July 7, 2024 6:29 pm

‘ਕੌਣ ਬਣੇਗਾ ਕਰੋੜਪਤੀ’ ‘ਚੋਂ ਇੱਕ ਕਰੋੜ ਰੁਪਏ ਜਿੱਤਣ ਵਾਲੇ ਜਸਕਰਨ ਸਿੰਘ ਦੇ ਪਰਿਵਾਰ ਨੂੰ ਮਿਲੇ ਵਿਰਸਾ ਸਿੰਘ ਵਲਟੋਹਾ

Kaun Banega Crorepati

ਚੰਡੀਗੜ੍ਹ, 02 ਸਤੰਬਰ 2023: ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਖਾਲੜਾ ਤੋਂ ਇੱਕ ਸਾਧਾਰਨ ਪਰਿਵਾਰ ਦੇ ਮੁੰਡੇ ਜਸਕਰਨ ਸਿੰਘ ਨੇ ਸੋਨੀ ਟੀਵੀ ਦੇ ‘ਕੌਣ ਬਣੇਗਾ ਕਰੋੜਪਤੀ’ (Kaun Banega Crorepati) ਪ੍ਰੋਗਰਾਮ ਵਿੱਚ 1 ਕਰੋੜ ਰੁਪਿਆ ਜਿੱਤ ਕੇ ਆਪਣਾ ਸਪਨਾ ਤੇ ਪਰਿਵਾਰ ਦਾ ਸਪਨਾ ਸਾਕਾਰ ਕੀਤਾ ਹੈ। ਜਿਸ ਤੋਂ ਬਾਅਦ ਪੰਜਾਬੀ ਨੌਜਵਾਨ ਜਸਕਰਨ ਸਿੰਘ ਦੀ ਪੂਰੇ ਪੰਜਾਬ ਵਿੱਚ […]

ਹੈਰੋਇਨ ਨਾਲ ਫੜਿਆ ਗਿਆ ਤੇਜਵੀਰ ਸਿੰਘ ਅਕਾਲੀ ਦਲ ਦਾ ਨਹੀਂ ਬਲਕਿ ਆਮ ਆਦਮੀ ਪਾਰਟੀ ਦਾ ਆਗੂ ਹੈ: ਵਿਰਸਾ ਸਿੰਘ ਵਲਟੋਹਾ

Virsa Singh Valtoha

ਚੰਡੀਗੜ੍ਹ, 24 ਜੁਲਾਈ, 2023: ਪੰਜਾਬ ਵਿੱਚ ਇਸ ਸਮੇਂ ਵਧ ਰਹੇ ਨਸ਼ਿਆਂ ਨੇ ਚਿੰਤਾ ਵਧਾ ਦਿੱਤੀ ਹੈ | ਨਸ਼ੇ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਲਗਾਤਾਰ ਹੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ, ਜਿਸਦੇ ਚੱਲਦੇ ਪੁਲਿਸ ਨੇ ਬੀਤੇ ਦਿਨ ਤੇਜਬੀਰ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਸਵੇਰ ਤੋਂ ਖਬਰਾਂ ਇਹ ਸਾਹਮਣੇ ਆ ਰਹੀਆਂ […]

ਵਿਰਸਾ ਸਿੰਘ ਵਲਟੋਹਾ ‘ਚ ਦਲੇਰੀ ਹੈ ਤਾਂ ਉਹਨਾਂ ਨੂੰ ਹੀ ਜਥੇਦਾਰ ਥਾਪ ਦੇਣਾ ਚਾਹੀਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Giani Harpreet Singh

ਅੰਮ੍ਰਿਤਸਰ, 22 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸੇਵਾ ਸੰਭਾਲ ਸਮਾਗਮ ‘ਤੇ ਪਹੁੰਚੇ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਵਧਾਈ ਦਿੱਤੀ | ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਅਕਾਲੀ […]

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਵਿਰਸਾ ਸਿੰਘ ਵਲਟੋਹਾ ਨੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ

Virsa Singh Valtoha

ਅੰਮ੍ਰਿਤਸਰ, 12 ਮਈ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅੰਮ੍ਰਿਤਸਰ ਦੇ ਵਿਚ ਬਿਆਸ ਵਿੱਚ ਹੋਈ ਮਾਈਨਿੰਗ ਦੇ ਮਾਮਲੇ ਵਿੱਚ ਪੇਸ਼ ਹੋਣ ਵਾਸਤੇ ਪਹੁੰਚੇ, ਇਸ ਮਾਮਲੇ ਵਿੱਚ 12 ਤੋਂ ਵੱਧ ਅਕਾਲੀ ਆਗੂਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਜਿਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ […]

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨਾ ਹੋਣ ‘ਤੇ ਉਸਦੀ ਪਤਨੀ ਨੂੰ ਨਹੀਂ ਕਰਨਾ ਚਾਹੀਦਾ ਤੰਗ ਪਰੇਸ਼ਾਨ: ਵਿਰਸਾ ਸਿੰਘ ਵਲਟੋਹਾ

Virsa Singh Valtoha

ਚੰਡੀਗੜ੍ਹ, 21 ਮਾਰਚ 2023: ਪਿਛਲੇ ਤਿੰਨ ਦਿਨ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀਆਂ ਕੀਤੀਆ ਜਾ ਰਹੀਆਂ ਹਨ ਅਤੇ ਅੰਮ੍ਰਿਤਪਾਲ ਸਿੰਘ ਤੇ ਐਨਐੱਸਏ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਿਸ ਤੋਂ ਬਾਅਦ ਅੱਜ ਪੁਲਿਸ ਵੱਲੋਂ ਗੈਰ-ਜ਼ਮਾਨਤੀ ਵਰੰਟ ਵੀ ਅੰਮ੍ਰਿਤਪਾਲ ਸਿੰਘ ਲਈ ਜਾਰੀ ਕਰ ਦਿੱਤੇ […]

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਲਾਇਆ ਵੱਡਾ ਇਲਜ਼ਾਮ

Jagir Kaur

ਚੰਡੀਗੜ੍ਹ 09 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਧਾਮੀ 104 ਵੋਟਾਂ ਨਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਦੂਜੇ ਪਾਸੇ ਬੀਬੀ ਜਗੀਰ ਕੌਰ (Bibi Jagir Kaur) ਨੂੰ 146 ਵਿੱਚੋਂ ਸਿਰਫ਼ 42 ਵੋਟਾਂ ਮਿਲੀਆਂ। ਸ਼੍ਰੋਮਣੀ ਕਮੇਟੀ ਦੀ ਚੋਣ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ […]

ਸੁਖਬੀਰ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐੱਸ.ਜੀ.ਪੀ.ਸੀ. ਦਾ ਪ੍ਰਧਾਨ ਚੁਣੇ ਜਾਣ ‘ਤੇ ਦਿੱਤੀ ਵਧਾਈ

Sukhbir Badal

ਚੰਡੀਗ੍ਹੜ 09 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਚੋਣ ਵਿੱਚ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦੂਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੂੰ ਐੱਸ.ਜੀ.ਪੀ.ਸੀ.ਦਾ ਪ੍ਰਧਾਨ […]

SGPC Election: ਹਰਜਿੰਦਰ ਸਿੰਘ ਧਾਮੀ ਲਗਾਤਰ ਦੂਜੀ ਵਾਰ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਬਣੇ

SGPC

ਚੰਡੀਗ੍ਹੜ 09 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਜਨਰਲ ਇਜਲਾਸ ਹੋ ਗਿਆ ਹੈ, ਜਿਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ ਨਵੇਂ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਮੌਕੇ ’ਤੇ ਹਾਜ਼ਰ ਕੁੱਲ 146 ਮੈਂਬਰਾਂ ਨੇ ਵੋਟਾਂ ਪਾਈਆਂ, ਜਿੰਨ੍ਹਾ ਵਿੱਚ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ 104 ਵੋਟਾਂ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਜਨਰਲ ਇਜਲਾਸ ਹੋਇਆ ਸ਼ੁਰੂ

SGPC

ਚੰਡੀਗੜ੍ਹ 09 ਨਵੰਬਰ 2022: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸਤੋਂ ਜਨਰਲ ਇਜਲਾਸ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਫਿਰ ਤੋਂ ਉਮੀਦਵਾਰ ਬਣਾਇਆ […]

ਐੱਸਜੀਪੀਸੀ ਪ੍ਰਧਾਨ ਦੀ ਚੋਣ ਲਈ ਵੋਟਿੰਗ ਅੱਜ, ਬੀਬੀ ਜਗੀਰ ਕੌਰ ਤੇ ਹਰਜਿੰਦਰ ਸਿੰਘ ਧਾਮੀ ਵਿਚਾਲੇ ਟੱਕਰ

SGPC president

ਅੰਮ੍ਰਿਤਸਰ 09 ਨਵੰਬਰ 2022: ਐੱਸਜੀਪੀਸੀ ਦਾ ਜਨਰਲ ਇਜਲਾਸ ਦੀ ਪ੍ਰਕਿਰਿਆ ਥੋੜ੍ਹੀ ਬਾਅਦ ਸ਼ੁਰੂ ਹੋਣ ਜਾ ਰਹੀ ਅਤੇ ਐੱਸਜੀਪੀਸੀ ਦੇ ਮੈਂਬਰ ਲਗਾਤਾਰ ਹੀ ਤੇਜਾ ਸਿੰਘ ਸਮੁੰਦਰੀ ਹਾਲ ਐਸਜੀਪੀਸੀ ਮੁੱਖ ਦਫਤਰ ਪਹੁੰਚਣੇ ਸ਼ੁਰੂ ਹੋ ਗਏ ਹਨ | ਇਸ ਦੌਰਾਨ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਚੋਣ ਲੜਨ ਦਾ […]