July 8, 2024 1:39 am

PSPCL ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ

ਵਿਜੀਲੈਂਸ

ਬਠਿੰਡਾ 15 ਮਾਰਚ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਬ ਡਵੀਜ਼ਨ ਭਾਈਰੂਪਾ, ਜਿਲਾ ਬਠਿੰਡਾ ਦੇ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। […]

ਭ੍ਰਿਸ਼ਟਾਚਾਰ ਮਾਮਲੇ ‘ਚ ਏਆਈਜੀ ਅਸ਼ੀਸ਼ ਕਪੂਰ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ

Ashish Kapoor

ਚੰਡੀਗੜ੍ਹ 20 ਜਨਵਰੀ 2023: ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਏਆਈਜੀ ਅਸ਼ੀਸ਼ ਕਪੂਰ (AIG Ashish Kapoor) ਨੂੰ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਰੈਗੂਲਰ ਜ਼ਮਾਨਤ ਦੀ ਮੰਗ ਸਬੰਧੀ ਹਾਈਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ 22 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਆਸ਼ੀਸ਼ […]

ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਅਸ਼ੀਸ਼ ਕਪੂਰ ਗ੍ਰਿਫਤਾਰ

Ashish Kapoor

ਚੰਡੀਗੜ੍ਹ 06 ਅਕਤੂਬਰ 2022: ਵਿਜੀਲੈਂਸ ਬਿਊਰੋ ਪੰਜਾਬ (Vigilance Bureau Punjab) ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ (AIG Ashish Kapoor), ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ ‘ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ […]

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪੀਪੀਐਸ ਅਧਿਕਾਰੀ ਅਸ਼ੀਸ਼ ਕਪੂਰ ਗ੍ਰਿਫ਼ਤਾਰ

Ashish Kapoor

ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਬਹੁਕਰੋੜੀ ਸਿੰਚਾਈ ਘੁਟਾਲੇ ਵਿੱਚ ਜਾਂਚ ਅਫ਼ਸਰ ਰਹੇ ਪੀਪੀਐਸ ਅਧਿਕਾਰੀ ਅਸ਼ੀਸ਼ ਕਪੂਰ (Ashish Kapoor) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਸ਼ੀਸ਼ ਕਪੂਰ ਨੂੰ ਸ਼ਿਕਾਇਤਕਰਤਾ ਪੂਨਮ ਰਾਜਨ ਨਾਮ ਦੀ ਔਰਤ ਦੀ ਸ਼ਿਕਾਇਤ ‘ਤੇ ਵਿਜੀਲੈਂਸ ਨੇ ਐਫ ਆਈ ਆਰ ਦਰਜ ਕਰਕੇ ਇਹ […]

ਜਾਅਲੀ ਦਸਤਾਵੇਜਾਂ ਸਹਾਰੇ ਬੈਂਕ ਕਰਜ਼ਾ ਲੈਣ ਦੇ ਕੇਸ ‘ਚ ਲੋੜੀਂਦੀਆਂ ਦੋ ਔਰਤਾਂ ਵਿਜੀਲੈਂਸ ਵਲੋਂ ਗ੍ਰਿਫਤਾਰ

ਵਿਜੀਲੈਂਸ

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ (Punjab Vigilance Bureau) ਨੇ ਅੱਜ ਦੋ ਦੋਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2017 ਵਿੱਚ ਬਿਊਰੋ ਵੱਲੋਂ ਦਰਜ ਕੀਤੇ ਗਏ ਇੱਕ ਜਾਅਲਸਾਜ਼ੀ ਦੇ ਕੇਸ ਵਿੱਚ ਲੋੜੀਂਦੀਆਂ ਸਨ ਤੇ ਗ੍ਰਿਫਤਾਰੀ ਤੋਂ ਬਚਣ ਲਈ ਫਰਾਰ (ਪੀ.ਓ.) ਚਲੀਆਂ ਆ […]

ਵਿਜੀਲੈਂਸ ਬਿਊਰੋ ਵੱਲੋਂ ਬੇਨਿਯਮੀਆਂ ਦੀ ਜਾਂਚ ਲਈ 7 RTA ਦਫਤਰਾਂ ਦੀ ਅਚਨਚੇਤ ਚੈਕਿੰਗ

Captain Sandeep Sandhu

ਚੰਡੀਗੜ੍ਹ 24 ਅਗਸਤ 2022: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਜਲੰਧਰ ਨਰੇਸ਼ ਕਲੇਰ ਅਤੇ ਇੱਕ ਪ੍ਰਾਈਵੇਟ ਏਜੰਟ ਰਾਮਪਾਲ ਉਰਫ਼ ਰਾਧੇ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸ਼ੱਕੀ ਦਸਤਾਵੇਜ਼ਾਂ ਤੋਂ ਇਲਾਵਾ ਰਿਸ਼ਵਤ ਦੀ ਰਕਮ ਵਜੋਂ 12.50 ਲੱਖ ਰੁਪਏ ਬਰਾਮਦ […]

ਵਿਜੀਲੈਂਸ ਬਿਊਰੋ ਵਲੋਂ RTA ਦਫ਼ਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

RTA

ਚੰਡੀਗੜ੍ਹ 19 ਅਗਸਤ 2022: ਵਿਜੀਲੈਂਸ ਬਿਊਰੋ ਪੰਜਾਬ ਵਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (RTA) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ., ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ […]

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

RTA

ਚੰਡੀਗੜ੍ਹ 18 ਅਗਸਤ 2022: ਪੰਜਾਬ ਸਰਕਾਰ ਵਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਤਹਿਤ ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਨੇ ਅੱਜ ਪੁਲਿਸ ਚੌਕੀ ਵਰਧਮਾਨ, ਬਠਿੰਡਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਨੰਬਰ 1320/ਬਠਿੰਡਾ) ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

ਵਿਜੀਲੈਂਸ ਬਿਊਰੋ ਵੱਲੋਂ ਹੈੱਡ ਕਾਂਸਟੇਬਲ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ

ਚੰਡੀਗੜ੍ਹ, 13 ਅਗਸਤ 2022: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਥਾਣਾ ਜ਼ੀਰਾ, ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਕਾਰਜ ਸਿੰਘ (ਨੰਬਰ 1021/ਫਿਰੋਜ਼ਪੁਰ) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੀ ਮਹਿਲਾ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

Vigilance Bureau

ਚੰਡੀਗੜ੍ਹ 14 ਜੁਲਾਈ 2022: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਯਾਨੀ ਵੀਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ ‘ਚ ਛਾਪੇਮਾਰੀ ਕੀਤੀ । ਸੂਤਰਾਂ ਦੇ ਮੁਤਾਬਕ ਵਿਜੀਲੈਂਸ ਨੇ ਟਰੱਸਟ ਦੀ ਈ. ਓ. ਕੁਲਜੀਤ ਕੌਰ ਨੂੰ ਹਿਰਾਸਤ ‘ਚ ਲਿਆ ਗਿਆ ਹੈ।ਪ੍ਰਾਪਤ ਜਾਣਕਾਰੀ ਮੁਤਾਬਕ ਟਰੱਸਟ ‘ਚ ਧਾਂਦਲੀ ਦੀ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਵਿਜੀਲੈਂਸ ਇਸ ਮਾਮਲੇ ਦੀ ਜਾਂਚ […]