July 2, 2024 6:38 pm

ਬੈਂਕ ਡੁੱਬਣ ਦੇ ਮੁੱਦੇ ‘ਤੇ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਰਾਸ਼ਟਰਪਤੀ ਜੋਅ ਬਿਡੇਨ ਨੇ ਛੱਡੀ ਪ੍ਰੈਸ ਕਾਨਫਰੰਸ

Joe Biden

ਚੰਡੀਗੜ੍ਹ, 14 ਮਾਰਚ 2023: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (Joe Biden) ਕਈ ਵਾਰ ਆਪਣੀਆਂ ਅਜੀਬ ਹਰਕਤਾਂ ਅਤੇ ਜਵਾਬਾਂ ਕਾਰਨ ਪੂਰੀ ਦੁਨੀਆ ਵਿੱਚ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਕਈ ਮੌਕਿਆਂ ‘ਤੇ, ਅਮਰੀਕਾ ਦੀ ਵਿਰੋਧੀ ਰਿਪਬਲਿਕਨ ਪਾਰਟੀ ਨੇ ਬਿਡੇਨ ‘ਤੇ ਮੁੱਦੇ ਤੋਂ ਭਟਕਣ ਅਤੇ ਚਰਚਾ ਦੇ ਵਿਚਕਾਰ ਸੌਂ ਜਾਣ ਦਾ ਦੋਸ਼ ਲਗਾਇਆ ਗਿਆ । ਸੋਮਵਾਰ ਨੂੰ ਵਾਰ […]

Internet Shutdown: ਇੰਟਰਨੈੱਟ ਬੰਦ ਕਰਨ ਦੇ ਮਾਮਲੇ ‘ਚ ਭਾਰਤ ਨੰਬਰ-1, ਸਭ ਤੋਂ ਵੱਧ ਜੰਮੂ-ਕਸ਼ਮੀਰ ‘ਚ ਕੀਤਾ ਬੰਦ

Internet

ਚੰਡੀਗੜ੍ਹ, 01 ਮਾਰਚ 2023: ਭਾਰਤ ਲਗਾਤਾਰ ਪੰਜਵੇਂ ਸਾਲ ਦੁਨੀਆ ਵਿੱਚ ਇੰਟਰਨੈੱਟ (Internet) ਬੰਦ ਹੋਣ ਦੇ ਮਾਮਲੇ ਵਿੱਚ ਸਭ ਤੋਂ ਮੋਹਰੀ ਹੈ। 2022 ਵਿੱਚ ਦੁਨੀਆ ਵਿੱਚ ਕੁੱਲ 187 ਵਾਰ ਇੰਟਰਨੈਟ ‘ਤੇ ਪਾਬੰਦੀ ਲਗਾਈ ਗਈ ਸੀ, ਜਿਸ ਵਿੱਚੋਂ 84 ਵਾਰ ਭਾਰਤ ਵਿੱਚ ਪਾਬੰਦੀ ਲਗਾਈ ਗਈ ਸੀ। ਇਸ ਵਿਚ ਵੀ ਜੰਮੂ-ਕਸ਼ਮੀਰ ਵਿਚ ਸਭ ਤੋਂ ਵੱਧ ਇੰਟਰਨੈਟ ਪਾਬੰਦੀ ਲਗਾਈ […]

ਟਵਿੱਟਰ ਅਕਾਊਂਟ ਦੀ ਸੁਰੱਖਿਆ ਲਈ ਕਰਨਾ ਪਵੇਗਾ ਭੁਗਤਾਨ, ਯੂਜ਼ਰਸ ਦਾ ਐਲਨ ਮਸਕ ‘ਤੇ ਫੁੱਟਿਆ ਗੁੱਸਾ

