July 7, 2024 4:20 pm

ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਰੇਤਾ ਮੁਹੱਈਆ ਕਰਵਾਉਣ ਲਈ ਮੁੱਖ ਸਕੱਤਰ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ

Mining Department Punjab

ਚੰਡੀਗੜ੍ਹ 07 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਰੇਤੇ ਦੀ ਢੋਆ-ਢੁਆਈ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ਾਂ ਦੇ ਚੱਲਦਿਆਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ ਕਰ ਕੇ ਰੇਤੇ ਵਾਲੇ ਵਾਹਨਾਂ ਉਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ […]

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼

Vijay Kumar Janjua

ਚੰਡੀਗੜ੍ਹ 21 ਅਕਤੂਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਦਫਤਰ ਵਿਚ ਸਮੂਹ ਵਿਭਾਗਾਂ ਅਤੇ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਫਸਰਾਂ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ […]

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦੇ ਦੌਰੇ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ 19 ਅਕਤੂਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਸੂਬੇ ਦੇ ਉੱਚ ਅਧਿਕਾਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਦੌਰੇ ਕਰਨ ਲਈ ਕਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਕਰਕੇ ਕੌਮੀ […]

ਵਿਜੀਲੈਂਸ ਦੇ AIG ਮਨਮੋਹਨ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

AIG Manmohan Singh

ਚੰਡੀਗੜ੍ਹ 19 ਅਕਤੂਬਰ 2022: ਵਿਜੀਲੈਂਸ ਦੇ ਏਆਈਜੀ ਮਨਮੋਹਨ ਸਿੰਘ (AIG Manmohan Singh) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਈ। ਦੱਸ ਦੇਈਏ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਜੀਲੈਂਸ ਦੇ ਏਆਈਜੀ ਮਨਮੋਹਨ ਸਿੰਘ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਏਆਈਜੀ ਮਨਮੋਹਨ ਸਿੰਘ ਨੇ […]

ਮੁੱਖ ਸਕੱਤਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕੰਪਿਊਟਰ ਸਿੱਖਿਆ ਨੂੰ ਖ਼ਾਸ ਤਵੱਜੋਂ ਦੇਣ ‘ਤੇ ਜ਼ੋਰ

Vijay Kumar Janjua

ਚੰਡੀਗੜ੍ਹ 17 ਸਤੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Punjab Chief Secretary Vijay Kumar Janjua) ਨੇ ਪਿਕਟਸ ਸੁਸਾਇਟੀ (ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨੋਲੌਜੀ ਐਜੂਕੇਸ਼ਨ ਸੁਸਾਇਟੀ) ਦੀ 28ਵੀਂ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਵਿਚ ਐਜੂਸੈੱਟ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਮੌਜੂਦਾ ਦੌਰ ਵਿਚ ਵਿਦਿਆਰਥੀਆਂ ਨੂੰ […]

ਮੁੱਖ ਸਕੱਤਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ 26 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

Vijay Kumar Janjua

ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ […]

ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਸੀਵਰੇਜ ਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼

Punjab Chief Secretary

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਅੱਜ ਵੱਖ-ਵੱਖ ਵਿਭਾਗਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੂੰ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਾਲ ਸਬੰਧਤ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨਿਰਦੇਸ਼ ਦਿੱਤੇ। ਵਿਗਿਆਨ ਤੇ ਤਕਨਾਲੋਜੀ, ਸਥਾਨਕ ਸਰਕਾਰਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜਲ ਸਰੋਤ ਵਿਭਾਗ, […]

ਵਿਜੇ ਕੁਮਾਰ ਜੰਜੂਆ ਵੱਲੋਂ ਸ਼ਹਿਰੀਆਂ ਨੂੰ ਸਾਫ ਪੀਣਯੋਗ ਪਾਣੀ ਦੇਣ ਵਾਲੇ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਪ੍ਰੋਜੈਕਟ ਦੇ ਕੰਮ ‘ਚ ਤੇਜ਼ੀ ਲਿਆਉਣ ‘ਤੇ ਜ਼ੋਰ

Vijay Kumar Janjua

ਚੰਡੀਗੜ੍ਹ 10 ਸਤੰਬਰ 2022: ਲੋਕਾਂ ਨੂੰ ਮਿਆਰੀ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ (ਪੀਐਮਐਸਆਈਪੀ) ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਪੰਜਾਬ ਮਿਉਂਸਪਲ ਸਰਵਿਸਿਜ਼ […]

ਪੰਜਾਬ ਸਰਕਾਰ ਵੱਲੋਂ ਗ਼ੈਰ-ਸਰਕਾਰੀ ਸੰਸਥਾਵਾਂ ਨੂੰ ਭਲਾਈ ਤੇ ਸਮਾਜਿਕ ਕਾਰਜਾਂ ਲਈ 8 ਕਰੋੜ ਰੁਪਏ ਅਲਾਟ: ਵਿਜੇ ਕੁਮਾਰ ਜੰਜੂਆ

Punjab government

ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਰਕਾਰ (Punjab government) ਨੇ ਮੌਜੂਦਾ ਵਿੱਤੀ ਸਾਲ 2022-23 ਦੌਰਾਨ ਸੂਬੇ ਵਿੱਚ ਗੈਰ-ਸਰਕਾਰੀ ਸੰਸਥਾਵਾਂ (NGO) ਵੱਲੋਂ ਕੀਤੇ ਜਾ ਰਹੇ ਭਲਾਈ ਅਤੇ ਸਮਾਜਿਕ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ 8 ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਹਨ। ਐਨ.ਜੀ.ਓਜ਼. ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਸਿਖਰਲੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ […]

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੜਕੀ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਦੀ ਦਿਸ਼ਾ ‘ਚ ਕੰਮ ਕਰਨ ਦੇ ਦਿੱਤੇ ਨਿਰਦੇਸ਼

Vijay Kumar Janjua

ਚੰਡੀਗ੍ਹੜ 01 ਸਤੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਪੰਜਾਬ ਰਾਜ ਟਰਾਂਸਪੋਰਟ ਸੁਸਾਇਟੀ ਦੀ ਮੀਟਿੰਗ ਵਿੱਚ ਸੜਕੀ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਨਿਰਦੇਸ਼ਾਂ ਦੇ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਨਵੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਕਿਹਾ ਗਿਆ। ਅੱਜ ਇਥੇ ਸੁਸਾਇਟੀ ਦੀ ਮੀਟਿੰਗ […]