July 1, 2024 5:31 am

ਫਾਜ਼ਿਲਕਾ: ਪਿੰਡ ਸੁਰੱਖਿਆ ਕਮੇਟੀ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਐਸਐਸਪੀ ਵੱਲੋਂ ਬੈਠਕ

Dr. Senu Duggal

ਫਾਜ਼ਿਲਕਾ 19 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Dr. Senu Duggal) ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਅੱਜ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸੁਰੱਖਿਆ ਫੋਰਸਾਂ ਨੂੰ ਬਹੁਤ ਸਹਿਯੋਗ ਮਿਲਦਾ […]