June 30, 2024 11:56 pm

RCB vs GT: ਰਾਇਲ ਚੈਲੰਜਰ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਅੱਜ ਕਰੋ ਜਾਂ ਮਰੋ ਦਾ ਮੁਕਾਬਲਾ

RCB vs GT

ਚੰਡੀਗੜ੍ਹ, 4 ਮਈ 2024: ਅੱਜ IPL 2024 ਦਾ 52ਵਾਂ ਮੈਚ ਰਾਇਲ ਚੈਲੰਜਰ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਦੋਵਾਂ ਟੀਮਾਂ ਲਈ ਕਰੋ ਜਾਂ ਮਰੋ ਦੀ ਸਥਿਤੀ ਹੋਵੇਗੀ। ਆਰਸੀਬੀ 10 ਮੈਚਾਂ ਵਿੱਚ ਛੇ ਅੰਕਾਂ ਨਾਲ ਸਭ ਤੋਂ ਹੇਠਲੇ ਸਥਾਨ ’ਤੇ ਹੈ, ਜਦੋਂ ਕਿ ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਜ਼ 10 ਮੈਚਾਂ ਵਿੱਚ […]

IPL 2024: ਵਿਰਾਟ ਕੋਹਲੀ IPL ਦੇ 10 ਸੈਸ਼ਨਾਂ ‘ਚ 400 ਤੋਂ ਵੱਧ ਦੌੜਾਂ ਬਣਾਉਣ ਵਾਲੇ ਪਹਿਲੇ ਖਿਡਾਰੀ ਬਣੇ

Virat Kohli

ਚੰਡੀਗੜ੍ਹ, 26 ਅਪ੍ਰੈਲ 2024: ਰਾਇਲ ਚੈਲੇਂਜਰਸ ਬੈਂਗਲੁਰੂ ਦੇ ਸਲਾਮੀ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੇ ਵੀਰਵਾਰ ਨੂੰ ਸਨਰਾਈਜ਼ਰਸ ਹੈਦਰਾਬਾਦ ਖ਼ਿਲਾਫ਼ ਖੇਡੇ ਗਏ ਮੈਚ ‘ਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਆਈ.ਪੀ.ਐੱਲ 2024 ਦੇ 41ਵੇਂ ਮੈਚ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਸਨਰਾਈਜ਼ਰਸ ਹੈਦਰਾਬਾਦ (SRH) ਨੂੰ 35 ਦੌੜਾਂ ਨਾਲ ਹਰਾ ਦਿੱਤਾ । ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ […]

IPL 2024: ਵਿਰਾਟ ਕੋਹਲੀ ਨੂੰ ਅੰਪਾਇਰ ਨਾਲ ਬਹਿਸ ਕਰਨਾ ਪਿਆ ਮਹਿੰਗਾ, ਲੱਗਿਆ ਭਾਰੀ ਜ਼ੁਰਮਾਨਾ

Virat Kohli

ਚੰਡੀਗੜ੍ਹ, 22 ਅਪ੍ਰੈਲ, 2024: ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਦੇ ਖ਼ਿਲਾਫ਼ ਮੈਚ ਦੌਰਾਨ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦੇ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੂੰ ਅੰਪਾਇਰ ਨਾਲ ਬਹਿਸ ਕਰਨਾ ਮਹਿੰਗਾ ਪਿਆ। ਕੋਹਲੀ ‘ਤੇ ਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਫੀਸ ਦਾ 50 ਫੀਸਦੀ ਜ਼ੁਰਮਾਨਾ ਲਗਾਇਆ ਗਿਆ ਹੈ। ਐਤਵਾਰ ਨੂੰ ਈਡਨ ਗਾਰਡਨ ‘ਚ ਖੇਡੇ ਗਏ ਮੈਚ […]

RCB: ਖ਼ਰਾਬ ਫਾਰਮ ਤੋਂ ਬਾਅਦ IPL 2024 ਤੋਂ ਹਟੇ ਗਲੇਨ ਮੈਕਸਵੈੱਲ, ਅਣਮਿੱਥੇ ਸਮੇਂ ਲਈ ਲਿਆ ਬ੍ਰੇਕ

Glenn Maxwell

ਚੰਡੀਗੜ੍ਹ,16 ਅਪ੍ਰੈਲ 2024: ਰਾਇਲ ਚੈਲੰਜਰਜ਼ ਬੈਂਗਲੁਰੂ (RCB) ਅਤੇ ਆਸਟ੍ਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ (Glenn Maxwell) ਨੇ ਆਈ.ਪੀ.ਐੱਲ 2024 ਸੀਜ਼ਨ ਤੋਂ ਹਟਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਬ੍ਰੇਕ ਲੈਣ ਦਾ ਫੈਸਲਾ ਕੀਤਾ ਹੈ। ਮੈਕਸਵੈੱਲ ਨੇ ਸੋਮਵਾਰ ਰਾਤ ਨੂੰ ਸਨਰਾਈਜ਼ਰਸ ਹੈਦਰਾਬਾਦ ਦੇ ਖਿਲਾਫ ਆਰਸੀਬੀ ਦੀ ਕਰਾਰੀ ਹਾਰ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ […]

ਵਿਰਾਟ ਕੋਹਲੀ ਨੇ ਚੱਲਦੇ ਮੈਚ ‘ਚ ਮੁੰਬਈ ਇੰਡੀਅਨਜ਼ ਦੇ ਪ੍ਰਸ਼ੰਸਕਾਂ ਨੂੰ ਹਾਰਦਿਕ ਪੰਡਯਾ ਖ਼ਿਲਾਫ਼ ਹੂਟਿੰਗ ਨਾ ਕਰਨ ਦੀ ਅਪੀਲ

Virat Kohli

ਚੰਡੀਗੜ੍ਹ, 12 ਅਪ੍ਰੈਲ 2024: ਮੁੰਬਈ ਇੰਡੀਅਨਜ਼ ਨੇ ਆਈ.ਪੀ.ਐੱਲ 2024 ‘ਚ ਵੀਰਵਾਰ ਨੂੰ ਆਪਣੇ ਘਰੇਲੂ ਮੈਦਾਨ ‘ਤੇ ਦੂਜੀ ਜਿੱਤ ਹਾਸਲ ਕੀਤੀ। ਮੁੰਬਈ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ ਸੱਤ ਵਿਕਟਾਂ ਨਾਲ ਹਰਾਇਆ। 197 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਮੁੰਬਈ ਨੇ 15.3 ਓਵਰਾਂ ‘ਚ ਇਹ ਕਈ ਦੌੜਾਂ ਬਣਾ ਲਈਆਂ। ਹਾਲਾਂਕਿ ਇਸ ਮੈਚ ‘ਚ ਮੁੰਬਈ ਤੋਂ ਜ਼ਿਆਦਾ […]

RCB vs MI: ਮੁੰਬਈ ਇੰਡੀਅਨਜ਼ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਅੱਜ ਫਿਰ ਆਹਮੋ-ਸਾਹਮਣੇ, ਵਿਲ ਜੈਕਸ ਦਾ ਡੈਬਿਊ

RCB vs MI

ਚੰਡੀਗੜ੍ਹ, 11 ਅਪ੍ਰੈਲ 2024: (RCB vs MI) ਇੰਡੀਅਨ ਪ੍ਰੀਮੀਅਰ ਲੀਗ (RCB) 2024 ਵਿੱਚ ਅੱਜ ਮੁੰਬਈ ਇੰਡੀਅਨਜ਼ (MI) ਦਾ ਸਾਹਮਣਾ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨਾਲ ਹੋਵੇਗਾ। 17ਵੇਂ ਸੀਜ਼ਨ ਦਾ 25ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਇਸ ਮੈਚ ਦਾ ਟਾਸ ਕੁਝ ਸਮੇਂ ਬਾਅਦ ਹੋਵੇਗਾ। ਵਿਲ ਜੈਕਸ ਆਰਸੀਬੀ ਲਈ ਡੈਬਿਊ ਕਰਨਗੇ। ਵਿਰਾਟ […]

IPL ਦੇ ਇਤਿਹਾਸ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਬਣਿਆ ਵਿਰਾਟ ਕੋਹਲੀ

Virat Kohli

ਚੰਡੀਗੜ੍ਹ 7 ਅਪ੍ਰੈਲ 2024: ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਸ਼ਨੀਵਾਰ ਨੂੰ 17ਵੇਂ ਸੀਜ਼ਨ ਦਾ ਪਹਿਲਾ ਸੈਂਕੜਾ ਲਗਾਇਆ। ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦੇ ਵਿਰਾਟ ਕੋਹਲੀ (Virat Kohli) ਨੇ 72 ਗੇਂਦਾਂ ‘ਤੇ 113 ਦੌੜਾਂ ਦੀ ਨਾਬਾਦ ਪਾਰੀ ਖੇਡੀ। ਹਾਲਾਂਕਿ ਉਨ੍ਹਾਂ ਦਾ ਸੈਂਕੜਾ ਟੀਮ ਦੇ ਕੰਮ ਨਹੀਂ ਆਇਆ ਅਤੇ ਟੀਮ ਨੂੰ ਰਾਜਸਥਾਨ ਨੇ 6 ਵਿਕਟਾਂ ਨਾਲ ਹਰਾ ਦਿੱਤਾ। […]

