June 30, 2024 9:12 pm

ਭਾਜਪਾ ਨੇ ਪੰਜਾਬ ‘ਚ ਹਲਕਾ ਇੰਚਾਰਜ ਕੀਤੇ ਨਿਯੁਕਤ, ਵਿਜੇ ਸਾਂਪਲਾ ਨੂੰ ਮਿਲੀ ਲੁਧਿਆਣਾ ਦੀ ਜ਼ਿੰਮੇਵਾਰੀ

Vijay Sampla

ਚੰਡੀਗੜ੍ਹ, 03 ਮਈ 2024: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (Vijay Sampla) ਨੇ 13 ਸਰਕਲਾਂ ਦੇ ਇੰਚਾਰਜਾਂ ਅਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸਭ ਤੋਂ ਅਹਿਮ ਨਾਮ ਵਿਜੇ ਸਾਂਪਲਾ ਦਾ ਹੈ। ਭਾਜਪਾ ਨੇ ਲੁਧਿਆਣਾ ਦੀ ਜ਼ਿੰਮੇਵਾਰੀ ਵਿਜੇ ਸਾਂਪਲਾ ਨੂੰ ਸੌਂਪ ਦਿੱਤੀ ਹੈ। ਵਿਜੇ ਸਾਂਪਲਾ ਪਿਛਲੇ ਕਈ ਦਿਨਾਂ ਤੋਂ ਹੁਸ਼ਿਆਰਪੁਰ ਤੋਂ ਟਿਕਟ ਨਾ […]

ਭਾਰਤੀ ਜਨਤਾ ਪਾਰਟੀ ਵੱਲੋਂ ਵਿਜੇ ਸਾਂਪਲਾ ਨੂੰ ਮਨਾਉਣ ਦੀ ਕਵਾਇਦ ਸ਼ੁਰੂ, ਘਰ ਪਹੁੰਚੇ ਸੀਨੀਅਰ ਆਗੂ

Vijay Sampla

ਚੰਡੀਗੜ੍ਹ, 20 ਅਪ੍ਰੈਲ 2024: ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਭਾਜਪਾ ਆਗੂ ਵਿਜੇ ਸਾਂਪਲਾ (Vijay Sampla) ਨੇ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ । ਇਸਦੇ ਨਾਲ ਹੀ ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਹੁਸ਼ਿਆਰਪੁਰ ਲੋਕ ਸਭਾ ਤੋਂ ਮੌਜੂਦਾ ਸੰਸਦ ਮੈਂਬਰ ਸੋਮ ਪ੍ਰਕਾਸ਼ ਦੀ ਘਰਵਾਲੀ ਅਨੀਤਾ ਸੋਮ ਪ੍ਰਕਾਸ਼ ਨੂੰ ਭਾਜਪਾ ਵੱਲੋਂ ਟਿਕਟ ਦਿੱਤੇ ਜਾਣ […]

ਵਿਜੇ ਸਾਂਪਲਾ BJP ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਹੋ ਸਕਦੇ ਹਨ ਸ਼ਾਮਲ

Vijay Sampla

ਚੰਡੀਗੜ੍ਹ 19 ਅਪ੍ਰੈਲ, 2024: ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਜਿੱਥੇ ਵੱਖ-ਵੱਖ ਸਿਆਸੀ ਪਾਰਟੀ ਦੇ ਅਸੰਤੁਸ਼ਟ ਆਗੂ ਆਪਣਾ ਅਕਸ ਬਰਕਰਾਰ ਰੱਖਣ ਲਈ ਪਾਰਟੀਆਂ ਬਦਲ ਰਹੇ ਹਨ। ਸਿਆਸੀ ਗਲਿਆਰੇ ‘ਚ ਚਰਚਾ ਹੈ ਕਿ ਹੁਣ ਵਿਜੇ ਸਾਂਪਲਾ (Vijay Sampla) ਜੋ ਕਿ ਪੰਜਾਬ ਪ੍ਰਧਾਨ, ਕੇਂਦਰੀ ਰਾਜ ਮੰਤਰੀ, ਐਸਸੀ/ਐਸਟੀ ਕਮਿਸ਼ਨ ਦੇ […]