Twitter

ਚੰਡੀਗੜ੍ਹ,18 ਚੰਡੀਗੜ੍ਹ 2023: ਟਵਿੱਟਰ (Twitter) ਦਾ ਨਵਾਂ ਮਾਲਕ ਐਲਨ ਮਸਕ ਦੁਨੀਆ ਦੇ ਸਭ ਤੋਂ ਵੱਡੇ ਮਾਈਕ੍ਰੋ-ਬਲੌਗਿੰਗ ਪਲੇਟਫਾਰਮ ਨੂੰ ਪੈਸਾ ਕਮਾਉਣ ਵਾਲੀ ਮਸ਼ੀਨ ਬਣਾਉਣ ‘ਤੇ ਤੁਲਿਆ ਹੋਇਆ ਹੈ। ਐਲਨ ਮਸਕ ਨੇ ਕੁਝ ਮਹੀਨੇ ਪਹਿਲਾਂ ਪੇਡ ਸਰਵਿਸ ਟਵਿੱਟਰ ਬਲੂ ਨੂੰ ਪੇਸ਼ ਕੀਤਾ ਹੈ, ਜਿਸ ਦੀ ਕੀਮਤ ਦੇਸ਼-ਦੇਸ਼ ਵਿੱਚ ਵੱਖ-ਵੱਖ ਹੈ। ਤੁਸੀਂ ਟਵਿੱਟਰ ਬਲੂ ਦੇ ਤਹਿਤ ਮਹੀਨਾਵਾਰ ਫੀਸ […]

ਅਦਾਲਤੀ ਕੇਸ ‘ਚ ਮਦਦ ਲਈ 7 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ

Bribe

ਚੰਡੀਗੜ੍ਹ, 21 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਵਿਖੇ […]

Hockey WC: ਮਲੇਸ਼ੀਆ ਨੇ ਰੋਮਾਂਚਿਕ ਮੁਕਾਬਲੇ ‘ਚ ਚਿਲੀ ਨੂੰ 3-2 ਨਾਲ ਹਰਾਇਆ

Malaysia

ਚੰਡੀਗੜ੍ਹ 16 ਜਨਵਰੀ 2023: ਹਾਕੀ ਵਿਸ਼ਵ ਕੱਪ ਵਿੱਚ ਅੱਜ ਚਾਰ ਮੈਚ ਖੇਡੇ ਜਾਣਗੇ। ਗਰੁੱਪ-ਸੀ ਦੇ ਪਹਿਲੇ ਮੈਚ ਵਿੱਚ ਮਲੇਸ਼ੀਆ (Malaysia) ਅਤੇ ਚਿਲੀ (Chile) ਦੀਆਂ ਟੀਮਾਂ ਆਹਮੋ-ਸਾਹਮਣੇ ਹੋਈਆਂ, ਮਲੇਸ਼ੀਆ ਨੇ ਤੀਜੇ ਕੁਆਰਟਰ ਵਿੱਚ ਖੇਡ ਦੀ ਸ਼ੁਰੂਆਤ ਹਮਲਾਵਰ ਢੰਗ ਨਾਲ ਕੀਤੀ। ਹਮਸਾਨੀ ਅਸ਼ਰਾਨ ਨੇ 40ਵੇਂ ਮਿੰਟ ਵਿੱਚ ਗੋਲ ਕਰਕੇ ਸਕੋਰ 2-2 ਕਰ ਦਿੱਤਾ। ਇਸ ਦੇ ਨਾਲ ਹੀ […]

ਹਾਈਕੋਰਟ ਵਲੋਂ ਬੰਦ ਪਈਆਂ ਖੱਡਾਂ ਨੂੰ ਚਲਾਉਣ ਦੀ ਆਗਿਆ ਦੇਣ ਨੂੰ ਮੀਤ ਹੇਅਰ ਨੇ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ

Meet Hayer

ਚੰਡੀਗੜ੍ਹ 10 ਜਨਵਰੀ 2023: ਪੰਜਾਬ ਦੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਬੰਦ ਪਈਆਂ ਖੱਡਾਂ ਚਲਾਉਣ ਦੇ ਦਿੱਤੀ ਆਗਿਆ ਉਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਇਸ ਫੈਸਲੇ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ […]

