July 4, 2024 11:41 pm

ਹਿਮਾਚਲ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ ਤੇ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

Hisar

ਚੰਡੀਗੜ੍ਹ, 7 ਮਈ 2024: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਦੀ ਆਖਰੀ ਮਿਤੀ 14 ਮਈ ਰੱਖੀ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 […]

ਡੇਰਾਬੱਸੀ: SDM ਵੱਲੋਂ ਲੋਕ ਸਭਾ/ਵਿਧਾਨ ਸਭਾ ਚੋਣ ਦੌਰਾਨ ਸਭ ਤੋਂ ਘੱਟ ਮਤਦਾਨ ਦਿਖਾਉਣ ਵਾਲੇ 40 ਚੋਣ ਬੂਥਾਂ ‘ਤੇ ਮਤਦਾਨ ਵਧਾਉਣ ‘ਤੇ ਜ਼ੋਰ

Polling booth

ਡੇਰਾਬੱਸੀ, 27 ਅਕਤੂਬਰ 2023: ਐੱਸ.ਡੀ.ਐੱਮ ਡੇਰਾਬੱਸੀ (Derabassi) ਹਿਮਾਂਸ਼ੂ ਗੁਪਤਾ ਨੇ ਸੁਪਰਵਾਈਜ਼ਰਜ਼, ਬੀ ਐਲ ਓਜ਼ ਨਾਲ ਮੀਟਿੰਗ ਕਰਕੇ ਅੱਜ ਤੋਂ ਸ਼ੁਰੂ ਹੋਈ ਵਿਸ਼ੇਸ਼ ਸਰਸਰੀ ਸੁਧਾਈ -2023 ਮੁਹਿੰਮ ਤਹਿਤ ਯੋਗਤਾ ਮਿਤੀ 01.01.2024 ਨੂੰ ਆਧਾਰ ਮੰਨ ਕੇ ਯੋਗ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਦੇ ਨਾਲ-ਨਾਲ ਡੇਰਾਬੱਸੀ ਹਲਕੇ ਦੇ ਉਨ੍ਹਾਂ 40 ਚੋਣ ਬੂਥਾਂ  (Polling booth) ਜਿੱਥੇ ਸਭ ਤੋਂ ਘੱਟ ਮਤਦਾਨ […]

ਕੇਂਦਰ ਨੇ ਵਨ ਨੇਸ਼ਨ, ਵਨ ਇਲੈਕਸ਼ਨ ਲਈ ਬਣਾਈ ਕਮੇਟੀ, ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਚੇਅਰਮੈਨ

One Nation One Election

ਚੰਡੀਗੜ੍ਹ, 01 ਸਤੰਬਰ 2023: ਕੇਂਦਰ ਦੀ ਮੋਦੀ ਸਰਕਾਰ ਨੇ ਵਨ ਨੇਸ਼ਨ, ਵਨ ਇਲੈਕਸ਼ਨ (One Nation, One Election) ਨੂੰ ਲੈ ਕੇ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕਰਨਗੇ। ਰਾਮਨਾਥ ਕੋਵਿੰਦ ਦੇਸ਼ ‘ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਕਰਵਾਉਣ ਦੀ ਰੂਪ ਰੇਖਾ ‘ਤੇ ਕੰਮ ਕਰਨਗੇ। ਪ੍ਰਧਾਨ ਮੰਤਰੀ ਮੋਦੀ 2014 […]

ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਆ ਰਹੀ ਕਾਰ ‘ਚੋਂ 2 ਕਰੋੜ ਰੁਪਏ ਦੀ ਨਕਦੀ ਬਰਾਮਦ

ਹਿਮਾਚਲ

ਚੰਡੀਗੜ੍ਹ 29 ਅਕਤੂਬਰ 2022: ਹਿਮਾਚਲ ਪੁਲਿਸ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਨਾਕੇ ਲਗਾ ਕੇ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਾਂਗੜਾ ਜ਼ਿਲ੍ਹੇ ਦੇ ਥਾਣਾ ਡਮਟਾਲ ਪੁਲਿਸ ਨੇ ਇਕ ਕਾਰ ਦੀ ਤਲਾਸ਼ੀ ਦੌਰਾਨ ਗੱਡੀ ‘ਚੋਂ 2 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਇਹ ਨਕਦੀ ਚੰਡੀਗੜ੍ਹ ਨੰਬਰ […]

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Adviser to Punjab Chief Minister

ਚੰਡੀਗੜ੍ਹ ,5 ਅਗਸਤ 2021 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ | ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਨੂੰ ਲਿਖਿਆ ਕਿ ਮੈਂ ਜਨਤਕ ਜੀਵਨ ‘ਚ ਸਰਗਰਮ ਸਿਆਸਤ ਤੋਂ ਅਸਥਾਈ ਤੌਰ ਤੋਂ ਥੋੜੀ ਬ੍ਰੇਕ ਲੈਣਾ ਚੁਹੰਦਾ ਹੈ , ਇਸ […]