July 5, 2024 2:44 am

ਸਕੂਲ ਬਣਾਉਣ ਵਾਲੇ ਨੂੰ ਜੇਲ੍ਹ ਭੇਜਣਾ ਭਾਜਪਾ ਦੇ ਏਜੰਡੇ ਦਾ ਹਿੱਸਾ: CM ਭਗਵੰਤ ਮਾਨ

SGPC

ਚੰਡੀਗੜ੍ਹ 27 ਫਰਵਰੀ 2023: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੰਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਸੱਚ ਦੀ ਲੜਾਈ ਲੜ ਰਹੇ ਹਨ, ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ। ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਅਸਲ ਵਿੱਚ ਦਿੱਲੀ ਦੇ ਲੱਖਾਂ ਬੱਚਿਆਂ […]

CBI ਦੀ ਰਿਪੋਰਟ ਤੋਂ ਬਾਅਦ ਦਿੱਲੀ LG ਨੇ ਮਨੀਸ਼ ਸਿਸੋਦੀਆ ‘ਤੇ ਮੁਕੱਦਮਾ ਚਲਾਉਣ ਦੀ ਮੰਗੀ ਇਜਾਜ਼ਤ

Manish Sisodia

ਚੰਡੀਗੜ੍ਹ, 8 ਫਰਵਰੀ 2023: ਸੀਬੀਆਈ ਨੇ ਦਿੱਲੀ ਸਰਕਾਰ ਵੱਲੋਂ ਗਠਿਤ ਫੀਡਬੈਕ ਯੂਨਿਟ ਸਬੰਧੀ ਆਪਣੀ ਰਿਪੋਰਟ ਵਿਜੀਲੈਂਸ ਵਿਭਾਗ ਨੂੰ ਸੌਂਪ ਦਿੱਤੀ ਹੈ। ਇਸ ਮੁਤਾਬਕ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ‘ਤੇ ਵਿਰੋਧੀ ਪਾਰਟੀਆਂ ਦੀ ਜਾਸੂਸੀ ਕਰਨ ਦੇ ਦੋਸ਼ ਲੱਗੇ ਹਨ। ਹੁਣ ਸੀਬੀਆਈ ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ […]

ਡੀਪੀਆਈ ਵਲੋਂ ‘ਆਪ’ ਪਾਰਟੀ ਨੂੰ 164 ਕਰੋੜ ਰੁਪਏ ਦੀ ਵਸੂਲੀ ਦਾ ਨੋਟਿਸ ਜਾਰੀ

Kejriwal

ਚੰਡੀਗੜ੍ਹ 12 ਜਨਵਰੀ 2023: ਸੂਚਨਾ ਅਤੇ ਪ੍ਰਚਾਰ ਡਾਇਰੈਕਟੋਰੇਟ (DIP) ਨੇ ਆਮ ਆਦਮੀ ਪਾਰਟੀ ਨੂੰ 164 ਕਰੋੜ ਰੁਪਏ ਦੀ ਵਸੂਲੀ ਨੋਟਿਸ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਇਹ ਰਕਮ 10 ਦਿਨਾਂ ਦੇ ਅੰਦਰ ਅਦਾ ਕਰਨ ਲਈ ਕਿਹਾ ਗਿਆ ਹੈ। ਦਰਅਸਲ, ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਸਕੱਤਰ ਨੂੰ 2015-2016 ਦੌਰਾਨ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ […]

ਦਿੱਲੀ ਦੇ ਉਪ ਰਾਜਪਾਲ ਨੇ ਕੇਜਰੀਵਾਲ ਸਰਕਾਰ ਤੋਂ 97 ਕਰੋੜ ਰੁਪਏ ਵਸੂਲਣ ਦੇ ਦਿੱਤੇ ਨਿਰਦੇਸ਼

Vinay Kumar Saxena

ਚੰਡੀਗੜ੍ਹ 20 ਜੁਲਾਈ 2022: ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ (Vinay Kumar Saxena) ਨੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਵਜੋਂ ਪ੍ਰਕਾਸ਼ਿਤ ਸਿਆਸੀ ਇਸ਼ਤਿਹਾਰਾਂ ਲਈ ਆਮ ਆਦਮੀ ਪਾਰਟੀ ਤੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਪ ਰਾਜਪਾਲ ਦੇ ਨਿਰਦੇਸ਼ 2015 ਦੇ ਸੁਪਰੀਮ ਕੋਰਟ ਦੇ ਆਦੇਸ਼ਾਂ, 2016 ਦੇ ਦਿੱਲੀ ਹਾਈਕੋਰਟ ਦੇ ਆਦੇਸ਼ਾਂ […]

LG ਵੀਕੇ ਸਕਸੈਨਾ ਨੇ ਅਰਵਿੰਦ ਕੇਜਰੀਵਾਲ ਨੂੰ ਡੀਡੀਸੀ ਦੇ ਚੇਅਰਪਰਸਨ ਨੂੰ ਹਟਾਉਣ ਦੇ ਦਿੱਤੇ ਨਿਰਦੇਸ਼

