July 2, 2024 8:34 pm

ਅਧਿਆਪਕ ਹੀ ਅਸਲ ‘ਚ ਯੂਨੀਵਰਸਿਟੀ ਹੁੰਦੇ ਹਨ: ਵਾਈਸ ਚਾਂਸਲਰ ਪ੍ਰੋ. ਅਰਵਿੰਦ

Prof. Arvind

ਪਟਿਆਲਾ, 01 ਅਗਸਤ 2023: ਨਵੇਂ ਅਕਾਦਮਿਕ ਸੈਸ਼ਨ ਮੌਕੇ ਵਾਈਸ ਚਾਂਸਲਰ ਪ੍ਰੋ. ਅਰਵਿੰਦ (Prof. Arvind) ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਸਮੁੱਚੀ ਫ਼ੈਕਲਟੀ ਨੂੰ ਸੰਬੋਧਨ ਕੀਤਾ ਗਿਆ। ਆਨਲਾਈਨ ਵਿਧੀ ਰਾਹੀਂ ਮੁਖਾਤਿਬ ਹੁੰਦਿਆਂ ਉਨ੍ਹਾਂ ਨਵੇਂ ਸੈਸ਼ਨ ਵਿੱਚ ਦਰਪੇਸ਼ ਚੁਣੌਤੀਆਂ, ਸੰਭਾਵਨਾਵਾਂ, ਉਮੀਦਾਂ, ਫਰਜ਼ਾਂ ਆਦਿ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨਵੇਂ ਅਕਾਦਮਿਕ ਸੈਸ਼ਨ ਵਿੱਚ ਸਭ ਦਾ ਰਸਮੀ ਰੂਪ ਵਿੱਚ ਸਵਾਗਤ […]

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਗ਼ੈਰ-ਰਸਮੀ ਮੁਲਾਕਾਤ

Prof. Arvind

ਪਟਿਆਲਾ, 5 ਜੁਲਾਈ 2023: ਮੁੱਖ ਮੰਤਰੀ, ਪੰਜਾਬ ਵੱਲੋਂ ਹਾਲ ਹੀ ਵਿੱਚ ਮੁੱਖ ਸਕੱਤਰ ਵਜੋਂ ਤਾਇਨਾਤ ਕੀਤੇ ਗਏ ਅਨੁਰਾਗ ਵਰਮਾ, ਆਈ.ਏ.ਐੱਸ. ਨਾਲ ਵਾਈਸ ਚਾਂਸਲਰ ਪ੍ਰੋ. ਅਰਵਿੰਦ (Prof. Arvind) ਨੇ ਗ਼ੈਰ-ਰਸਮੀ ਮੁਲਾਕਾਤ ਕੀਤੀ। ਪ੍ਰੋ. ਅਰਵਿੰਦ ਨੇ ਉਨ੍ਹਾਂ ਨੂੰ ਇਸ ਨਵੀਂ ਜਿ਼ੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਯੂਨੀਵਰਸਿਟੀ ਵੱਲੋਂ ਪ੍ਰਕਾਸਿ਼ਤ ਕੁੱਝ ਕਿਤਾਬਾਂ ਵੀ ਭੇਂਟ ਕੀਤੀਆਂ ਜਿਨ੍ਹਾਂ ਵਿੱਚ […]

ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਲੋੜੀਂਦੀ ਬਜਟ ਰਕਮ ਦੇਣ ਦਾ ਫੈਸਲਾ, ਵੀਸੀ ਪ੍ਰੋ. ਅਰਵਿੰਦ ਨੇ ਕੀਤਾ ਧੰਨਵਾਦ

Punjabi University

ਪਟਿਆਲਾ, 14 ਮਾਰਚ 2023: 13 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਪ੍ਰਿੰਸੀਪਲ ਸਕੱਤਰ (ਵਿੱਤ) ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਪੰਜਾਬ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੀਆਂ ਮੀਟਿੰਗਾਂ ਹੋਈਆਂ ਜਿਸ ਵਿੱਚ ਸਰਕਾਰ ਨੇ ਸਪਸ਼ਟ ਕੀਤਾ […]

ਡਾ. ਰਤਨ ਸਿੰਘ ਜੱਗੀ ਨੂੰ ‘ਪਦਮ ਸ੍ਰੀ ਪੁਰਸਕਾਰ’ ਦੇ ਐਲਾਨ ਉਪਰੰਤ ਯੂਨੀਵਰਸਿਟੀ ਵਿਖੇ ਖੁਸ਼ੀ ਦਾ ਮਾਹੌਲ

ਡਾ. ਰਤਨ ਸਿੰਘ ਜੱਗੀ

ਪਟਿਆਲਾ, 26 ਜਨਵਰੀ 2023: ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ ਅਤੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ‘ਪਦਮ ਸ੍ਰੀ ਪੁਰਸਕਾਰ’ ਦਿੱਤੇ ਜਾਣ ਦੇ ਐਲਾਨ ਉਪਰੰਤ ਯੂਨੀਵਰਸਿਟੀ ਵਿਖੇ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਲੰਬਾ ਸਮਾਂ ਡਾ. ਜੱਗੀ ਦੀ ਕਰਮਭੂਮੀ ਰਹੀ ਹੈ। ਖੋਜ, ਸਮੀਖਿਆ ਅਤੇ […]