July 15, 2024 8:16 am

ਪੰਜਾਬ ਸਰਕਾਰ ਪਠਾਨਕੋਟ ‘ਚ 8 ਕਰੋੜ ਦੀ ਲਾਗਤ ਨਾਲ ਬਣਾਏਗੀ ਨਵਾਂ ਸਰਕਟ ਹਾਊਸ

Pathankot

ਚੰਡੀਗੜ੍ਹ 31 ਅਗਸਤ 2022: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਪਠਾਨਕੋਟ (Pathankot) ਵਿਖੇ ਨਵਾਂ ਸਰਕਟ ਹਾਊਸ ਬਣੇਗਾ ਜਿਸ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਇਹ ਨਵਾਂ ਸਰਕਟ ਹਾਊਸ (New Circuit House) 8 ਕਰੋੜ ਦੀ ਲਾਗਤ ਨਾਲ ਕਰੀਬ ਦੋ ਏਕੜ ਰਕਬੇ ਵਿੱਚ ਬਣੇਗਾ ਜਿਸ ਨੂੰ ਮਾਰਚ 2024 ਤੱਕ ਮੁਕੰਮਲ ਕਰਨ […]

‘ਖੇਡਾਂ ਵਤਨ ਪੰਜਾਬ ਦੀਆਂ’ ਦੀ ਤਿਆਰੀਆਂ ਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਲਿਆ ਜਾਇਜ਼ਾ

Vijay Kumar Janjua

ਚੰਡੀਗੜ੍ਹ 24 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਦੇ ਨੌਜਵਾਨ ਵਿੱਚ ਖੇਡਾਂ ਦੀ ਨਵੀ ਚਿਣਗ ਲਾਉਣਗੀਆਂ। ਖੇਡ ਖੇਤਰ ਲੰਬੇ ਸਮੇਂ ਤੋਂ ਅਣਗੌਲਿਆ ਹੋਇਆ ਸੀ। ਪੰਜਾਬ ਵਿੱਚ ਖੇਡਾਂ ਦੇ ਮਹਾਂਕੁੰਭ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਕੋਈ […]

ਵਿਜੇ ਕੁਮਾਰ ਜੰਜੂਆ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖਾਰਜ

Vijay Kumar Janjua

ਚੰਡੀਗੜ੍ਹ 18 ਅਗਸਤ 2022: ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਦਾਇਰ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵੀਰਵਾਰ ਨੂੰ ਵਾਪਸ ਲੈ ਲਈ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ […]

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਰੇਲ ਨੈਟਵਰਕ ਨਾਲ ਸੰਬੰਧਤ ਲੰਬਿਤ ਪਏ ਮਾਮਲਿਆਂ ਦਾ ਲਿਆ ਜਾਇਜ਼ਾ

Vijay Kumar Janjua

ਚੰਡੀਗੜ੍ਹ 17 ਅਗਸਤ 2022: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਸੂਬੇ ਵਿੱਚ ਨਵੇਂ ਰੇਲ ਲਿੰਕ ਦੀ ਉਸਾਰੀ, ਰੇਲਵੇ ਓਵਰ ਬ੍ਰਿਜ ਤੇ ਅੰਡਰ ਬ੍ਰਿਜ, ਲਾਈਨਾਂ ਦੇ ਬਿਜਲੀਕਰਨ ਅਤੇ ਸੁਰੱਖਿਆ ਦੇ ਪੱਖ ਤੋਂ ਰੇਲ ਲਾਈਨਾਂ ਨਾਲ ਲੱਗਦੇ ਦਰੱਖਤਾਂ ਦੀ ਛਗਾਂਈ ਤੇ ਕਟਾਈ ਸਬੰਧੀ ਮਾਮਲਿਆਂ ਦੇ ਫੌਰੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਇਸ […]

ਹਾਈਕੋਰਟ ‘ਚ ਵੀ.ਕੇ ਜੰਜੂਆ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹੋਈ ਸੁਣਵਾਈ

