July 7, 2024 5:37 pm

One World TB Summit: ਭਾਰਤ ਟੀਬੀ ਨੂੰ ਗਲੋਬਲ ਟੀਚੇ ਤੋਂ ਪਹਿਲਾਂ ਹੀ ਹਰਾ ਦੇਵੇਗਾ: PM ਮੋਦੀ

One World TB Summit

ਚੰਡੀਗੜ੍ਹ, 24 ਮਾਰਚ 2023: (One World TB Summit) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਇੱਥੇ 17,80 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਨ੍ਹਾਂ ਨੇ ਟੀਵੀ ਦਿਵਸ ‘ਤੇ ਰੁਦਰਾਕਸ਼ ਕੰਵੈਨਸ਼ਨ ਸੈਂਟਰ ‘ਚ ਆਯੋਜਿਤ ਸਮਾਗਮ ‘ਚ ਸ਼ਿਰਕਤ ਕੀਤੀ। ਇੱਥੇ ਪ੍ਰਧਾਨ […]

ਦੁਨੀਆ ਦੇ ਸਭ ਤੋਂ ਲੰਬੇ ਨਦੀ ਕਰੂਜ਼ ਗੰਗਾ ਵਿਲਾਸ ਨੂੰ PM ਮੋਦੀ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Ganga Vilas

ਚੰਡੀਗੜ੍ਹ 13 ਜਨਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੁਨੀਆ ਦੇ ਸਭ ਤੋਂ ਲੰਬੇ ਨਦੀ ਕਰੂਜ਼ ਗੰਗਾ ਵਿਲਾਸ (Ganga Vilas) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵਿਸ਼ਾਲ ਰਿਵਰ ਕਰੂਜ਼ ਸਵਿਟਜ਼ਰਲੈਂਡ ਦੇ 32 ਸੈਲਾਨੀਆਂ ਦੇ ਨਾਲ ਵਾਰਾਣਸੀ ਤੋਂ ਬੰਗਲਾਦੇਸ਼ ਦੇ ਰਸਤੇ ਆਸਾਮ ਦੇ ਡਿਬਰੂਗੜ੍ਹ ਤੱਕ ਲਗਭਗ 3200 ਕਿਲੋਮੀਟਰ ਦਾ ਸਫ਼ਰ 51 ਦਿਨਾਂ […]

ਕੇਂਦਰੀ ਮੰਤਰੀ ਮੰਡਲ ਵਲੋਂ ਮਲਟੀ ਸਟੇਟ ਐਕਸਪੋਰਟ ਕੋ-ਆਪਰੇਟਿਵ ਸੋਸਾਇਟੀ ਦੇ ਗਠਨ ਨੂੰ ਮਨਜ਼ੂਰੀ

MSCS

ਚੰਡੀਗੜ੍ਹ 11 ਜਨਵਰੀ 2023: ਕੇਂਦਰੀ ਮੰਤਰੀ ਮੰਡਲ ਨੇ ਮਲਟੀ-ਸਟੇਟ ਕੋਆਪ੍ਰੇਟਿਵ ਸੋਸਾਇਟੀਜ਼ (MSCS) ਐਕਟ, 2002 ਦੇ ਤਹਿਤ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਸਹਿਕਾਰੀ ਨਿਰਯਾਤ ਸੋਸਾਇਟੀ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਹਿਕਾਰਤਾਵਾਂ ਦੇ ਇੱਕ ਸੰਮਲਿਤ ਵਿਕਾਸ ਮਾਡਲ ਰਾਹੀਂ ‘ਸਹਿਕਾਰੀ ਰਾਹੀਂ ਖੁਸ਼ਹਾਲੀ’ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ। ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ ਬੁੱਧਵਾਰ […]

ਅਯੁੱਧਿਆ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟੀ, 28 ਸ਼ਰਧਾਲੂ ਜ਼ਖਮੀ

Ayodhya

ਚੰਡੀਗੜ੍ਹ 28 ਦਸੰਬਰ 2022: ਰਾਮਲਲਾ ਦੇ ਦਰਸ਼ਨਾਂ ਲਈ ਵਾਰਾਣਸੀ ਤੋਂ ਅਯੁੱਧਿਆ (Ayodhya) ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਹਾਈਵੇ ‘ਤੇ ਬਣੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ‘ਚ 28 ਸ਼ਰਧਾਲੂ ਜ਼ਖਮੀ ਹੋ ਗਏ। ਪੁਲਿਸ ਨੇ ਐਂਬੂਲੈਂਸ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ | ਜਿੱਥੇ ਡਾਕਟਰਾਂ ਨੇ ਦੋ ਸ਼ਰਧਾਲੂਆਂ […]