LG VK Saxena

ਚੰਡੀਗੜ੍ਹ 18 ਨਵੰਬਰ 2022: ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ (Vinay Kumar Saxena) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਡਾਇਲਾਗ ਐਂਡ ਡਿਵੈਲਪਮੈਂਟ ਕਮਿਸ਼ਨ (ਡੀਡੀਸੀ) ਦੀ ਉਪ ਚੇਅਰਪਰਸਨ ਜੈਸਮੀਨ ਸ਼ਾਹ ਨੂੰ ਹਟਾਉਣ ਲਈ ਕਿਹਾ ਹੈ। ਉਪ ਰਾਜਪਾਲ ਨੇ ਸ਼ਾਹ ‘ਤੇ ਸਿਆਸੀ ਉਦੇਸ਼ਾਂ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ […]

CM ਮਾਨ ਨੇ ਦਿੱਲੀ ਦੇ ਐੱਲ.ਜੀ. ਦੀ ਚਿੱਠੀ ਦਾ ਦਿੱਤਾ ਜਵਾਬ, ਕਿਹਾ ਪਰਾਲੀ ਮੁੱਦੇ ‘ਤੇ ਰਾਜਨੀਤੀ ਕਰਨਾ ਠੀਕ ਨਹੀਂ

law and order

ਚੰਡੀਗੜ੍ਹ 04 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪਰਾਲੀ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ (Lt Governor Vinay Kumar Saxena) ਵੱਲੋਂ ਲਿਖੀ ਚਿੱਠੀ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਐਲਜੀ ਸਾਹਿਬ ਤੁਸੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ […]

ਦਿੱਲੀ ਦੇ LG ਵੀ.ਕੇ. ਸਕਸੈਨਾ ਨੇ ਆਬਕਾਰੀ ਕਮਿਸ਼ਨਰ ਸਣੇ 11 ਅਫਸਰਾਂ ਨੂੰ ਕੀਤਾ ਮੁਅੱਤਲ

Delhi

ਚੰਡੀਗੜ੍ਹ 06 ਅਗਸਤ 2022: ਦਿੱਲੀ ‘ਚ ਸ਼ਰਾਬ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ LG ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਦਿੱਲੀ ਦੇ ਨਵੇਂ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ (Vinai Kumar Saxena) ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਦਿੱਲੀ ਦੇ ਤਤਕਾਲੀ ਆਬਕਾਰੀ ਕਮਿਸ਼ਨਰ ਆਰਵ ਗੋਪੀ ਕ੍ਰਿਸ਼ਨਾ ਸਣੇ 11 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ […]

ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉਪ ਰਾਜਪਾਲ ਵਜੋਂ ਚੁੱਕੀ ਸਹੁੰ

Vinay Kumar Saxena

ਚੰਡੀਗੜ੍ਹ 26 ਮਈ 2022: ਵਿਨੈ ਕੁਮਾਰ ਸਕਸੈਨਾ ਨੇ ਅੱਜ ਦਿੱਲੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ | ਜਿਕਰਯੋਗ ਹੈ ਕਿ ਅਨਿਲ ਬੈਜਲ ਦੇ ਅਸਤੀਫੇ ਤੋਂ ਬਾਅਦ ਵਿਨੈ ਕੁਮਾਰ ਸਕਸੈਨਾ (Vinay Kumar Saxena) ਨੂੰ ਦਿੱਲੀ ਦਾ ਉਪ ਰਾਜਪਾਲ ਬਣਾਇਆ ਗਿਆ ਹੈ। ਸਕਸੈਨਾ ਦਿੱਲੀ ਦੇ 22ਵੇਂ ਉਪ ਰਾਜਪਾਲ ਬਣ ਗਏ ਹਨ। ਇਸ ਤੋਂ ਪਹਿਲਾਂ ਵਿਨੈ ਕੁਮਾਰ ਸਕਸੈਨਾ […]

ਵੱਡੀ ਖ਼ਬਰ : ਵਿਨੈ ਕੁਮਾਰ ਸਕਸੈਨਾ ਹੋਣਗੇ ਦਿੱਲੀ ਦੇ ਨਵੇਂ ਉਪ ਰਾਜਪਾਲ

Vinay Kumar Saxena

ਚੰਡੀਗੜ੍ਹ 23 ਮਈ 2022: ਅਨਿਲ ਬੈਜਲ ਦੇ ਅਸਤੀਫੇ ਤੋਂ ਬਾਅਦ ਵਿਨੈ ਕੁਮਾਰ ਸਕਸੈਨਾ (Vinay Kumar Saxena) ਨੂੰ ਦਿੱਲੀ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸਕਸੈਨਾ ਦਿੱਲੀ ਦੇ 22ਵੇਂ ਉਪ ਰਾਜਪਾਲ ਬਣ ਗਏ ਹਨ। ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਦਿੱਲੀ ਦੇ ਉਪ ਰਾਜਪਾਲ ਹੋਣਗੇ। ਇਸ ਤੋਂ ਪਹਿਲਾਂ ਵਿਨੈ ਕੁਮਾਰ ਸਕਸੈਨਾ ਭਾਰਤ ਸਰਕਾਰ ਦੇ ਖਾਦੀ […]