IPL 2024: ਰਾਜਸਥਾਨ ਰਾਇਲਜ਼ ਖ਼ਿਲਾਫ਼ ਮੈਚ ‘ਚ ਵਿਰਾਟ ਕੋਹਲੀ ਦੇ ਨਿਸ਼ਾਨੇ ‘ਤੇ ਹੋਣਗੇ ਤਿੰਨ ਵੱਡੇ ਰਿਕਾਰਡ

Virat Kohli

ਚੰਡੀਗੜ੍ਹ, 6 ਅਪ੍ਰੈਲ 2024: ਆਈ.ਪੀ.ਐੱਲ 2024 ਦਾ 19ਵਾਂ ਮੈਚ ਅੱਜ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ ‘ਚ ਵਿਰਾਟ ਕੋਹਲੀ (Virat Kohli) ਤਿੰਨ ਵੱਡੇ ਰਿਕਾਰਡਾ ਆਪਣੇ ਨਾਂ ਕਰ ਸਕਦੇ ਹਨ । ਸਟਾਰ ਬੱਲੇਬਾਜ਼ ਕੋਲ ਇਸ ਸਮੇਂ ਔਰੇਂਜ ਕੈਪ ਹੈ। ਕੋਹਲੀ ਨੇ ਚਾਰ ਮੈਚਾਂ ਵਿੱਚ 203 ਦੌੜਾਂ ਬਣਾਈਆਂ ਹਨ। ਅੱਜ ਦੇ ਮੈਚ […]

ਵਿਰਾਟ ਕੋਹਲੀ IPL ‘ਚ 50 ਤੋਂ ਵੱਧ ਅਰਧ ਸੈਂਕੜੇ ਲਗਾਉਣ ਵਾਲਾ ਪਹਿਲਾ ਭਾਰਤੀ ਬੱਲੇਬਾਜ਼ ਬਣਿਆ

Virat Kohli

ਚੰਡੀਗੜ੍ਹ, 26 ਮਾਰਚ 2024: ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ IPL-2024 ਦੇ ਛੇਵੇਂ ਮੈਚ ਵਿੱਚ ਪੰਜਾਬ ਕਿੰਗਜ਼ (PBKS) ਨੂੰ ਆਪਣੇ ਘਰੇਲੂ ਮੈਦਾਨ ‘ਤੇ ਚਾਰ ਵਿਕਟਾਂ ਨਾਲ ਹਰਾ ਦਿੱਤਾ । ਪੰਜਾਬ ਨੇ 20 ਓਵਰਾਂ ਵਿੱਚ 176 ਦੌੜਾਂ ਬਣਾਈਆਂ। ਬੈਂਗਲੁਰੂ ਨੇ 20ਵੇਂ ਓਵਰ ਵਿੱਚ ਟੀਚਾ ਹਾਸਲ ਕਰ ਲਿਆ। ਇਸ ਮੈਚ ‘ਚ ਵਿਰਾਟ ਕੋਹਲੀ (Virat Kohli) ਪਲੇਅਰ ਆਫ ਦਿ […]

IPL 2024: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾਇਆ

Punjab Kings

ਚੰਡੀਗੜ੍ਹ, 25 ਮਾਰਚ 2024: ਵਿਰਾਟ ਕੋਹਲੀ ਦੀ ਧਮਾਕੇਦਾਰ ਪਾਰੀ ਦੇ ਦਮ ‘ਤੇ ਰਾਇਲ ਚੈਲੰਜਰਜ਼ ਬੈਂਗਲੁਰੂ (Royal Challengers Bengaluru) ਨੇ ਇੰਡੀਅਨ ਪ੍ਰੀਮੀਅਰ ਲੀਗ-2024 ‘ਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਬੈਂਗਲੁਰੂ ਨੇ ਮੌਜੂਦਾ ਸੈਸ਼ਨ ਦੇ ਛੇਵੇਂ ਮੈਚ ਵਿੱਚ ਪੰਜਾਬ ਕਿੰਗਜ਼ (ਪੀਬੀਕੇਐਸ) ਨੂੰ 4 ਵਿਕਟਾਂ ਨਾਲ ਹਰਾਇਆ। ਮੇਜ਼ਬਾਨ ਟੀਮ ਨੇ ਸੀਜ਼ਨ ਦਾ ਲਗਾਤਾਰ ਛੇਵਾਂ ਮੈਚ ਜਿੱਤਿਆ ਹੈ। […]