ਸੰਸਦ ਮੈਂਬਰ ਸਮ੍ਰਿਤੀ ਇਰਾਨੀ ਬਾਰੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਨੇਤਾ ਖ਼ਿਲਾਫ਼ ਮਾਮਲਾ ਦਰਜ

MP Smriti Irani

ਚੰਡੀਗੜ੍ਹ 20 ਦਸੰਬਰ 2022: ਸੋਨਭੱਦਰ ਦੀ ਸਦਰ ਕੋਤਵਾਲੀ ਪੁਲਿਸ ਨੇ ਕਾਂਗਰਸੀ ਨੇਤਾ ਅਜੇ ਰਾਏ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਭਾਜਪਾ ਦੀ ਮਹਿਲਾ ਜ਼ਿਲ੍ਹਾ ਪ੍ਰਧਾਨ ਪੁਸ਼ਪਾ ਸਿੰਘ ਨੇ ਇਸ ਆਗੂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਵਿੱਚ ਕਰਵਾਈ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਰਾਏ (Ajay Rai) ਨੇ ਸੰਸਦ ਮੈਂਬਰ ਸਮ੍ਰਿਤੀ ਇਰਾਨੀ (MP Smriti Irani) […]

Gyanvapi Case: ਸੁਪਰੀਮ ਕੋਰਟ ਨੇ ਮਸਜਿਦ ‘ਚ ਸ਼ਿਵਲਿੰਗ ਨੂੰ ਸੁਰੱਖਿਅਤ ਰੱਖਣ ਦੇ ਹੁਕਮਾਂ ਨੂੰ ਰੱਖਿਆ ਬਰਕਰਾਰ

Supreme Court

ਚੰਡੀਗੜ੍ਹ 11 ਨਵੰਬਰ 2022: ਸੁਪਰੀਮ ਕੋਰਟ ਵਲੋਂ ਅੱਜ ਗਿਆਨਵਾਪੀ ਮਸਜਿਦ ਮਾਮਲੇ (Gyanvapi Masjid case) ’ਤੇ ਸੁਣਵਾਈ ਕਰਦਿਆਂ ਮਸਜਿਦ ਪਰਿਸਰ ’ਚ ਸਥਿਤ ਸ਼ਿਵਲਿੰਗ ਨੂੰ ਸੁਰੱਖਿਅਤ ਰੱਖਣ ਦੇ ਹੁਕਮਾਂ ਨੂੰ ਆਪਣੇ ਅਗਲੇ ਹੁਕਮਾਂ ਤੱਕ ਵਧਾ ਦਿੱਤਾ ਹੈ। ਹਿੰਦੂ ਪੱਖ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਮੁਸਲਿਮ ਪੱਖ ਦੀ ਇਕ ਪਟੀਸ਼ਨ ਦਾ ਜਵਾਬ ਦੇਣ ਲਈ ਸਾਨੂੰ ਤਿੰਨ […]

ਆਖ਼ਿਰ ਕਿਉਂ ਸੀ ਨਹਾਉਂਦਾ ਦੁਨੀਆਂ ਦਾ ਸਭ ਤੋਂ ਗੰਦਾ ਕਿਹਾ ਜਾਣ ਵਾਲਾ ਵਿਅਕਤੀ ਅਮਾਉ ਹਾਜੀ

Amou Haji

ਚੰਡੀਗੜ੍ਹ 26 ਅਕਤੂਬਰ 2022 : 50 ਸਾਲਾਂ ਤੋਂ ਨਾ ਨਹਾਉਣ ਵਾਲਾ ਈਰਾਨੀ ਵਿਅਕਤੀ ਪੂਰਾ ਹੋ ਚੁੱਕਿਆ ਯਾਨੀ ਉਨ੍ਹਾਂ ਦੀ ਮੌਤ ਹੋ ਗਈ ਹੈ | ਈਰਾਨੀ ਮੀਡੀਆ ਰਿਪੋਰਟਾਂ ਅਨੁਸਾਰ 94 ਸਾਲਾ ਵਿਅਕਤੀ ਦੀ ਮੰਗਲਵਾਰ ਨੂੰ ਮੌਤ ਹੋ ਗਈ ਹੈ। ਇਸ ਵਿਅਕਤੀ ਨੂੰ ਦੁਨੀਆਂ ਦਾ ਸਭ ਤੋਂ ਗੰਦਾ ਵਿਅਕਤੀ ਕਿਹਾ ਜਾਂਦਾ ਹੈ |ਉਹ ਪਿਛਲੇ 50 ਸਾਲਾਂ ਤੋਂ […]