ਪੰਜਾਬ ਸਰਕਾਰ ਨੂੰ ਹਾਈਕੋਰਟ ਵਲੋਂ ਮਿਲੀ ਵੱਡੀ ਰਾਹਤ, ਰੇਤ ਮਾਈਨਿੰਗ ਦੀ ਦਿੱਤੀ ਮਨਜ਼ੂਰੀ

VIP culture

ਚੰਡੀਗੜ੍ਹ 10 ਜਨਵਰੀ 2023: ਮਾਈਨਿੰਗ ਨੂੰ ਲੈ ਕੇ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਈਨਿੰਗ (Mining) ਨੂੰ ਲੈ ਕੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਥਾਵਾਂ ‘ਤੇ ਮਾਈਨਿੰਗ ਦੀ ਮਨਜ਼ੂਰੀ ਦਿੱਤੀ ਹੈ | ਇਨ੍ਹਾਂ ਵਿੱਚ ਪਠਾਨਕੋਟ, ਰੂਪਨਗਰ ਅਤੇ ਫਾਜ਼ਿਲਕਾ ‘ਚ […]

ਪ੍ਰੀਤ ਕੰਵਲ ਨੇ ਜੁਆਇੰਟ ਡਾਇਰੈਕਟਰ ਅਤੇ ਗੁਰਮੀਤ ਖਹਿਰਾ ਡਿਪਟੀ ਡਾਇਰੈਕਟਰ ਲੋਕ ਸੰਪਰਕ ਪੰਜਾਬ ਵਜੋਂ ਅਹੁਦਾ ਸਾਂਭਿਆ

Public Relations Punjab

ਚੰਡੀਗੜ੍ਹ 10 ਜਨਵਰੀ 2023: ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਪ੍ਰੀਤ ਕੰਵਲ ਸਿੰਘ ਅਤੇ ਗੁਰਮੀਤ ਸਿੰਘ ਖਹਿਰਾ ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਕ੍ਰਮਵਾਰ ਸੰਯੁਕਤ ਡਾਇਰੈਕਟਰ ਅਤੇ ਡਿਪਟੀ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਪ੍ਰੀਤ ਕੰਵਲ ਸਿੰਘ ਨੂੰ ਟੀਵੀ ਅਤੇ ਅਖਬਾਰ ਦੇ ਖੇਤਰ ਵਿੱਚ ਕੰਮ ਕਰਨ ਦਾ ਵਿਸ਼ਾਲ ਤਜਰਬਾ ਹੈ। […]

12 ਜਨਵਰੀ ਤੋਂ ਵਿਸ਼ੇਸ਼ ਵਰਚੁਅਲ ਸੰਮੇਲਨ ਦੀ ਮੇਜ਼ਬਾਨੀ ਕਰੇਗਾ ਭਾਰਤ, 120 ਤੋਂ ਵੱਧ ਦੇਸ਼ਾਂ ਨੂੰ ਦਿੱਤਾ ਜਾਵੇਗਾ ਸੱਦਾ

special virtual summit

ਚੰਡੀਗੜ੍ਹ 06 ਜਨਵਰੀ 2022: ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ 12 ਅਤੇ 13 ਜਨਵਰੀ ਨੂੰ ਇੱਕ ਵਿਸ਼ੇਸ਼ ਵਰਚੁਅਲ ਸੰਮੇਲਨ (special virtual summit) ਦਾ ਆਯੋਜਨ ਕਰੇਗਾ। ਇਸ ਸੰਮੇਲਨ ਨੂੰ ‘ਦਿ ਵਾਇਸ ਆਫ ਗਲੋਬਲ ਸਾਊਥ ਸਮਿਟ’ ਕਿਹਾ ਜਾਵੇਗਾ, ਜਿਸ ਦਾ ਵਿਸ਼ਾ ‘ਏਕਤਾ ਦੀ ਆਵਾਜ਼, ਏਕਤਾ ਦਾ ਉਦੇਸ਼’ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ […]

ਚੰਡੀਗੜ੍ਹ ‘ਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਤਲ

Mauli Jagran

ਚੰਡੀਗੜ੍ਹ 31 ਦਸੰਬਰ 2022: ਚੰਡੀਗੜ੍ਹ ਦੀ ਮੌਲੀ ਜਾਗਰਾਂ (Mauli Jagran) ਕਲੋਨੀ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ ।ਹਮਲਾਵਰਾਂ ਨੇ ਨੌਜਵਾਨ ‘ਤੇ ਇੰਨੀ ਬੁਰੀ ਤਰ੍ਹਾਂ ਮਾਰਿਆ ਕਿ ਨੌਜਵਾਨ ਦੀਆਂ ਆਂਦਰਾਂ ਬਾਹਰ ਆ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ […]