July 2, 2024 8:43 pm

ਮੋਹਾਲੀ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

weapons

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ 2024: ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ (weapons) ਦੇ ਜਨਤਕ ਪ੍ਰਦਰਸ਼ਨ ’ਤੇ […]