Gyanvapi Case: ਗਿਆਨਵਾਪੀ ਮਾਮਲੇ ‘ਚ ਅਦਾਲਤ ਵਲੋਂ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਦੀ ਮੰਗ ਰੱਦ

Gyanvapi case

ਚੰਡੀਗੜ੍ਹ 14 ਅਕਤੂਬਰ 2022: ਉੱਤਰ ਪ੍ਰਦੇਸ਼ ਸਥਿਤ ਵਾਰਾਣਸੀ ਦੀ ਗਿਆਨਵਾਪੀ ਮਸਜਿਦ (Gyanvapi Masjid) ਮਾਮਲੇ ‘ਤੇ ਜ਼ਿਲ੍ਹਾ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਗਿਆਨਵਾਪੀ ‘ਚ ਮਿਲੇ ਕਥਿਤ ਤੌਰ ‘ਤੇ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਹਿੰਦੂ ਪੱਖ ਨੇ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਦੀ ਮੰਗ ਕੀਤੀ ਸੀ, ਜਿਸ ਨੂੰ […]

Gyanvapi Case: ਅਦਾਲਤ ਵਲੋਂ ਮੁਸਲਿਮ ਧਿਰ ਦੀ ਪਟੀਸ਼ਨ ਰੱਦ ਕਰਨ ‘ਤੇ ਅਸਦੁਦੀਨ ਓਵੈਸੀ ਨੇ ਜਤਾਈ ਅਸਹਿਮਤੀ

Gyanvapi Case

ਚੰਡੀਗੜ੍ਹ 12 ਸਤੰਬਰ 2022: ਵਾਰਾਣਸੀ ਦੇ ਜ਼ਿਲ੍ਹਾ ਜੱਜ ਨੇ ਗਿਆਨਵਾਪੀ ਮਾਮਲੇ (Gyanvapi Case) ਦੀ ਸੁਣਵਾਈ ਨੂੰ ਲੈ ਕੇ ਸੋਮਵਾਰ ਨੂੰ ਅਹਿਮ ਫੈਸਲਾ ਸੁਣਾਇਆ ਹੈ। ਕੇਸ ਵਿੱਚ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੇ ਹਿੰਦੂ ਪੱਖ ਦੇ ਹੱਕ ਵਿੱਚ ਹੁਕਮ ਦਿੱਤਾ ਅਤੇ ਗਿਆਨਵਾਪੀ ਕੰਪਲੈਕਸ ਵਿੱਚ ਸਥਿਤ ਮਾਂ ਸ਼ਿੰਗਾਰ ਗੌਰੀ ਮੰਦਰ ਵਿੱਚ ਪੂਜਾ ਕਰਨ ਦੀ ਇਜਾਜ਼ਤ ਦੇਣ ਦੀ ਮੰਗ […]

Gyanvapi Case: ਗਿਆਨਵਾਪੀ ਮਾਮਲੇ ‘ਚ ਅਦਾਲਤ ਵਲੋਂ ਮੁਸਲਿਮ ਧਿਰ ਦੀ ਪਟੀਸ਼ਨ ਰੱਦ

Gyanvapi case

ਚੰਡੀਗੜ੍ਹ 12 ਸਤੰਬਰ 2022: ਗਿਆਨਵਾਪੀ ਮਾਮਲੇ (Gyanvapi case) ‘ਚ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਹਿੰਦੂ ਧਿਰ ਦੀ ਪਟੀਸ਼ਨ ਨੂੰ ਬਰਕਰਾਰ ਰੱਖਦਿਆਂ ਮੁਸਲਿਮ ਧਿਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ । ਅਦਾਲਤ ਨੇ ਕਿਹਾ ਕਿ ਇਹ ਮਾਮਲਾ ਸੁਣਵਾਈ ਯੋਗ ਹੈ। ਕਾਸ਼ੀ ਵਿਸ਼ਵਨਾਥ ਧਾਮ ਖੇਤਰ-ਗਿਆਨਵਾਪੀ ਕੰਪਲੈਕਸ ਨੂੰ ਛਾਉਣੀ ਵਿੱਚ ਬਦਲ […]