July 7, 2024 6:19 am

ਲੋਕਪਾਲ ਜਸਟਿਸ ਵਿਨੋਦ ਕੇ. ਸ਼ਰਮਾ ਨੇ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਫੈਸ਼ਨ ਐਂਡ ਕਮਿਊਨੀਕੇਸ਼ਨ ਇੰਸਟੀਚਿਊਟ ਦਾ ਕੀਤਾ ਉਦਘਾਟਨ

Rayat Bahra University

ਖਰੜ/ਐਸ.ਏ.ਐਸ. ਨਗਰ, 16 ਅਕਤੂਬਰ, 2023: ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਅੱਜ ਰਿਆਤ ਬਾਹਰਾ ਯੂਨੀਵਰਸਿਟੀ (Rayat Bahra University), ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਇੰਸਟੀਚਿਊਟ ਆਫ਼ ਫੈਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ (ਆਈ.ਐਫ.ਸੀ.ਟੀ.) ਦਾ ਉਦਘਾਟਨ ਕੀਤਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਸਨਿਹਰੀ ਹੈ। ਸਾਡੇ […]