CWG: ਰਾਸ਼ਟਰਮੰਡਲ ਖੇਡਾਂ 2026 ‘ਚ ਨਿਸ਼ਾਨੇਬਾਜ਼ੀ ਦੀ ਵਾਪਸੀ, ਕੁਸ਼ਤੀ ਸੂਚੀ ਤੋਂ ਬਾਹਰ
ਚੰਡੀਗੜ੍ਹ 05 ਅਕਤੂਬਰ 2022: 2026 ‘ਚ ਆਸਟ੍ਰੇਲੀਆ ਦੇ ਵਿਕਟੋਰੀਆ ‘ਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ (Commonwealth Games) ਦੀ ਸੂਚੀ ‘ਚ ਜਿੱਥੇ ਨਿਸ਼ਾਨੇਬਾਜ਼ੀ ਦੀ ਵਾਪਸੀ ਹੋਈ ਹੈ, ਪਰ ਦੂਜੇ ਪਾਸੇ ਰਾਸ਼ਟਰਮੰਡਲ ਖੇਡ ਮਹਾਸੰਘ ਨੇ ਬੁੱਧਵਾਰ ਨੂੰ ਖੇਡਾਂ ਦੀ ਸੂਚੀ ਜਾਰੀ ਕੀਤੀ ਅਤੇ ਇਸ ਵਿੱਚ ਅਜੇ ਵੀ ਕੁਸ਼ਤੀ ਸ਼ਾਮਲ ਨਹੀਂ ਹੈ। ਕੁਸ਼ਤੀ ਵਿੱਚ ਵੀ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ […]