July 4, 2024 10:57 pm

ਸੂਬੇ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ: ਵਿਜੇ ਕੁਮਾਰ ਜੰਜੂਆ

Vijay Kumar Janjua

ਚੰਡੀਗੜ੍ਹ, 7 ਫਰਵਰੀ 2023: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀ.ਏ.ਕਿਊ.ਐਮ.) ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਕਮੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ […]

ਮੁੱਖ ਸਕੱਤਰ ਵੱਲੋਂ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼

Vijay Kumar Janjua

ਚੰਡੀਗੜ੍ਹ, 20 ਜਨਵਰੀ 2023: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਇਥੇ ਪੰਜਾਬ […]

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵਲੋਂ ਹੜਤਾਲੀ PCS ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ, 2 ਵਜੇ ਤੱਕ ਡਿਊਟੀ ’ਤੇ ਹੋਣ ਹਾਜ਼ਰ

Vijay Kumar Janjua

ਚੰਡੀਗੜ੍ਹ 11 ਜਨਵਰੀ 2023: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਹੜਤਾਲੀ ਪੀਸੀਐਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਦੁਪਹਿਰ 2 ਵਜੇ ਤੱਕ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਜੇਕਰ ਪੀਸੀਐਸ ਅਧਿਕਾਰੀ […]

ਮੁੱਖ ਸਕੱਤਰ ਵੱਲੋਂ ਚੰਡੀਗੜ੍ਹ ਵਿਚਲੇ ਸਰਕਾਰੀ ਮਕਾਨਾਂ ਦੀ ਆਨਲਾਈਨ ਅਲਾਟਮੈਂਟ ਲਈ ਪੋਰਟਲ ਲਾਂਚ

Government houses

ਚੰਡੀਗੜ੍ਹ 12 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸੁਖਾਲੀਆਂ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਚੰਡੀਗੜ੍ਹ ਵਿਚਾਲੇ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੰਜਾਬ ਸਿਵਲ ਸਕੱਤਰੇਤ […]

ਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼

Vijay Kumar Janjua

ਚੰਡੀਗੜ੍ਹ 08 ਦਸੰਬਰ 2022: ਸੂਬੇ ਵਿੱਚ ਖੁੱਲ੍ਹੇ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਨ੍ਹਾਂ ਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਯੋਜਨਾ ਉਲੀਕਣ ਅਤੇ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਉਣ ਵਾਸਤੇ ਕਮੇਟੀ […]

ਸੱਤ ਨਹਿਰੀ ਅਰਾਮ ਘਰਾਂ ਦਾ ਨਵੀਨੀਕਰਨ ਕਰਕੇ ਮੁੜ ਸ਼ੁਰੂ ਕੀਤੇ ਜਾਣਗੇ: ਵਿਜੈ ਕੁਮਾਰ ਜੰਜੂਆ

ਵਿਜੈ ਕੁਮਾਰ ਜੰਜੂਆ

ਚੰਡੀਗੜ੍ਹ 30 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਰਕਾਰੀ ਸਰਕਟ ਹਾਊਸ/ਅਰਾਮ ਘਰਾਂ ਅੰਦਰ ਹੀ ਠਹਿਰਨ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਬੰਦ ਪਏ ਸੱਤ ਨਹਿਰੀ ਅਰਾਮ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਦਾ ਨਵੀਨੀਕਰਨ ਕਰਕੇ ਮੁੜ ਚਾਲੂ ਕੀਤਾ […]

ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ‘ਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ

Pushpa Gujral Science City

ਚੰਡੀਗੜ੍ਹ 25 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ (Pushpa Gujral Science City) ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ […]

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਮਿਲਾਵਟਖੋਰਾਂ ਨੂੰ ਕੰਟਰੋਲ ਕਰਨ ਲਈ ਨਿਗਰਾਨੀ ਤੇਜ਼ ਕਰਨ ਆਦੇਸ਼

Vijay Kumar Janjua

ਚੰਡੀਗੜ੍ਹ 22 ਨਵੰਬਰ 2022: ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਖੁਰਾਕ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਦੀਆਂ ਅਨੈਤਿਕ ਗਤੀਵਿਧੀਆਂ ਬਾਰੇ ਚਰਚਾ ਕਰਨ ਅਤੇ ਇਸ ਦੇ ਕੰਟਰੋਲ ਵਾਸਤੇ ਉਪਾਅ ਕਰਨ ਲਈ ਮੀਟਿੰਗ ਬੁਲਾਈ। ਮੁੱਖ ਸਕੱਤਰ  ਜੰਜੂਆ […]

ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਪਿਛਲੇ ਸਾਲ ਦੇ ਮੁਕਾਬਲੇ 30 ਫ਼ੀਸਦੀ ਕਮੀ ਆਈ: ਵਿਜੇ ਕੁਮਾਰ ਜੰਜੂਆ

vijay kumar Janjua

ਚੰਡੀਗੜ੍ਹ 11 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਲਗਭਗ 30 ਫੀਸਦੀ ਕਮੀ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਖੇਤੀਬਾੜੀ, ਵਿਗਿਆਨ ਅਤੇ ਤਕਨਾਲੋਜੀ ਵਾਤਾਵਰਨ, ਪੇਡਾ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ […]

ਮੁੱਖ ਸਕੱਤਰ ਜੰਜੂਆ ਨੇ ਪਿੰਡ ਖੇੜੀ ਵਿਖੇ ਖੇਤੀ ਮਸ਼ੀਨਰੀ ਨਾਲ ਪਰਾਲੀ ਨੂੰ ਖੇਤਾਂ ‘ਚ ਰਲਾਉਣ ਤੇ ਕਣਕ ਦੀ ਸਿੱਧੀ ਬਿਜਾਈ ਦਾ ਲਿਆ ਜਾਇਜ਼ਾ

Vijay Kumar Janjua

ਰੂਪਨਗਰ 07 ਨਵੰਬਰ 2022 (ਹਰੀਸ਼ ਕਾਲੜਾ) :ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਪਿੰਡ ਖੇੜੀ ਵਿਖੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਨੂੰ ਖੇਤਾਂ ਵਿੱਚ ਰਲਾਉਣ ਅਤੇ ਕਣਕ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਤੇ ਬੂਟੇ ਦੇ ਕੇ ਸਨਮਾਨਿਤ ਵੀ […]