July 7, 2024 3:00 pm

ਛੱਤੀਸਗੜ੍ਹ ਦੇ ਬਲੋਦਾਬਾਜ਼ਾਰ ‘ਚ ਭੜਕੀ ਹਿੰਸਾ, ਜ਼ਿਲ੍ਹਾ ਪੁਲਿਸ ਸੁਪਰਡੈਂਟ ਦਾ ਦਫ਼ਤਰ ਸੜ ਕੇ ਸੁਆਹ

Chhattisgarh

ਚੰਡੀਗੜ੍ਹ, 10 ਜੂਨ 2024: ਪ੍ਰਦਰਸ਼ਨਕਾਰੀਆਂ ਨੇ ਛੱਤੀਸਗੜ੍ਹ (Chhattisgarh) ਦੇ ਬਲੋਦਾਬਾਜ਼ਾਰ ਵਿੱਚ ਜ਼ਿਲ੍ਹਾ ਪੁਲਿਸ ਸੁਪਰਡੈਂਟ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ। ਇਸ ਹਿੰਸਾ ਦੌਰਾਨ ਸੈਂਕੜੇ ਬਾਈਕ ਅਤੇ ਕਾਰਾਂ ਸੜ ਗਈਆਂ। ਛੱਤੀਸਗੜ੍ਹ ਦਾ ਸਤਨਾਮੀ ਭਾਈਚਾਰਾ ਗਿਰੋਦਪੁਰੀ ਧਾਮ ਦੀ ਪਵਿੱਤਰ ਅਮਰ ਗੁਫਾ ਨੇੜੇ ਜੈਤਖੰਭ ‘ਚ ਭੰਨਤੋੜ ਨੂੰ ਲੈ ਕੇ ਗੁੱਸੇ ‘ਚ ਹੈ। ਸਮਾਜ ਨੇ ਅੱਜ ਬਾਲੋਦਾਬਾਜ਼ਾਰ ਜ਼ਿਲ੍ਹੇ ਵਿੱਚ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ‘ਚ ਬਰੀ

Imran Khan

ਚੰਡੀਗੜ੍ਹ, 30 ਮਈ 2024: ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਲਈ ਰਾਹਤ ਦੀ ਖ਼ਬਰ ਹੈ। ਪਾਕਿਸਤਾਨ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਇਮਰਾਨ ਨੂੰ 9 ਮਈ ਦੀ ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ਵਿਚ ਉਸ ਵਿਰੁੱਧ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਬਰੀ ਕਰ ਦਿੱਤਾ। ਸ਼ਹਿਜ਼ਾਦ ਟਾਊਨ ਥਾਣੇ ਵਿੱਚ ਪੀਟੀਆਈ ਦੇ […]

ਪੱਛਮੀ ਬੰਗਾਲ ‘ਚ ਸੀਬੀਆਈ ਨੇ ਦੋ TMC ਆਗੂਆਂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

CBI

ਚੰਡੀਗੜ੍ਹ, 17 ਮਈ 2024: ਸੀਬੀਆਈ (CBI) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਟੀਐਮਸੀ ਦੇ ਦੋ ਆਗੂਆਂ ਦੇ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਾਲ 2021 ਦੀਆਂ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਸਬੰਧ ਵਿੱਚ ਕੀਤੀ ਗਈ ਸੀ। ਸੀਬੀਆਈ ਨੇ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਕਾਠੀ ਇਲਾਕੇ ਵਿੱਚ ਟੀਐਮਸੀ ਆਗੂਆਂ ਦੇ ਟਿਕਾਣਿਆਂ ’ਤੇ ਛਾਪਾ ਮਾਰਿਆ। […]

ਪੱਛਮੀ ਬੰਗਾਲ: ਚੋਣ ਕਮਿਸ਼ਨ ਨੇ ਮੁਰਸ਼ਿਦਾਬਾਦ ਦੇ ਡੀਆਈਜੀ ਨੂੰ ਹਟਾਉਣ ਦੇ ਦਿੱਤੇ ਹੁਕਮ

Murshidabad

ਚੰਡੀਗੜ੍ਹ,15 ਅਪ੍ਰੈਲ 2024: ਪੱਛਮੀ ਬੰਗਾਲ ਵਿੱਚ ਹਿੰਸਾ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਨੇ ਮੁਰਸ਼ਿਦਾਬਾਦ (Murshidabad) ਦੇ ਡੀਆਈਜੀ ਮੁਕੇਸ਼ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਹਿੰਸਾ ਮਾਮਲੇ ‘ਚ ਤੁਰੰਤ ਕਾਰਵਾਈ ਨਾ ਕਰਨ ‘ਤੇ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਐਲਾਨ ਕਰਦਿਆਂ ਕਿਹਾ […]

ਰੂਸ ‘ਚ ਰਾਸ਼ਟਰਪਤੀ ਚੋਣ ਦੀ ਵੋਟਿੰਗ ਦੌਰਾਨ ਭੜਕੀ ਹਿੰਸਾ, ਪੋਲਿੰਗ ਬੂਥਾਂ ‘ਚ ਭੰਨਤੋੜ

Russia

ਚੰਡੀਗੜ੍ਹ, 16 ਮਾਰਚ 2024: ਰੂਸ (Russia) ਵਿਚ ਰਾਸ਼ਟਰਪਤੀ ਚੋਣ ਦੀ ਵੋਟਿੰਗ ਦੌਰਾਨ ਹਿੰਸਾ ਅਤੇ ਅੱਗਜ਼ਨੀ ਹੋਈ ਹੈ। ਯੂਕਰੇਨ ਦੀ ਸਰਹੱਦ ਨਾਲ ਲੱਗਦੇ ਬੇਲਗੋਰੋਡ ਸ਼ਹਿਰ ‘ਚ ਵਲਾਦੀਮੀਰ ਪੁਤਿਨ ਵਿਰੋਧੀ ਲੋਕਾਂ ਨੇ ਕਈ ਥਾਵਾਂ ‘ਤੇ ਅੱਗ ਲਗਾ ਦਿੱਤੀ। ਇਸ ਦੇ ਨਾਲ ਹੀ ਰਾਜਧਾਨੀ ਮਾਸਕੋ ਵਿੱਚ ਲੋਕਾਂ ਨੇ ਕਈ ਪੋਲਿੰਗ ਬੂਥਾਂ ਵਿੱਚ ਭੰਨਤੋੜ ਕੀਤੀ। ਪੁਲਿਸ ਨੇ ਹਿੰਸਾ ਦੇ […]

ਸੰਦੇਸ਼ਖਾਲੀ ਹਿੰਸਾ ਮਾਮਲੇ ‘ਚ TMC ਆਗੂ ਸ਼ਾਹਜਹਾਂ ਸ਼ੇਖ ਗ੍ਰਿਫਤਾਰ, ਅਦਾਲਤ ਨੇ ਪੁਲਿਸ ਰਿਮਾਂਡ ‘ਤੇ ਭੇਜਿਆ

Shahjahan Sheikh

ਚੰਡੀਗੜ੍ਹ, 29 ਫਰਵਰੀ 2024: ਪੱਛਮੀ ਬੰਗਾਲ ‘ਚ ਸੰਦੇਸ਼ਖਾਲੀ ਹਿੰਸਾ ਮਾਮਲੇ ‘ਚ ਕਥਿਤ ਮੁੱਖ ਮੁਲਜ਼ਮ ਸ਼ਾਹਜਹਾਂ ਸ਼ੇਖ (Sheikh Shahjahan) ਨੂੰ ਵੀਰਵਾਰ ਨੂੰ 55 ਦਿਨਾਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਆਗੂ ਸ਼ੇਖ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਾਫ਼ੀ ਸਮੇਂ ਤੋਂ ਭਾਲ ਕਰ ਰਹੀ ਸੀ। ਪੁਲਿਸ ਨੇ ਕਲਕੱਤਾ ਹਾਈਕੋਰਟ ਦੇ ਹੁਕਮਾਂ […]

ਹਲਦਵਾਨੀ ‘ਚ ਭੜਕੀ ਹਿੰਸਾ ਨਾਲ 6 ਜਣਿਆਂ ਦੀ ਮੌਤ ਤੇ 300 ਤੋਂ ਵੱਧ ਜ਼ਖ਼ਮੀ, ਪੈਰਾ ਮਿਲਟਰੀ ਫੋਰਸ ਤਾਇਨਾਤ

Haldwani

ਚੰਡੀਗੜ੍ਹ, 09 ਫਰਵਰੀ 2024: ਉੱਤਰਾਖੰਡ ਦੇ ਹਲਦਵਾਨੀ (Haldwani) ‘ਚ ਭੜਕੀ ਹਿੰਸਾ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ, ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁਸਲਿਮ ਪ੍ਰਭਾਵ ਵਾਲੇ ਇਲਾਕੇ ਬਨਭੁਲਪੁਰਾ ‘ਚ ਸਰਕਾਰੀ ਜ਼ਮੀਨ ‘ਤੇ ਬਣੇ ਕਥਿਤ ਗੈਰ-ਕਾਨੂੰਨੀ ਮਦਰੱਸੇ ਨੂੰ ਢਾਹੁਣ ਗਈ ਟੀਮ ‘ਤੇ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮਾਂ ਅਤੇ ਮੀਡੀਆ ਕਰਮੀਆਂ ਸਮੇਤ ਲਗਭਗ 300 […]

ਨੂਹ ਹਿੰਸਾ ਇੱਕ ਸੋਚੀ ਸਮਝੀ ਸਾਜ਼ਿਸ਼, 70 ਜਣਿਆਂ ਨੂੰ ਹਿਰਾਸਤ ‘ਚ ਲਿਆ: CM ਮਨੋਹਰ ਲਾਲ ਖੱਟਰ

Nuh violence

ਚੰਡੀਗੜ੍ਹ, 01 ਅਗਸਤ 2023: ਹਰਿਆਣਾ ਦੇ ਨੂਹ ‘ਚ ਦੋ ਭਾਈਚਾਰਿਆਂ ਵਿਚਾਲੇ ਹਿੰਸਾ (Nuh Violence) ਅਤੇ ਹੰਗਾਮੇ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਪਣੇ ਨਿਵਾਸ ਸਥਾਨ ‘ਤੇ ਸਮੀਖਿਆ ਬੈਠਕ ਕੀਤੀ, ਜਿਸ ‘ਚ ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਮੁੱਖ ਸਕੱਤਰ ਸੰਜੀਵ ਕੌਸ਼ਲ ਦੇ ਨਾਲ-ਨਾਲ ਪੁਲਿਸ ਡਾਇਰੈਕਟਰ ਜਨਰਲ […]

ਫਰਾਂਸ ‘ਚ ਹਿੰਸਾ ਦੇ ਮੱਦੇਨਜਰ 40 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ, ਹੁਣ ਤੱਕ 875 ਪ੍ਰਦਰਸ਼ਨਕਾਰੀ ਗ੍ਰਿਫਤਾਰ

France

ਚੰਡੀਗੜ੍ਹ, 30 ਜੂਨ 2023: ਫਰਾਂਸ (France) ਵਿੱਚ ਤੀਜੇ ਦਿਨ ਵੀ ਹਿੰਸਾ ਜਾਰੀ ਹੈ। 17 ਸਾਲਾ ਲੜਕੇ ਦੀ ਮੌਤ ਨੂੰ ਲੈ ਕੇ ਸੈਂਕੜੇ ਲੋਕ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਨੇ ਵਾਹਨਾਂ, ਦੁਕਾਨਾਂ, ਸਕੂਲਾਂ ਅਤੇ ਪਬਲਿਕ ਲਾਇਬ੍ਰੇਰੀਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਹੈ | ਹਾਲਾਤਾਂ ਨੂੰ ਦੇਖਦੇ ਹੋਏ ਫਰਾਂਸ ਦੇ ਗ੍ਰਹਿ ਮੰਤਰਾਲੇ ਨੇ ਸੜਕਾਂ ‘ਤੇ 40,000 […]

ਸੁਪਰੀਮ ਕੋਰਟ ਵੱਲੋਂ ਮਣੀਪੁਰ ਹਿੰਸਾ ਨਾਲ ਸੰਬੰਧਿਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

Ordinance

ਚੰਡੀਗੜ੍ਹ, 20 ਜੂਨ 2023: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਮਣੀਪੁਰ (Manipur) ਹਿੰਸਾ ਨਾਲ ਸੰਬੰਧਿਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਮਣੀਪੁਰ ਟ੍ਰਾਈਬਲ ਫੋਰਮ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਸੂਬੇ ਵਿੱਚ ਰਹਿ ਰਹੇ ਕੁਕੀ ਭਾਈਚਾਰੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਭਾਰਤੀ ਫੌਜ ਨੂੰ ਦਿੱਤੀ ਜਾਵੇ। ਮਾਮਲੇ ਦੀ ਤੁਰੰਤ ਸੁਣਵਾਈ […]