ਕੇਂਦਰ ਸਰਕਾਰ RDF ਦਾ ਪੈਸਾ ਦੇਣ ਲਈ ਤਿਆਰ, ਪਰ ਪੰਜਾਬ ਸਰਕਾਰ ਹਿਸਾਬ ਦੇਵੇ : ਵਿਜੇ ਸਾਂਪਲਾ

Vijay Sampla

ਸੰਗਰੂਰ, 09 ਦਸੰਬਰ 2023: ਸੰਗਰੂਰ ਪਹੁੰਚੇ ਵਿਜੇ ਸਾਂਪਲਾ (Vijay Sampla) ਨੇ ਮੀਡੀਆ ਨਾਲ ਕੀਤੀ ਗੱਲਬਾਤ ਕਰਦਿਆਂ ਕਿਹਾ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਹੋਈ ਭਾਜਪਾ ਦੀ ਜਿੱਤ ਭਾਜਪਾ ਦੇ ਕੰਮਾਂ ਨੂੰ ਲੈ ਕੇ ਹੋਈ ਹੈ | ਆਮ ਆਦਮੀ ਪਾਰਟੀ ਨੂੰ ਇੱਕ ਫ਼ੀਸਦੀ ਵੋਟ ਵੀ ਨਹੀਂ ਮਿਲੀ | ਉਨ੍ਹਾਂ ਕਿਹਾ ਕਿ 2024 ਦੇ ਵਿੱਚ ਵੀ […]

ਪਰਾਲੀ ਸਾੜਨ ਦੇ ਮਾਮਲੇ ‘ਚ ਨਾਸਾ ਵੱਲੋਂ ਤਸਵੀਰਾਂ ਜਾਰੀ, ਵਿਜੈ ਸਾਂਪਲਾ ਨੇ ਪੰਜਾਬ ਸਰਕਾਰ ਤੇ ਕੇਜਰੀਵਾਲ ‘ਤੇ ਖੜ੍ਹੇ ਕੀਤੇ ਸਵਾਲ

stubble burning

ਚੰਡੀਗੜ੍ਹ, 27 ਅਕਤੂਬਰ 2023: ਪਰਾਲੀ ਸਾੜਨ (stubble burning) ਦੇ ਮਾਮਲੇ ‘ਚ ਨਾਸਾ ਵੱਲੋਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ‘ਚ ਪੰਜਾਬ ‘ਚ ਪਰਾਲੀ ਸਾੜਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।ਇਸ ‘ਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਪੰਜਾਬ ਸਰਕਾਰ ਅਤੇ ਅਰਵਿੰਦ ਕੇਜਰੀਵਾਲ ‘ਤੇ ਸਵਾਲ ਖੜ੍ਹੇ ਕੀਤੇ ਹਨ, ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ ਆਮ ਆਦਮੀ ਪਾਰਟੀ […]

ਭਾਜਪਾ ਨਾਲ ਸਮਝੌਤਾ ਕਰਨ ਲਈ ਹੋਰ ਵੀ ਕਈ ਪਾਰਟੀਆ ਆ ਰਹੀਆਂ ਹਨ: ਵਿਜੈ ਸਾਂਪਲਾ

Vijay Sampla

ਮਲੋਟ, 01 ਅਗਸਤ 2023: ਮਲੋਟ ਵਿਖੇ ਪਹੁੰਚੇ ਐਸ.ਸੀ ਕਮਿਸ਼ਨ ਦੇ ਸਾਬਕਾ ਚੈਅਰਮੈਨ ਅਤੇ ਭਾਜਪਾ ਆਗੂ ਵਿਜੈ ਸਾਂਪਲਾ (Vijay Sampla) ਨੇ ਵਰਕਰਾਂ ਨਾਲ ਬੈਠਕ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ 2024 ਦੀਆਂ ਚੋਣਾਂ ਲਈ ਭਾਜਪਾ ਪਾਰਟੀ ਨਾਲ ਸਮਝੌਤਾ ਕਰਨ ਲਈ ਹੋਰ ਵੀ ਕਈ ਪਾਰਟੀਆ ਆ ਰਹੀਆਂ ਹਨ ਅਤੇ ਹੋਰ ਵੀ ਪਾਰਟੀਆਂ ਭਾਜਪਾ ‘ਚ ਆਉਣਗੀਆਂ | […]

