July 7, 2024 1:38 pm

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

VERKA

ਚੰਡੀਗੜ੍ਹ, 23 ਅਗਸਤ 2023: ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੇਰਕਾ  (VERKA)ਫਰੂਟ ਦਹੀਂ, ਫਰੈਸ਼ ਕਰੀਮ ਦੀ ਇਕ ਲੀਟਰ ਪੈਕਿੰਗ ਅਤੇ ਐਕਸਟੈਂਡਡ ਸ਼ੈਲਫ ਲਾਈਫ ਯੂ.ਐਚ.ਟੀ. ਦੁੱਧ ਲਾਂਚ ਕੀਤਾ। ਇੱਥੇ ਉਦਘਾਟਨੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮੁੱਖ ਸਮਰੱਥਾ ਵਧੀਆ […]

ਵਿਧਾਇਕ ਕੁਲਵੰਤ ਸਿੰਘ ਨੇ ਵੇਰਕਾ ਮਿਲਕ ਪਲਾਂਟ ਵਿਖੇ ਦਿੱਤੀ ਰਾਹਤ ਸਮੱਗਰੀ ਦੇ ਦੂਜੇ ਟਰੱਕ ਨੂੰ ਹਰੀ ਝੰਡੀ

Verka

ਮੋਹਾਲੀ, 14 ਜੁਲਾਈ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਹੇਠ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਲਈ ਵੇਰਕਾ (Verka) ਪੰਜਾਬ ਦੇ ਵੱਲੋਂ ਰਾਹਤ ਸਮੱਗਰੀ ਦੇ ਟਰੱਕ ਭੇਜੇ ਜਾ ਰਹੇ ਹਨ। ਅੱਜ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੜ ਪੀੜਤਾਂ ਦੀ ਸਹਾਇਤਾ ਦੇ ਲਈ ਰਾਹਤ ਸਮੱਗਰੀ ਦੇ ਭਰੇ ਟਰੱਕ ਨੂੰ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ […]

ਵੇਰਕਾ ਪਲਾਂਟ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਭੇਜੀ ਰਾਹਤ ਸਮੱਗਰੀ

flood victims

ਚੰਡੀਗੜ੍ਹ, 12 ਜੁਲਾਈ 2023: ਵੇਰਕਾ ਪਲਾਂਟ ਵਲੋਂ ਹੜ੍ਹ ਪੀੜਤਾਂ (flood victims) ਦੀ ਮੱਦਦ ਲਈ ਰਾਹਤ ਸਮੱਗਰੀ ਭੇਜੀ ਗਈ ਹੈ | ਰਾਹਤ ਸਮੱਗਰੀ ਨਾਲ ਭਰੀਆ ਗੱਡੀਆਂ ਨੂੰ ਮਾਰਕਫੈੱਡ ਦੇ ਚੈਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ।ਪੰਜਾਬ ਵਿੱਚ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਦੇ ਲਈ ਪੰਜਾਬ ਸਰਕਾਰ ਹਿਦਾਇਤਾਂ ਅਤੇ ਸਹਿਯੋਗ ਦੇ ਨਾਲ […]

CM ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਲਈ ਵੇਰਕਾ ਦਾ ਦਿੱਲੀ ਤੱਕ ਵਿਸਤਾਰ ਕਰਨ ਦਾ ਐਲਾਨ

Verka

ਲੁਧਿਆਣਾ 19 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫ਼ਿਰੋਜ਼ਪੁਰ ‘ਚ ਵੇਰਕਾ ਪਲਾਂਟ ਦਾ ਉਦਘਾਟਨ

Verka plant

ਫ਼ਿਰੋਜ਼ਪੁਰ 28 ਸਤੰਬਰ 2022: ਡੇਅਰੀ ਕਿਸਾਨਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਰਕਾ ਪਲਾਂਟ (Verka plant) ਦਾ ਫ਼ਿਰੋਜ਼ਪੁਰ ਵਿਖੇ ਉਦਘਾਟਨ ਕੀਤਾ ਹੈ। ਇਸ ਪਲਾਂਟ ਦੀ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਸਮਰੱਥਾ ਹੈ। ਇਹ ਵੇਰਕਾ ਪਲਾਂਟ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ […]