July 5, 2024 9:37 pm

ਅੰਮ੍ਰਿਤਸਰ ਤਹਿਸੀਲ ਦਫ਼ਤਰਾਂ ‘ਚ ਡਿਊਟੀ ‘ਤੇ ਨਹੀਂ ਪਹੁੰਚੇ ਅਧਿਕਾਰੀ, ਲੋਕ ਹੋਏ ਖੱਜਲ-ਖੁਆਰ

Amritsar

ਅੰਮ੍ਰਿਤਸਰ 11 ਜਨਵਰੀ 2023: ਲੁਧਿਆਣਾ ਦੇ ਆਰਟੀਏ ‘ਤੇ ਵਿਜੀਲੈਂਸ ਦੀ ਟੀਮ ਵੱਲੋਂ ਕਾਰਵਾਈ ਕਰਨ ਦੇ ਮਾਮਲੇ ‘ਚ ਪੰਜਾਬ ਦੇ ਪੀਸੀਐੱਸ ਤੇ ਆਈਏਐੱਸ ਅਧਿਕਾਰੀਆਂ ਵੱਲੋਂ ਕੀਤੀ ਹੜਤਾਲ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਮੀਟਿੰਗ ਤੋਂ ਬਾਅਦ ਖ਼ਤਮ ਕਰ ਦਿੱਤੀ ਅਤੇ ਪੀ.ਸੀ.ਐੱਸ.ਅਧਿਕਾਰੀਆਂ ਨੇ ਹੜਤਾਲ ਖ਼ਤਮ ਕਰਕੇ ਕੰਮ ’ਤੇ ਪਰਤਣ ਦਾ ਫ਼ੈਸਲਾ ਲਿਆ […]

ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐਸ. ਅਫਸਰਾਂ ਦੇ ਕੀਤੇ ਗਏ ਤਬਦਾਲੇ

Transfers

ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਵੱਲੋਂ ਦੋ ਆਈ.ਏ.ਐਸ. ਅਫਸਰਾਂ ਦੇ ਤਬਦਾਲੇ (Transfers 0 ਕੀਤੇ ਗਏ ਹਨ। ਭਗਵੰਤ ਮਾਨ (Bhagwant Mann0 ਨੇ 1991 ਬੈਚ ਦੇ ਆਈ.ਏ.ਐਸ. ਅਧਿਕਾਰੀ ਵੇਣੂ ਪ੍ਰਸਾਦ ਨੂੰ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਅਤੇ ਜਦੋਂ ਕਿ ਸੀਨੀਅਰ ਆਈ.ਏ.ਐਸ ਹੁਸਨ ਲਾਲ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਲਾਏ ਗਏ ਹਨ। […]

‘ਆਪ’ ਦੀ ਸਰਕਾਰ ਵਿੱਚ ਨਿਯੁਕਤੀਆਂ ਦਾ ਦੌਰ ਸ਼ੁਰੂ, ਮਾਨ ਦੇ ਪ੍ਰਮੁੱਖ ਸਕੱਤਰ ਦੀ ਨਿਯੁਕਤੀ

ਚੰਡੀਗੜ੍ਹ,12 ਮਾਰਚ : ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਭਗਵੰਤ ਮਾਨ (Bhagwant Mann) ਦੇ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ। 1991 ਬੈਚ ਦੇ ਆਈਏਐਸ ਅਧਿਕਾਰੀ ਵੇਣੂ ਪ੍ਰਸਾਦ ਨੂੰ ਭਗਵੰਤ ਮਾਨ (Bhagwant Mann) ਦੇ ਪ੍ਰਮੁੱਖ ਨਿਯੁਕਤ ਕੀਤਾ ਗਿਆ ਹੈ।