The Unmute Update: ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਦਿੱਤਾ ਅਸਤੀਫਾ

Vijay Sampla

ਚੰਡੀਗੜ੍ਹ, 18 ਜੁਲਾਈ 2023: ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ (Vijay Sampla) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਵਿਜੈ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੈ ਸਾਂਪਲਾ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ ਪਰ ਅਜੇ ਤੱਕ ਰਾਸ਼ਟਰਪਤੀ ਭਵਨ ਵੱਲੋਂ ਉਨ੍ਹਾਂ ਦੇ […]

ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ NCSC ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ

Sunil Jakhar

ਚੰਡੀਗੜ੍ਹ, 05 ਜੁਲਾਈ2023: ਪੰਜਾਬ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ (Sunil Jakhar) ਨੇ ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨਾਲ ਮੁਲਾਕਾਤ ਕੀਤੀ, ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੀ ਮੌਜੂਦ ਸਨ। ਸੁਨੀਲ ਕੁਮਾਰ ਜਾਖੜ ਭਲਕੇ 6 […]

ਗੁਰਦੁਆਰਾ ਸ਼੍ਰੀ ਬੁੰਗਾ ਨਾਨਕਸਰ ਰਵਿਦਾਸੀਆ ਸਿੰਘਾ ’ਤੇ ਕਬਜ਼ੇ ਸੰਬੰਧੀ NCSC ਨੇ ਬਠਿੰਡਾ ਪ੍ਰਸ਼ਾਸਨ ਤੋਂ ਮੰਗੀ ਰਿਪੋਰਟ

stubble burning

ਚੰਡੀਗੜ੍ਹ 18 ਮਈ 2023: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਗੁਰਦੁਆਰਾ ਸ਼੍ਰੀ ਬੁੰਗਾ ਨਾਨਕਸਰ ਰਵਿਦਾਸੀਆ ਸਿੰਘਾ ਦੇ ਮੀਤ ਪ੍ਰਧਾਨ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਬਠਿੰਡਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਤੁਰੰਤ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸ਼ਿਕਾਇਤ ਅਨੁਸਾਰ 60 ਤੋਂ ਵੱਧ ਹਥਿਆਰਬੰਦ ਵਿਅਕਤੀ ਗੁਰਦੁਆਰੇ ਅੰਦਰ ਦਾਖ਼ਲ ਹੋ […]

ਕਿਸੇ ਦੀ ਜ਼ਮੀਨ ਖਾਲੀ ਕਰਵਾਉਣੀ ਹੈ ਤਾਂ ਪਹਿਲਾਂ ਉਨ੍ਹਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਜਾਵੇ: ਵਿਜੇ ਸਾਂਪਲਾ

ਵਿਜੇ ਸਾਂਪਲਾ

ਚੰਡੀਗੜ੍ਹ 10 ਜਨਵਰੀ 2023: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਜਲੰਧਰ ਦੇ ਲਤੀਫਪੁਰਾ ਤੋਂ ਬਾਅਦ ਦਿੱਲੀ ਵਿੱਚ ਵੀ ਲੋਕਾਂ ਦੇ ਘਰ ਢਾਹੇ ਜਾ ਰਹੇ ਹਨ, ਸਰਕਾਰ ਇੰਨੀ ਕੜਾਕੇ ਦੀ ਠੰਢ ਵਿੱਚ ਲੋਕਾਂ ਦੇ ਘਰ ਤੋੜ ਰਹੀ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਜੇਕਰ ਕਿਸੇ ਦੀ ਜ਼ਮੀਨ ਖਾਲੀ […]