July 7, 2024 2:27 pm

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

VERKA

ਚੰਡੀਗੜ੍ਹ, 23 ਅਗਸਤ 2023: ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੇਰਕਾ  (VERKA)ਫਰੂਟ ਦਹੀਂ, ਫਰੈਸ਼ ਕਰੀਮ ਦੀ ਇਕ ਲੀਟਰ ਪੈਕਿੰਗ ਅਤੇ ਐਕਸਟੈਂਡਡ ਸ਼ੈਲਫ ਲਾਈਫ ਯੂ.ਐਚ.ਟੀ. ਦੁੱਧ ਲਾਂਚ ਕੀਤਾ। ਇੱਥੇ ਉਦਘਾਟਨੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮੁੱਖ ਸਮਰੱਥਾ ਵਧੀਆ […]

ਵਿਧਾਇਕ ਕੁਲਵੰਤ ਸਿੰਘ ਨੇ ਵੇਰਕਾ ਮਿਲਕ ਪਲਾਂਟ ਵਿਖੇ ਦਿੱਤੀ ਰਾਹਤ ਸਮੱਗਰੀ ਦੇ ਦੂਜੇ ਟਰੱਕ ਨੂੰ ਹਰੀ ਝੰਡੀ

Verka

ਮੋਹਾਲੀ, 14 ਜੁਲਾਈ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਹੇਠ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਲਈ ਵੇਰਕਾ (Verka) ਪੰਜਾਬ ਦੇ ਵੱਲੋਂ ਰਾਹਤ ਸਮੱਗਰੀ ਦੇ ਟਰੱਕ ਭੇਜੇ ਜਾ ਰਹੇ ਹਨ। ਅੱਜ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੜ ਪੀੜਤਾਂ ਦੀ ਸਹਾਇਤਾ ਦੇ ਲਈ ਰਾਹਤ ਸਮੱਗਰੀ ਦੇ ਭਰੇ ਟਰੱਕ ਨੂੰ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ […]

ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ, ਅਮੂਲ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Amul Milk

ਚੰਡੀਗੜ੍ਹ, 03 ਫਰਵਰੀ 2023: ਕੇਂਦਰੀ ਬਜਟ ਪੇਸ਼ ਹੋਣ ਤੋਂ ਦੋ ਦਿਨ ਬਾਅਦ ਹੀ ਅਮੂਲ (Amul) ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਫੁੱਲ ਕਰੀਮ ਦੁੱਧ 63 ਰੁਪਏ ਦੀ ਥਾਂ 66 ਰੁਪਏ ਪ੍ਰਤੀ ਲੀਟਰ, ਮੱਝ ਦਾ ਦੁੱਧ 65 ਰੁਪਏ ਦੀ ਥਾਂ 70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੁੱਧ ਦੀ ਕੀਮਤ ‘ਚ 3 ਰੁਪਏ ਪ੍ਰਤੀ […]

CM ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਲਈ ਵੇਰਕਾ ਦਾ ਦਿੱਲੀ ਤੱਕ ਵਿਸਤਾਰ ਕਰਨ ਦਾ ਐਲਾਨ

Verka

ਲੁਧਿਆਣਾ 19 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ […]

CM ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਵੇਰਕਾ ਮਿਲਕ ਪਲਾਂਟ ਦੇ ਅਪਗ੍ਰੇਡੇਸ਼ਨ ਦਾ ਕਰਨਗੇ ਉਦਘਾਟਨ

315 Veterinary Officers

ਚੰਡੀਗੜ੍ਹ 19 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ (Ludhiana) ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਮਾਨ ਵੇਰਕਾ ਮਿਲਕ ਪਲਾਂਟ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਕਰਨਗੇ। ਇਸਦੇ ਨਾਲ ਉਨ੍ਹਾਂ ਵਲੋਂ ਆਟੋਮੇਟਿਡ ਮਿਲਕ ਪ੍ਰੋਸੈਸਿੰਗ ਪਲਾਂਟ ਅਤੇ ਬਟਰ ਪਲਾਂਟ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹ ਪਲਾਂਟ 105 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। […]

ਤਿਉਹਾਰਾਂ ਦੇ ਸੀਜ਼ਨ ‘ਚ ਮਹਿੰਗਾਈ ਦਾ ਇੱਕ ਹੋਰ ਝਟਕਾ, ਅਮੁਲ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Amul

ਚੰਡੀਗੜ੍ਹ 15 ਅਕਤੂਬਰ 2022: ਤਿਉਹਾਰਾਂ ਦੇ ਸੀਜ਼ਨ ‘ਤੇ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਅਮੁਲ (Amul) ਨੇ ਦਿੱਲੀ ਖੇਤਰ ‘ਚ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਦਾ ਵਾਧਾ ਕੀਤਾ ਹੈ। ਹੁਣ ਦਿੱਲੀ ਵਿੱਚ ਇੱਕ ਲੀਟਰ ਫੁੱਲ ਕਰੀਮ ਦੁੱਧ ਦੀ ਕੀਮਤ 63 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਪਹਿਲਾਂ ਅਗਸਤ […]

ਵੇਰਕਾ ਦੁੱਧ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਹੋਇਆ ਵਾਧਾ, ਕੀਮਤਾਂ 16 ਅਕਤੂਬਰ ਤੋਂ ਹੋਣਗੀਆਂ ਲਾਗੂ

Verka

ਚੰਡੀਗੜ੍ਹ 15 ਅਕਤੂਬਰ 2022: ਤਿਉਹਾਰਾਂ ਦੇ ਸੀਜ਼ਨ ਵਿੱਚ ਗ੍ਰਾਹਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਮਿਲਿਆ ਹੈ, ਵੇਰਕਾ (Verka) ਨੇ ਇੱਕ ਵਾਰ ਫ਼ਿਰ ਦੁੱਧ ਦੀ ਕੀਮਤਾਂ ਵਿੱਚ ਵਾਧਾ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵੇਰਕਾ ਨੇ ਇੱਕ ਕਿਲੋ ਦੁੱਧ ਦੀ ਕੀਮਤ ‘ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ […]

CM ਭਗਵੰਤ ਮਾਨ ਵੱਲੋਂ ਮਿਲਕਫੈੱਡ ਨੂੰ ਪਿੰਡਾਂ ‘ਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

Milkfed

ਚੰਡੀਗੜ੍ਹ 01 ਸਤੰਬਰ 2022: ਪੰਜਾਬ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਮਿਲਕਫੈੱਡ (Milkfed) ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ। ‘ਦਾ ਪੰਜਾਬ ਸਟੇਟ […]

ਮਦਰ ਡੇਅਰੀ ਤੇ ਅਮੂਲ ਤੋਂ ਬਾਅਦ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Verka

ਚੰਡੀਗੜ੍ਹ 18 ਅਗਸਤ 2022: ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਵੇਰਕਾ (Verka) ਨੇ ਵੀ ਦੁੱਧ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ | ਪੰਜਾਬ ਵਿੱਚ ਵਧੀ ਮਹਿੰਗਾਈ ਕਾਰਨ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਵੇਰਕਾ ਨੇ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਭਲਕੇ ਯਾਨੀ 19 ਅਗਸਤ […]

ਵੇਰਕਾ ਦਹੀਂ ਦੀ ਥੈਲੀ ‘ਚ ਚੂਹੇ ਦੀ ਖ਼ਬਰ ਬਾਰੇ ਰਾਜਕੁਮਾਰ ਜੀਐਮ ਵੇਰਕਾ ਦਾ ਸਪੱਸ਼ਟੀਕਰਨ

Verka Milk Plant Mohali

ਚੰਡੀਗੜ੍ਹ 12 ਅਗਸਤ 2022: ਵੇਰਕਾ ਮਿਲਕ ਪਲਾਂਟ ਮੋਹਾਲੀ (Verka Milk Plant Mohali) ਦੇ ਜਨਰਲ ਮੈਨੇਜਰ ਰਾਜ ਕੁਮਾਰ ਵਲੋਂ ਪ੍ਰੈਸ ਕਾਨਫਰੈਂਸ ਦੌਰਾਨ ਵੇਰਕਾ ਦਹੀਂ ਦੀ ਥੈਲੀ ਵਿੱਚ ਚੂਹੇ ਦੀ ਖ਼ਬਰ ਬਾਰੇ ਸਪੱਸ਼ਟੀਕਰਨ ਦਿੱਤਾ | ਉਨ੍ਹਾਂ ਨੇ ਕਿਹਾ ਕਿ ਜਾਗ ਬਾਣੀ, ਦੈਨਿਕ ਭਾਸਕਰ ਅਤੇ ਹੋਰ ਸੋਸ਼ਲ ਮੀਡਿਆ ‘ਤੇ ਦਿਖਾਈ ਜਾ ਰਹੀ ਖ਼ਬਰ ਜਿਸ ‘ਚ ਦਹੀਂ ਦੇ ਪੈਕਟ […]