Vijay Kumar Janjua

ਚੰਡੀਗੜ੍ਹ 01 ਅਗਸਤ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਦੀ ਨਿਯੁਕਤੀ ਨੂੰ ਚੁਣੌਤੀ ਦੇਣ ਦਾਇਰ ਕੀਤੀ ਪਟੀਸ਼ਨ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਹਾਈਕੋਰਟ ‘ਚ ਐਡਵੋਕੇਟ ਜਨਰਲ ਵਿਨੋਦ ਘਈ ਪੰਜਾਬ ਸਰਕਾਰ ਵੱਲੋਂ ਕੋਰਟ ਵਿੱਚ ਪੇਸ਼ ਹੋਏ ਹਨ। ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ […]

ਪੰਜਾਬ ਦੇ ਨਵੇਂ ਮੁੱਖ ਸਕੱਤਰ ਵੀਕੇ ਜੰਜੂਆ ਦੀ ਨਿਯੁਕਤੀ ਨੂੰ ਹਾਈਕੋਰਟ ’ਚ ਚੁਣੌਤੀ

Punjab Chief Secretary

ਚੰਡੀਗੜ੍ਹ 19 ਜੁਲਾਈ 2022: ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਦੀ ਨਿਯੁਕਤੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਅੱਜ ਯਾਨੀ ਸੋਮਵਾਰ ਨੂੰ ਇਸ ਮਾਮਲੇ ’ਤੇ ਅਦਾਲਤ ਵਿਚ ਸੁਣਵਾਈ ਸੀ ਪਰ ਪਟੀਸ਼ਨ ਪੱਖ ਦਾ ਵਕੀਲ ਅਦਾਲਤ ਵਿਚ ਪੇਸ਼ ਹੋਣ ਕਰਕੇ ਸੁਣਵਾਈ 1 ਅਗਸਤ ਤੱਕ ਮੁਲਤਵੀ ਕਰ ਦਿੱਤੀ […]

ਮਾਨ ਸਰਕਾਰ ਵਲੋਂ ਲੋਕ ਮੁੱਦਿਆਂ ਲਈ ਸਲਾਹਕਾਰ ਕਮੇਟੀ ਦਾ ਕੀਤਾ ਜਾਵੇਗਾ ਗਠਨ

Advisory Committee

ਚੰਡੀਗੜ੍ਹ 08 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇੱਕ ਹੋਰ ਫੈਸਲਾ ਲੈਂਦਿਆਂ ਲੋਕ ਮੁੱਦਿਆਂ ਨੂੰ ਹੱਲ ਕਰਨ ਲਈ ਸਲਾਹਕਾਰ ਕਮੇਟੀ (Advisory Committee) ਦਾ ਗਠਨ ਕੀਤਾ ਜਾਵੇਗਾ। | ਇਸ ਕਮੇਟੀ ‘ਚ ਚੇਅਰਮੈਨ ਤੇ ਮੈਂਬਰ ਸ਼ਾਮਲ ਹੋਣਗੇ | ਇਸ ਸੰਬੰਧੀ ਪੰਜਾਬ ਸਰਕਾਰ ਦੇ ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਨੇ ਨੋਟੀਫਿਕੇਸ਼ਨ ਜਾਰੀ […]

ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਬਣੇ ਮੁੱਖ ਸਕੱਤਰ

Vijay Kumar Janjua

ਚੰਡੀਗੜ੍ਹ 05 ਜੁਲਾਈ 2022: ਪੰਜਾਬ ਸਰਕਾਰ ਵਲੋਂ ਸੀਨੀਅਰ ਆਈ ਏ ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜਾਰੀ ਪੱਤਰ ਅਨੁਸਾਰ ਪੰਜਾਬ ਸਰਕਾਰ ਦੇ ਵਲੋਂ ਮੁੱਖ ਸਕੱਤਰ ਬਦਲ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ IAS ਵਿਜੈ ਕੁਮਾਰ (Vijay Kumar Janjua)  ਜੰਜੂਆ ਨੂੰ ਨਵਾਂ ਮੁੱਖ ਸਕੱਤਰ ਲਾਇਆ ਗਿਆ ਹੈ | ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ […]