਚ ਚੌੜੀ ਪਾਈਪਲਾਈਨ ਰਾਹੀਂ ਅੰਦਰ ਭੇਜਿਆ ਗਿਆ। ਇਸ ਰਾਹੀਂ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੂੰ ਵੀ ਗਿਣਿਆ ਗਿਆ। ਸਾਰੇ ਮਜ਼ਦੂਰ ਸੁਰੱਖਿਅਤ […]

Uttarkashi Tunnel: ਸੁਰੰਗ ‘ਚ ਫਸੇ 41 ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਕਾਰਜ ਨੌਵੇਂ ਦਿਨ ਜਾਰੀ, PMO ਨੇ ਮੰਗੀ ਰਿਪੋਰਟ

Tunnel

ਚੰਡੀਗੜ੍ਹ, 20 ਨਵੰਬਰ 2023: ਉੱਤਰਕਾਸ਼ੀ ਦੀ ਉਸਾਰੀ ਅਧੀਨ ਸਿਲਕਿਆਰਾ ਸੁਰੰਗ (Tunnel) ‘ਚ ਫਸੇ 41 ਮਜ਼ਦੂਰਾਂ ਨੂੰ ਅਜੇ ਤੱਕ ਨਹੀਂ ਬਚਾਇਆ ਜਾ ਸਕਿਆ ਹੈ। ਅੱਜ ਬਚਾਅ ਕਾਰਜ ਨੌਵਾਂ ਦਿਨ ਵੀ ਜਾਰੀ ਹੈ । ਬੈਕਅੱਪ ਯੋਜਨਾ ਦੇ ਤੌਰ ‘ਤੇ ਸੁਰੰਗ ਦੇ ਉੱਪਰ ਡ੍ਰਿਲ ਕਰਨ ਲਈ ਅਸਥਾਈ ਸੜਕ ‘ਤੇ ਕੰਮ ਅੰਤਿਮ ਪੜਾਅ ‘ਤੇ ਹੈ। ਸੁਰੰਗ ਦੇ ਉੱਪਰ ਡ੍ਰਿਲ […]

ਗਲੇਸ਼ੀਅਰ ‘ਤੇ ਬਰਫ ਖਿਸਕਣ ਕਾਰਨ ਫਸੇ 15 ਪਰਬਤਾਰੋਹੀਆਂ ਦਾ ਕੀਤਾ ਰੈਸਕਿਊ, ਨਾਵਾਂ ਦੀ ਸੂਚੀ ਜਾਰੀ

Rescue of 15 mountaineers

ਚੰਡੀਗੜ੍ਹ 05 ਅਕਤੂਬਰ 2022: ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲੇ ਦੇ ਡੋਕਰਾਨੀ ਬਾਮਕ ਗਲੇਸ਼ੀਅਰ ‘ਤੇ ਬਰਫ ਖਿਸਕਣ (Avalanche) ਕਾਰਨ ਫਸੇ ਪਰਬਤਾਰੋਹੀਆਂ ਦੀ ਮਦਦ ਲਈ ਬਚਾਅ ਕਾਰਜ ਜਾਰੀ ਹੈ। ਭਾਰਤੀ ਹਵਾਈ ਸੈਨਾ ਨੇ ਕਾਰਵਾਈ ਲਈ ਹੈਲੀਕਾਪਟਰ ਤਾਇਨਾਤ ਕੀਤੇ ਹਨ | ਭਾਰਤੀ ਹਵਾਈ ਸੈਨਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ 12,000 ਫੁੱਟ ਦੀ ਉਚਾਈ ‘ਤੇ ਸਥਿਤ ਬੇਸ ਕੈਂਪ ਤੋਂ […]

ਗਲੇਸ਼ੀਅਰ ‘ਤੇ ਬਰਫ ਖਿਸਕਣ ਕਾਰਨ ਫਸੇ 21 ਸਿਖਿਆਰਥੀ, ਰੈਸਕਿਊ ਲਈ SDRF ਦੀ ਪੰਜ ਟੀਮਾਂ ਹੋਈਆਂ ਰਵਾਨਾ

Avalanche

ਚੰਡੀਗੜ੍ਹ 04 ਅਕਤੂਬਰ 2022: ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲੇ ਦੇ ਡੋਕਰਾਨੀ ਬਾਮਕ ਗਲੇਸ਼ੀਅਰ ‘ਤੇ ਬਰਫ ਖਿਸਕਣ (Avalanche) ਕਾਰਨ ਦੀ ਖਬਰ ਸਾਹਮਣੇ ਆ ਰਹੀ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਨਹਿਰੂ ਮਾਊਂਟੇਨੀਅਰਿੰਗ ਇੰਸਟੀਚਿਊਟ (ਐੱਨ.ਆਈ.ਐੱਮ.) ਦੇ 29 ਕਰੀਬ ਜਣੇ ਬਰਫ ਖਿਸਕਣ ਕਾਰਨ ਉੱਥੇ ਫਸ ਗਏ ਸਨ। ਇਨ੍ਹਾਂ ਨੂੰ ਕੱਢਣ ਲਈ ਵੱਖ-ਵੱਖ ਟੀਮਾਂ ਰੈਸਕਿਊ ਓਪਰੇਸ਼ਨ ਜਾਰੀ ਹੈ | ਇਸ ਦੌਰਾਨ […]