July 7, 2024 4:52 pm

ਐਡਵੋਕੇਟ ਗੁਰਮਿੰਦਰ ਸਿੰਘ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦਿੱਤਾ ਅਸਤੀਫਾ

Advocate Gurminder SIngh

ਚੰਡੀਗੜ੍ਹ, 05 ਅਕਤੂਬਰ 2023: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ (Vinod Ghai) ਨੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਤੋਂ ਬਾਅਦ ਐਡਵੋਕੇਟ ਗੁਰਮਿੰਦਰ ਸਿੰਘ (Advocate Gurminder SIngh) ਨੂੰ ਨਵਾਂ ਏ.ਜੀ. ਬਣਾਇਆ ਗਿਆ ਹੈ | ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਦਿਆਂ ਦੱਸਿਆ ਕਿ ਅੱਜ […]

ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੇ ਸਕਦੇ ਹਨ ਅਸਤੀਫਾ

Vinod Ghai

ਚੰਡੀਗੜ੍ਹ, 04 ਅਕਤੂਬਰ 2023: ਪੰਜਾਬ ਦੇ ਐਡਵੋਕੇਟ ਜਨਰਲ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਮੌਜੂਦਾ ਐਡਵੋਕੇਟ ਜਨਰਲ ਵਿਨੋਦ ਘਈ (Vinod Ghai) ਆਪਣਾ ਅਸਤੀਫ਼ਾ ਦੇ ਸਕਦੇ ਹਨ, ਦੱਸਿਆ ਜਾ ਰਿਹਾ ਹੈ ਕਿ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਸਕਦੇ ਹਨ | ਮਿਲੀ ਜਾਣਕਾਰੀ […]

ਨਵੀਂ ਪ੍ਰਣਾਲੀ ਪੰਜਾਬ ਕਾਨੂੰਨੀ ਭਾਈਚਾਰਿਆਂ ਵਿਚਕਾਰ ਮਜ਼ਬੂਤ ਸਹਿਯੋਗ ਦੇ ਮਾਹੌਲ ਨੂੰ ਉਤਸ਼ਾਹਿਤ ਕਰੇਗੀ: ਐਡਵੋਕੇਟ ਜਨਰਲ ਪੰਜਾਬ

Vinod Ghai

ਚੰਡੀਗੜ੍ਹ, 18 ਸਤੰਬਰ 2023: ਐਡਵੋਕੇਟ ਜਨਰਲ ਪੰਜਾਬ ਵਿਨੋਦ ਘਈ ਨੇ ਸ਼ੁੱਕਰਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਐਡਵੋਕੇਟ ਕੇਸ ਮੈਨੇਜਮੈਂਟ ਸਿਸਟਮ ਪੰਜਾਬ (ਏ.ਜੀ.ਸੀ.ਐੱਮ.ਐੱਸ. ਪੰਜਾਬ) ਫੇਜ਼ 1 ਅਤੇ 2 ਦੇ ਲਾਂਚ ਕੀਤਾ, ਜਿਸ ਦੇ ਹੋਂਦ ‘ਚ ਆਉਣ ਨਾਲ ਕਾਨੂੰਨੀ ਖੇਤਰ ਵਿੱਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇਗਾ। ਐਡਵੋਕੇਟ ਜਨਰਲ ਪੰਜਾਬ , ਪੰਜਾਬ ਅਤੇ […]

ਸੀਨੀਅਰ ਵਕੀਲ ਵਿਨੋਦ ਘਈ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਅਹੁਦਾ ਸਾਂਭਿਆ

Vinod Ghai

ਚੰਡੀਗੜ੍ਹ 30 ਜੁਲਾਈ 2022: ਸੀਨੀਅਰ ਵਕੀਲ ਵਿਨੋਦ ਘਈ (Vinod Ghai) ਨੇ ਅੱਜ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਵਿਨੋਦ ਘਈ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਨੋਟੀਫਿਕੇਸ਼ਨ ਮੁਤਾਬਕ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੇ ਨਾਂ ‘ਤੇ ਪੰਜਾਬ ਦੇ ਐਡਵੋਕੇਟ […]

ਸੀਨੀਅਰ ਵਕੀਲ ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ

ਵਿਨੋਦ ਘਈ

ਚੰਡੀਗੜ੍ਹ 30 ਜੁਲਾਈ 2022: ਪੰਜਾਬ ਸਰਕਾਰ ਵਲੋਂ ਅਨਮੋਲ ਰਤਨ ਸਿੱਧੂ ਦੇ ਅਸਤੀਫੇ ਤੋਂ ਬਾਅਦ ਵਿਨੋਦ ਘਈ (Vinod Ghai) ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ | ਇਸਦੇ ਨਾਲ ਹੀ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੇ ਨਾਂ ‘ਤੇ ਪੰਜਾਬ […]

ਸੀਨੀਅਰ ਵਕੀਲ ਵੀਨੋਦ ਘਈ ਹੋ ਸਕਦੇ ਨੇ ਪੰਜਾਬ ਦੇ ਅਗਲੇ ਐਡਵੋਕੇਟ ਜਨਰਲ

Vinod Ghai

ਚੰਡੀਗੜ੍ਹ 26 ਜੁਲਾਈ 2022: ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਆਪਣਾ ਅਸਤੀਫਾ ਦਿੱਤਾ ਹੈ | ਇਸਦੇ ਨਾਲ ਹੀ ਹੁਣ ਪੰਜਾਬ ਸਰਕਾਰ ਵਲੋਂ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾਵੇਗਾ | ਇਸ ਦੌਰਾਨ […]